Platinum Jubilee Coin
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Platinum Jubilee Coin: ਪ੍ਰਧਾਨ ਮੰਤਰੀ ਨੇ ਆਈਆਈਟੀ ਖੜਗਪੁਰ ਦੀ ਪਲੈਟੀਨਮ ਜੁਬਲੀ ’ਤੇ ਜਾਰੀ ਕੀਤਾ 75 ਰੁਪਏ ਦਾ ਯਾਦਗਾਰੀ ਸਿੱਕਾ
Published On
By Khushdeep Singh
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ ਖੜਗਪੁਰ ਦੀ ਪਲੈਟੀਨਮ ਜੁਬਲੀ ਦੇ ਮੌਕੇ ’ਤੇ 75 ਰੁਪਏ ਦਾ ਵਿਸ਼ੇਸ਼ ਯਾਦਗਾਰੀ ਸਿੱਕਾ ਜਾਰੀ ਕੀਤਾ। ਇਸ ਸਿੱਕੇ ਦਾ ਉਦਘਾਟਨ ਸ਼ਨਿੱਚਰਵਾਰ ਨੂੰ ਸੰਸਥਾ ਦੇ 75 ਸਾਲ ਪੂਰੇ ਹੋਣ ’ਤੇ ਆਯੋਜਿਤ ਸਮਾਗਮ ਵਿੱਚ ਕੀਤਾ ਗਿਆ।