PM Modi Punjab Visit

PM Modi Punjab Visit: ...ਜਦੋਂ ਪ੍ਰੋਟੋਕੋਲ ਤੋੜ ਕੇ ਬੱਚਿਆਂ ਨਾਲ ਰੂਬਰੂ ਹੋਏ ਪੀਐਮ ਮੋਦੀ, ਵਿਦਿਆਰਥਣ ਦੀ ਕੈਪ ’ਤੇ ਦਿੱਤਾ ਆਟੋਗ੍ਰਾਫ਼

ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਦੇਸ਼ ਭਰ ਦੇ 75 ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਦਾ ਉਦਘਾਟਨ ਕਰਨ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨੇ ਅੰਮ੍ਰਿਤਸਰ ਦੇ ਛੇਹਰਟਾ ਤੋਂ ਵਾਰਾਣਸੀ ਤੱਕ ਜਾਣ ਵਾਲੀ ਟ੍ਰੇਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ।
ਪੰਜਾਬ  ਖਾਸ ਖਬਰ 

PM Modi Punjab Visit: ਅੰਮ੍ਰਿਤਸਰ, ਹੁਸ਼ਿਆਰਪੁਰ ਤੇ ਲੁਧਿਆਣਾ ਜਾਣ ਵਾਲੇ ਯਾਤਰੀ ਧਿਆਨ ਦੇਣ, PM MODI ਦੇ ਦੌਰੇ ਚੱਲਦੇ ਬੱਸਾਂ ਦੇ ਰੂਟ, ਪੜ੍ਹੋ

ਬੱਸ ਯਾਤਰੀਆਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਜਲੰਧਰ ਦੌਰੇ ਦੇ ਮੱਦੇਨਜ਼ਰ, ਪ੍ਰਸ਼ਾਸਨ ਨੇ ਕਈ ਬੱਸ ਰੂਟਾਂ ਨੂੰ ਅਸਥਾਈ ਤੌਰ ’ਤੇ ਡਾਇਵਰਟ ਕਰ ਦਿੱਤਾ ਹੈ।
ਪੰਜਾਬ  ਖਾਸ ਖਬਰ 

PM Modi Latest News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਸਤ ’ਚ ਕਰ ਸਕਦੇ ਹਨ ਪੰਜਾਬ ਦਾ ਦੌਰਾ

ਧਾਨ ਮੰਤਰੀ ਨਰਿੰਦਰ ਮੋਦੀ ਦੇ ਅਗਸਤ ਮਹੀਨੇ ਵਿੱਚ ਪੰਜਾਬ ਦੌਰੇ 'ਤੇ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ ਉਹ ਇੱਕ ਮਹੱਤਵਪੂਰਨ ਰੇਲਵੇ ਪ੍ਰੋਜੈਕਟ ਦਾ ਉਦਘਾਟਨ ਕਰ ਸਕਦੇ ਹਨ ਅਤੇ ਸੂਬੇ ਲਈ ਕਈ ਹੋਰ ਵਿਕਾਸ ਯੋਜਨਾਵਾਂ ਦੀ ਸ਼ੁਰੂਆਤ ਵੀ ਕਰ ਸਕਦੇ ਹਨ।
ਦੇਸ਼  ਪੰਜਾਬ  ਸੂਬੇ  ਖਾਸ ਖਬਰ 

PM Modi Punjab Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ

ਪੰਜਾਬ ਨੂੰ ਵੱਡਾ ਆਰਥਿਕ ਪੈਕੇਜ਼ ਦੇ ਸਕਦੇ ਹਨ ਪ੍ਰਧਾਨ ਮੰਤਰੀ  PM Modi Punjab Visit: (ਸੱਚ ਕਹੂੰ ਨਿਊਜ਼) ਗੁਰਦਾਸਪੁਰ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਹਿਮਾਚਲ ਤੋਂ ਸਿੱਧਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਰਦਾਸਪੁਰ ਪਹੁੰਚੇ। ਇੱਥੇ ਉਹ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ। ਪੰਜਾਬ ਦੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Flood 2025: ਪੰਜਾਬ ’ਚ ਹੜ੍ਹ ਸੰਕਟ, ਪੀਐਮ ਮੋਦੀ ਕਰਨਗੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਤਾਰੀਖ ਤੈਅ

ਨਵੀਂ ਦਿੱਲੀ (ਏਜੰਸੀ)। Punjab Flood 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਗੁਰਦਾਸਪੁਰ ਜ਼ਿਲ੍ਹੇ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨਗੇ ਤੇ ਨੁਕਸਾਨ ਦਾ ਜਾਇਜ਼ਾ ਲੈਣਗੇ। ਪੰਜਾਬ ’ਚ ਹਾਲ ਹੀ ’ਚ ਆਏ ਹੜ੍ਹਾਂ ਨੇ 23 ਜ਼ਿਲ੍ਹਿਆਂ ਦੇ 1,900 ਤੋਂ ਵੱਧ ਪਿੰਡਾਂ ਨੂੰ ਪ੍ਰਭਾਵਿਤ […]
ਦੇਸ਼  Breaking News  ਖਾਸ ਖਬਰ