PM Modi G7 Speech

G7 Summit 2025: ਪ੍ਰਧਾਨ ਮੰਤਰੀ ਮੋਦੀ ਨੇ ਦਿੱਤਾ ਅੱਤਵਾਦ ਨੂੰ ਉਤਸ਼ਾਹਿਤ ਕਰਨ ਵਾਲੇ ਦੇਸ਼ਾਂ ਵਿਰੁੱਧ ‘ਸਖਤ ਕਾਰਵਾਈ’ ‘ਤੇ ਜ਼ੋਰ

G7 Summit 2025: ਨਵੀਂ ਦਿੱਲੀ, (ਆਈਏਐਨਐਸ)। ਬੁੱਧਵਾਰ ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ G7 ਸੰਮੇਲਨ ਦੇ ਆਊਟਰੀਚ ਸੈਸ਼ਨ ਵਿੱਚ ਹਿੱਸਾ ਲੈਂਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ “ਅੱਤਵਾਦ ਦਾ ਸਮਰਥਨ ਕਰਨ ਅਤੇ ਉਤਸ਼ਾਹਿਤ ਕਰਨ ਵਾਲੇ ਦੇਸ਼ਾਂ ਵਿਰੁੱਧ ਸਖ਼ਤ ਕਾਰਵਾਈ” ਦਾ ਸੱਦਾ ਦਿੱਤਾ। ਸੁਰੱਖਿਆ ਚੁਣੌਤੀਆਂ ‘ਤੇ ਜ਼ੋਰ ਦਿੰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ਾਂ ਨੂੰ ਅੱਤਵਾਦ ਵਿਰੁੱਧ […]
ਦੇਸ਼  Breaking News  ਕੁੱਲ ਜਹਾਨ  ਖਾਸ ਖਬਰ