ਸਾਡੇ ਨਾਲ ਸ਼ਾਮਲ

Follow us

19.1 C
Chandigarh
Sunday, February 1, 2026
More
    Home Breaking News 8 ਨਵੰਬਰ ਨੂੰ ਪ...

    8 ਨਵੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਕਰਨਗੇ ਕਾਰਤਾਰਪੁਰ ਕਾਰੀਡੋਰ ਦਾ ਉਦਘਾਟਨ

    PM, Modi, Kartarpur corridor, November

    ਨਵੀਂ ਦਿੱਲੀ। ਕਰਤਾਰਪੁਰ ਕਾਰੀਡੋਰ ਦਾ ਉਦਘਾਟਨ 8 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। ਇਸ ਦੀ ਜਾਣਕਾਰੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ ਕਿ 8 ਨਵੰਬਰ ਨੂੰ ਇਤਿਹਾਸ ਰਚਿਆ ਜਾਵੇਗਾ।

    kartarpur cooridor

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਸ਼ੀਰਵਾਦ ਨਾਲ ਆਖਰਕਾਰ ਸਿੱਖ ਪੰਥ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲੇ ਦਰਸ਼ਨ ਦੀਦਾਰ ਦਾ ਸੁਨਹਿਰਾ ਮੌਕਾ ਮਿਲ ਰਿਹਾ ਹੈ। ਕਰਤਾਰਪੁਰ ਕਾਰੀਡੋਰ ਦਾ ਕੰਮ ਲਗਭਗ ਪੂਰਾ ਹੋ ਚੁੱਕਿਆ ਹੈ ਅਤੇ ਪੰਜਾਬ ‘ਚ ਕਈ ਜਗਾਂ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਵ ਦੇ ਪ੍ਰੋਗਰਾਮ ਵੀ ਸ਼ੁਰੂ ਕੀਤੇ ਹੋਏ ਹਨ। ਦੋ ਦਿਨ ਪਹਿਲਾਂ ਹੀ ਪਾਕਿਸਤਾਨ ਵੱਲੋਂ ਉਦਘਾਟਨ ਦੀ ਤਾਰੀਖ ਅਜੇ ਪੱਕੀ ਨਾ ਹੋਣ ਦਾ ਬਿਆਨ ਆਇਆ ਸੀ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here