ਬਲਾਕ ਭਿਵਾਨੀ ਦੀ ਸਾਧ-ਸੰਗਤ ਨੇ ਲਾਏ ਪੌਦੇ

Trees

ਬਲਾਕ ਭਿਵਾਨੀ ਦੀ ਸਾਧ-ਸੰਗਤ ਨੇ ਲਾਏ ਪੌਦੇ

ਭਿਵਾਨੀ । ਵਾਤਾਵਰਨ ਦੀ ਸੁਰੱਖਿਆ ਦੇ ਮਹੱਤਵ ਨੂੰ ਸਮਝਦਿਆਂ ਤੇ ਭਿਆਨਕ ਗਰਮੀ ਨੂੰ ਵੇਖਦਿਆਂ ਬਲਾਕ ਭਿਵਾਨੀ ਦੀ ਸਾਧ-ਸੰਗਤ ਨੇ ਪੌਦੇ ਲਾਏ ਤੇ ਉਨ੍ਹਾਂ ਦੀ ਦੇਖਭਾਲ ਕੀਤੀ ਤੇ ਪੈਰ ਰਹੀ ਗਰਮੀ ’ਚ ਪੰਛੀਆਂ ਪਾਣੀ ਤੇ ਦਾਣੇ ਦਾ ਪ੍ਰਬੰਧ ਕੀਤਾ।  ਸਾਧ-ਸੰਗਤ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ’ਤੇ ਅਮਲ ਕਰਦਿਆਂ ਸਾਲ ਭਰ ਮਾਨਵਤਾ ਭਲਾਈ ਦੇ ਕਾਰਜ ਕਰਦੀ ਰਹਿੰਦੀ ਹੈ ।

ਇਸ ਮੌਕੇ ਸੇਵਾਦਾਰਾਂ ਨੇ ਕਿਹਾ ਕਿ ਵਾਤਾਵਰਨ ਦੀ ਰੱਖਿਆ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਕਿਉਂਕਿ ਵਾਤਵਾਰਨ ਦੇ ਦੂਸਿਤ ਹੋਣ ਨਾਲ ਅਨੇਕ ਬਿਮਾਰੀਆਂ ਫੈਲਦੀਆਂ ਹਨ ਇਸ ਲਈ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਵਾਤਾਵਰਨ ਨੂੰ ਸੁੱਧ ਰੱਖਣ ਲਈ ਪੌਦੇ ਲਾਈਏ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।