Plea

ਨਿਰਭੈਯਾ ਕੇਸ: ਦੋਸ਼ੀ ਪਵਨ ਦੀ ਅਰਜੀ ‘ਤੇ ਸੁਣਵਾਈ ਅੱਜ

Nirbhaya Case ਦੋਸ਼ੀ ਪਵਨ ਦੀ ਅਰਜੀ ‘ਤੇ ਸੁਣਵਾਈ ਅੱਜ ਵਾਰਦਾਤ ਸਮੇਂ ਨਾਬਾਲਿਗ ਹੋਣ ਦਾ ਕੀਤਾ ਦਾਅਵਾ ਨਵੀਂ ਦਿੱਲੀ, ਏਜੰਸੀ। ਨਿਰਭੈਯਾ ਗੈਂਗਰੇਪ ਕੇਸ ‘ਚ ਗੁਨਾਹਗਾਰ ਪਵਨ ਗੁਪਤਾ ਦੀ ਅਰਜੀ ‘ਤੇ ਸੁਪਰੀਮ ਕੋਰਟ ਦੀ ਤਿੰਨ ਮੈਂਬਰੀ ਵਿਸ਼ੇਸ਼ ਬੈਚ ਸੋਮਵਾਰ ਨੂੰ ਸੁਣਵਾਈ ਕਰੇਗੀ। ਦੋਸ਼ੀ ਨੇ ਵਾਰਦਾਤ ਸਮੇਂ ਖੁਦ ਨੂੰ ਨਾਬਾਲਿਗ ਹੋਣ ਦਾ ਦਾਅਵਾ ਕੀਤਾ ਹੈ। ਇਸ ਤੋਂ ਪਹਿਲਾਂ […]
ਦੇਸ਼  Breaking News 

Nirbhaya case। ਦੋਸ਼ੀਆਂ ਖਿਲਾਫ਼ ਨਵਾਂ ਡੈਥ ਵਾਰੰਟ ਜਾਰੀ

ਰਾਸ਼ਟਰਪਤੀ ਵੱਲੋਂ ਮੁਕੇਸ਼ ਦੀ ਰਹਿਮ ਅਪੀਲ ਕੀਤੀ ਖਾਰਜ ਨਵੀਂ ਦਿੱਲੀ। ਪਟਿਆਲਾ ਹਾਊਸ ਕੋਰਟ ਨੇ ਸ਼ੁੱਕਰਵਾਰ ਨੂੰ ਨਿਰਭਯਾ ਕੇਸ ਦੇ ਮੁਲਜ਼ਮਾਂ ਲਈ ਨਵਾਂ ਡੈਥ ਵਾਰੰਟ ਜਾਰੀ ਕੀਤਾ ਹੈ। ਇਸ ਅਨੁਸਾਰ ਚਾਰਾਂ ਦੋਸ਼ੀਆਂ ਨੂੰ 1 ਫਰਵਰੀ ਨੂੰ ਸਵੇਰੇ 6 ਵਜੇ ਫਾਂਸੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਨਿਰਭਯਾ ਦੇ ਅਪਰਾਧੀ ਮੁਕੇਸ਼ ਕੁਮਾਰ ਦੀ […]
ਦੇਸ਼  Breaking News  ਦਿੱਲੀ 

ਸੱਜਣ ਕੁਮਾਰ ਦੀ ਅਪੀਲ ‘ਤੇ ਸੀਬੀਆਈ ਨੂੰ ਨੋਟਿਸ

ਨਵੀਂ ਦਿੱਲੀ: 1984 ਦੇ ਸਿੱਖ ਕਤਲੇਆਮ ਦੌਰਾਨ ਪੰਜ ਸਿੱਖਾਂ ਦਾ ਕਤਲ ਕਰਨ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸੱਜਣ ਕੁਮਾਰ ਦੀ ਅਪੀਲ ‘ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ।। ਸੁਪਰੀਮ ਕੋਰਟ ਨੇ ਸੀਬੀਆਈ ਨੂੰ ਨੋਟਿਸ ਭੇਜਿਆ ਹੈ ਤੇ 6 ਹਫ਼ਤਿਆਂ ਅੰਦਰ ਜਵਾਬ ਤਲਬ ਕੀਤਾ ਹੈ। ਅਦਾਲਤ ਨੇ ਸੱਜਣ ਦੀ ਜ਼ਮਾਨਤ ਪਟੀਸ਼ਨ ‘ਤੇ […]
ਦੇਸ਼  Breaking News 

ਹਾਈ ਕੋਰਟ ਨੇ ਲਾਲੂ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ

ਚਾਰਾ ਘੁਟਾਲੇ ‘ਚ ਸ਼ਜਾ ਕੱਟ ਰਹੇ ਹਨ ਲਾਲੂ ਰਾਂਚੀ। ਲਾਲੂ ਪ੍ਰਸਾਦ ਯਾਦਵ ਨੂੰ ਅੱਜ ਝਾਰਖੰਡ ਅਦਾਲਤ ਨੇ ਉਸ ਵੇਲੇ ਝਟਕਾ ਦਿੱਤਾ ਜਦੋਂ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਖਾਰਜ ਹੋ ਗਈ। ਲਾਲੂ ਚਾਰਾ ਘੁਟਾਲਾ ਮਾਮਲੇ ‘ਚ ਸਜ਼ਾ ਕੱਟ ਰਹੇ ਹਨ। ਇਸ ਮਾਮਲੇ ‘ਚ ਪਿਛਲੇ ਹਫਤੇ ਹਾਈ ਕੋਰਟ ਨੇ ਸੀ.ਬੀ.ਆਈ. ਅਤੇ ਲਾਲੂ ਪੱਖਾਂ ਦੀ ਦਲੀਲ ਸੁਣਨ ਤੋਂ ਬਾਅਦ […]
ਦੇਸ਼  Breaking News 

