PM Kisan 20th Installment

PM Kisan 20th Installment: ‘ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ’ ਦੀ ਰਾਸ਼ੀ ਮਿਲਣ ਤੋਂ ਬਾਅਦ ਲਾਭਪਾਤਰੀ ਖੁਸ਼

ਕਿਹਾ. ਹੁਣ ਅਸੀਂ ਸ਼ਾਹੂਕਾਰਾਂ ‘ਤੇ ਨਿਰਭਰ ਨਹੀਂ ਹਾਂ PM Kisan 20th Installment: ਵਾਰਾਣਸੀ, (ਆਈਏਐਨਐਸ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿੱਚਰਵਾਰ ਨੂੰ ਆਪਣੀ ਵਾਰਾਣਸੀ ਫੇਰੀ ਦੌਰਾਨ ‘ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ’ ਦੀ 20ਵੀਂ ਕਿਸ਼ਤ ਜਾਰੀ ਕੀਤੀ। ਇਸ ਤਹਿਤ ਡੀਬੀਟੀ ਰਾਹੀਂ 9.70 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 20,500 ਕਰੋੜ ਰੁਪਏ ਟ੍ਰਾਂਸਫਰ ਕੀਤੇ ਗਏ। ਇਸ ਖਾਸ […]
ਦੇਸ਼  Breaking News  ਖੇਤੀਬਾੜੀ  ਖਾਸ ਖਬਰ