Piligrams Gurdev Singh

ਪ੍ਰੇਮੀ ਗੁਰਦੇਵ ਸਿੰਘ ਕਤਲ ਮਾਮਲੇ ‘ਚ ਗ੍ਰਿਫ਼ਤਾਰ ਦੋ ਅੱਤਵਾਦੀ ਪੁਲਿਸ ਰਿਮਾਂਡ ‘ਤੇ ਭੇਜੇ

ਸਤਪਾਲ ਥਿੰਦ, ਫਿਰੋਜ਼ਪੁਰ: ਪੰਜਾਬ ਪੁਲਿਸ ਨੇ ਪ੍ਰੇਮੀ ਗੁਰਦੇਵ ਸਿੰਘ ਇੰਸਾਂ ਵਾਸੀ ਜਵਾਹਰ ਸਿੰਘ ਵਾਲਾ ਦੇ ਕਤਲ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਦੋ ਅੱਤਵਾਦੀਆਂ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ। ਮਾਣਯੋਗ ਅਦਾਲਤ ਨੇ ਦੋਵਾਂ ਨੂੰ 6 ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜਿਆ ਹੈ। ਜਾਣਕਾਰੀ ਦਿੰਦੇ ਥਾਣਾ ਮੱਲਾਂ ਵਾਲਾ ਦੇ ਮੁੱਖ ਅਫਸਰ ਜਗਜੀਤ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ […]
ਪੰਜਾਬ  Breaking News