PM Kisan 24th Installment

PM Kisan 24th Installment: ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨਾਂ ਦੇ ਖਾਤਿਆਂ 'ਚ ਭੇਜੀ 2000 ਰੁਪਏ ਦੀ 24ਵੀਂ ਕਿਸ਼ਤ, ਹੋਰ ਵੀ ਕਈ ਤੋਹਫ਼ੇ

ਉਨ੍ਹਾਂ ਨੇ ਰੋਡ ਸ਼ੋਅ ਕੀਤਾ ਅਤੇ ਮਹਿਲਾ ਪਸ਼ੂ ਪਾਲਕਾਂ ਨਾਲ ਗੱਲਬਾਤ ਵੀ ਕੀਤੀ। ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 24ਵੀਂ ਕਿਸ਼ਤ ਦੇ ਤਹਿਤ ਦੇਸ਼ ਭਰ ਦੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਲਗਭਗ 19 ਹਜ਼ਾਰ ਕਰੋੜ ਰੁਪਏ ਦੀ ਰਕਮ ਟ੍ਰਾਂਸਫਰ ਕੀਤੀ।
ਦੇਸ਼  ਬਿਜਨਸ  ਸੂਬੇ  ਖਾਸ ਖਬਰ  ਹੋਰ ਸੂਬੇ 

PM Kisan 24th Installment: ਪੀਐਮ ਕਿਸਾਨ ਦੀ 24ਵੀਂ ਕਿਸ਼ਤ ਉਡੀਕ ਰਹੇ ਕਿਸਾਨਾਂ ਲਈ ਖੁਸ਼ਖਬਰੀ!, ਅੱਜ ਖਾਤਿਆਂ 'ਚ ਆਉਣਗੇ 2000 ਰੁਪਏ, ਪ੍ਰਧਾਨ ਮੰਤਰੀ ਦੇਣਗੇ ਹੋਰ ਵੀ ਕਈ ਤੋਹਫ਼ੇ

PM Kisan 24th Installment: ਫਿਰ ਉਹ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਦੋ ਰੇਲ ਸੇਵਾਵਾਂ ਨੂੰ ਹਰੀ ਝੰਡੀ ਦਿਖਾਉਣਗੇ ਅਤੇ ਜਨਤਕ ਸਭਾ ਨੂੰ ਸੰਬੋਧਨ ਕਰਨਗੇ।
ਦੇਸ਼  ਖੇਤੀਬਾੜੀ  ਸੂਬੇ  ਖਾਸ ਖਬਰ  ਹੋਰ ਸੂਬੇ