ਦਿੱਲੀ ਹਾਈਕੋਰਟ ਨੇ ਕੀਤੀ ਸੱਜਣ ਕੁਮਾਰ ਦੀ ਅਰਜ਼ੀ ਖਾਰਜ਼

ਸੱਜਣ ਕੁਮਾਰ ਨੇ 31 ਜਨਵਰੀ ਤੱਕ ਦੀ ਮੰਗੀ ਸੀ ਮੋਹਲਤ (Sajjan Kumar) ਨਵੀਂ ਦਿੱਲੀ (ਏਜੰਸੀ)। ਦਿੱਲੀ ਹਾਈਕੋਰਟ ਨੇ ਸਿੱਖ ਵਿਰੋਧੀ ਦੰਗਾ ਮਾਮਲੇ ‘ਚ ਦੋਸ਼ੀ ਸਾਬਕਾ ਸਾਂਸਦ ਸੱਜਣ ਕੁਮਾਰ ਦੀ ਆਤਮਸਮੱਰਪਣ ਲਈ 30 ਦਿਨਾਂ ਦਾ ਸਮਾਂ ਦਿੱਤੇ ਜਾਣ ਸਬੰਧੀ ਅਰਜ਼ੀ ਸ਼ੁੱਕਰਵਾਰ ਨੂੰ ਖਾਰਜ਼ ਕਰ ਦਿੱਤੀ। ਸੱਜਣ ਕੁਮਾਰ ਨੇ ਆਪਣੀ ਅਰਜ਼ੀ ‘ਚ ਸਮੱਰਪਣ ਲਈ ਇਹ ਕਹਿੰਦੇ ਹੋਏ 31 […]
ਦੇਸ਼  Breaking News 

ਨਹੀਂ ਸੀ ਕੋਈ ‘ਗੁਰੂ ਜੀ’ ਨੂੰ ਲੈ ਕੇ ਜਾਣ ਦੀ ਸਾਜ਼ਿਸ਼, ਸੁਰੱਖਿਆ ਕਰਮੀਆਂ ‘ਤੇ ਨਹੀਂ ਸਾਬਤ ਹੋਏ ਦੋਸ਼

ਪੰਚਕੂਲਾ ਹਿੰਸਾ : ਸੁਰੱਖਿਆ ਕਰਮੀਆਂ ਸਮੇਤ 22 ਵਿਅਕਤੀਆਂ ਤੋਂ ਹਟੀ ਦੇਸ਼ਧ੍ਰੋਹ ਦੀ ਧਾਰਾ | Panchkula Violence ਪੰਚਕੂਲਾ ਦੀ ਅਦਾਲਤ ਵਿੱਚ ਟੁੱਟੀ ਧਾਰਾ 121, 121 ਏ, 124 | Panchkula Violence ਕਰਮਜੀਤ, ਰੋਹਿਤ, ਸਤਵੀਰ ਅਤੇ ਮੱਖਣ ਹਨ ਸਰਕਾਰੀ ਸੁਰਖਿਆ ਕਰਮਚਾਰੀ ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪਿਛਲੇ ਸਾਲ 25 ਅਗਸਤ ਨੂੰ ਪੰਚਕੂਲਾ ਵਿਖੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ […]
ਦੇਸ਼  Breaking News 

ਕੋਲਾ ਘਪਲਾ: ਸੁਪਰੀਮ ਕੋਰਟ ਵੱਲੋਂ ਨਵੀਨ ਜਿੰਦਲ ਨੂੰ ਝਟਕਾ

ਅਦਾਲਤ ਵੱਲੋਂ  ਚੁਣੌਤੀ ਦੇਣ ਵਾਲੀ ਅਰਜੀ ਰੱਦ ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕੋਲਾ ਘਪਲੇ ਮਾਮਲੇ ਵਿੱਚ ਕਾਂਗਰਸੀ ਆਗੂ ਅਤੇ ਦੇਸ਼ ਦੇ ਪ੍ਰਸਿੱਧ ਉਦਯੋਗਪਤੀ ਨਵੀਨ ਜ਼ਿੰਦਲ ਤੇ ਹੋਰਨਾਂ ਨੂੰ ਤਕੜਾ ਝਟਕਾ ਦਿੰਦਿਆਂ ਉਨ੍ਹਾਂ ਵੱਲੋਂ ਦਾਖਲ ਅਰਜ਼ੀ ਨੂੰ ਰੱਦ ਕਰ ਦਿੱਤਾ। ਨਵੀਨ ਜ਼ਿੰਦਲ ਵੱਲੋਂ ਹੇਠਲੀ ਅਦਾਲਤ ਦੇ ਆਦੇਸ਼ ਖਿਲਾਫ਼ ਦਿੱਲੀ ਹਾਈਕੋਰਟ ਵਿੱਚ ਚੁਣੌਤੀ ਦੇਣ ਦੀ ਇਜਾਜ਼ਤ ਮੰਗੀ […]
ਦੇਸ਼  Breaking News 
Ad Ad Ad