ਸਾਡੇ ਨਾਲ ਸ਼ਾਮਲ

Follow us

19.8 C
Chandigarh
Thursday, February 26, 2026
More
    Home Breaking News ਪੀਐੱਮ ਮੋਦੀ ਨੇ...

    ਪੀਐੱਮ ਮੋਦੀ ਨੇ ਜਸਵੰਤ ਸਿੰਘ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

    Prime Minister

    ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਕੈਬਨਿਟ ਮੰਤਰੀ ਤੇ ਭਾਜਪਾ ਦੇ ਸੰਸਥਾਪਕ ਮੈਂਬਰਾਂ ‘ਚੋਂ ਇੱਕ ਜਸਵੰਤ ਸਿੰਘ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ।

    ਮੋਦੀ ਨੇ ਸ੍ਰੀ ਸਿੰਘ ਦੇ ਦੇਹਾਂਤ ‘ਤੇ ਹਮਦਰਦੀ ਪ੍ਰਗਟ ਕਰਦਿਆਂ ਟਵੀਟ ਕੀਤਾ, ‘ਸ੍ਰੀ ਜਸਵੰਤ ਸਿੰਘ ਜੀ ਨੇ ਸਾਡੇ ਦੇਸ਼ ਦੀ ਸੇਵਾ ਪੂਰੀ ਲਗਨ ਨਾਲ ਕੀਤੀ। ਪਹਿਲਾਂ ਇੱਕ ਫੌਜੀ ਦੇ ਰੂਪ ‘ਚ ਤੇ ਬਾਅਦ ‘ਚ ਸਿਆਸਤ ‘ਚ ਆ ਕੇ। ਅਟਲ ਜੀ ਦੀ ਸਰਕਾਰ ਦੇ ਦੌਰਾਨ ਉਨ੍ਹਾਂ ਨੇ ਮਹੱਤਵਪੂਰਨ ਵਿਭਾਗਾਂ ਨੂੰ ਸੰਭਾਲਿਆ ਤੇ ਵਿੱਤ, ਰੱÎਖਆ ਤੇ ਵਿਦੇਸ਼ ਮੰਤਰਾਲੇ ਦਾ ਕਾਰਜਭਾਰ ਸੰਭਾਲਦੇ ਹੋਏ ਦੁਨੀਆ ‘ਚ ਇੱਕ ਮਜ਼ਬੂਤ ਛਾਪ ਛੱਡੀ। ਉਨ੍ਹਾਂ ਦੇ ਦੇਹਾਂਤ ਤੋਂ ਦੁੱਖੀ ਹਾਂ।” ਉਨ੍ਹਾਂ ਕਿਹਾ ਕਿ ਜਸਵੰਤ ਸਿੰਘ ਨੂੰ ਸਿਆਸਤ ਤੇ ਸਮਾਜ ਦੇ ਮਾਮਲਿਆਂ ‘ਤੇ ਉਨ੍ਹਾਂ ਦੀ ਅਨੋਖੇ ਦ੍ਰਿਸ਼ਟੀਕੋਣ ਲਈ ਯਾਦ ਕੀਤਾ ਜਾਵੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.