PM Modi Meloni Bilateral Talks

India Italy Strategic Partnership News: ਪ੍ਰਧਾਨ ਮੰਤਰੀ ਮੋਦੀ ਇਟਲੀ ਪਹੁੰਚੇ, ਜਾਰਜੀਆ ਮੇਲੋਨੀ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਛੇ ਦਿਨਾਂ ਪੰਜ ਦੇਸ਼ਾਂ ਦੇ ਵਿਦੇਸ਼ ਦੌਰੇ ਦੇ ਆਖਰੀ ਪੜਾਅ 'ਤੇ ਬੀਤੀ ਰਾਤ ਇਟਲੀ ਦੀ ਰਾਜਧਾਨੀ ਰੋਮ ਪਹੁੰਚੇ, ਜਿੱਥੇ ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਨਮਾਨ ਵਿੱਚ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ
ਦੇਸ਼  ਕੁੱਲ ਜਹਾਨ  ਖਾਸ ਖਬਰ 
Ad Ad Ad