Police remand
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਸਿੱਧੂ ਮੂਸੇਵਾਲਾ ਕਤਲ ਮਾਮਲਾ : ਸਚਿਨ ਥਾਪਨ ਬਿਸ਼ਨੋਈ ਦੇ ਪੁਲਿਸ ਰਿਮਾਂਡ ’ਚ 5 ਦਿਨਾਂ ਦਾ ਵਾਧਾ
Published On
By Sach Kahoon Punjabi Desk
ਮੁੜ 10 ਅਕਤੂਬਰ ਨੂੰ ਕੀਤਾ ਜਾਵੇਗਾ ਪੇਸ਼ (Sidhu Moosewala Murder Case) (ਸੁਖਜੀਤ ਮਾਨ) ਮਾਨਸਾ। Sidhu Moosewala Murder Case: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਵਿਦੇਸ਼ ਤੋਂ ਲਿਆਂਦੇ ਗਏ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਚਿਨ ਥਾਪਨ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮਾਨਸਾ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਵੱਲੋਂ ਉਸਦਾ 5 ਦਿਨਾਂ […]
ਕੋਰਟ ਨੇ ਸੁਖਪਾਲ ਖਹਿਰਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ
Published On
By Sach Kahoon Punjabi Desk
(ਸੱਚ ਕਹੂੰ ਨਿਊਜ਼) ਜਲਾਲਾਬਾਦ। ਸੀਨੀਅਰ ਕਾਂਗਰਸੀ ਆਗੂ ਐਮਐਲਏ ਸੁਖਪਾਲ ਸਿੰਘ ਖਹਿਰਾ (Sukhpal Khaira) ਨੂੰ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੇ ਉਸ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਕੋਰਟ ’ਚ ਪੇਸ਼ ਕੀਤਾ। ਕੋਰਟ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਵਿਧਾਇਕ ਖਹਿਰਾ ਨੂੰ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਉਥੇ ਨਾਅਰੇਬਾਜ਼ੀ […]
ਦਲਬੀਰ ਸਿੰਘ ਕਤਲਕਾਂਡ। ਮੁਲਜ਼ਮ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ
Published On
By Sach Kahoon Punjabi Desk
Dalbir Singh | ਮਹਰਾਸ਼ਟਰ ਦੇ ਨੰਦੇੜ ਨੇੜਿਓ ਕੀਤਾ ਗਿਆ ਸੀ ਗ੍ਰਿਫਤਾਰ ਬਟਾਲਾ। ਪਿੰਡ ਢਿੱਲਵਾਂ ‘ਚ ਅਕਾਲੀ ਦਲ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿੱਲਵਾਂ ਦੇ ਕਤਲ ਮਾਮਲੇ ‘ਚ ਮੁੰਬਈ ਤੋਂ ਗ੍ਰਿਫ਼ਤਾਰ ਕੀਤੇ ਇਕ ਮੁਲਜ਼ਮ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵੱਲੋਂ ਅੱਜ ਬਟਾਲਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਮੁਲਜ਼ਮ ਨੂੰ ਦੋ ਦਿਨ ਦੇ ਪੁਲਿਸ […]
ਅਦਾਲਤ ਵੱਲੋਂ ਸੁਖਪ੍ਰੀਤ ਬੁੱਢਾ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ
Published On
By Sach Kahoon Punjabi Desk
ਗੈਂਗਸਟਰ ਬੁੱਢਾ ਨੂੰ ਬੀਤੀ ਰਾਤ ਲਿਆਂਦਾ ਗਿਆ ਸੀ ਪੰਜਾਬ ਮੋਹਾਲੀ। ਪੰਜਾਬ ਦਾ ਖਤਰਨਾਕ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਪੰਜਾਬ ਪੁਲਿਸ ਵੱਲੋਂ ਪੰਜਾਬ ਲਿਆਂਦਾ ਗਿਆ ਹੈ। ਕਈ ਅਪਰਾਧਕ ਮਾਮਲਿਆਂ ‘ਚ ਲੋੜੀਂਦੇ ਬੁੱਢਾ ਨੂੰ ਸ਼ਨਿੱਚਰਵਾਰ ਨੂੰ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਗੈਂਗਸਟਰ ਸੁਖਪ੍ਰੀਤ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ। ਸੁਖਪ੍ਰੀਤ ਬੁੱਢਾ […]
ਸਾਜਨਪ੍ਰੀਤ ਸਿੰਘ ਨੂੰ ਭੇਜਿਆ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ
Published On
By Sach Kahoon Punjabi Desk
ਅੰਮ੍ਰਿਤਸਰ। ਅੱਜ ਸਵੇਰੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੀ ਟੀਮ ਵੱਲੋਂ ਜੀ. ਟੀ. ਰੋਡ ਤੋਂ ਅੱਤਵਾਦੀ ਗਤੀਵਿਧੀਆਂ ਨਾਲ ਜੁੜੇ ਸਾਜਨਪ੍ਰੀਤ ਨਾਮਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਜਨਪ੍ਰੀਤ ਸਿੰਘ ਨੂੰ ਬਾਅਦ ਦੁਪਹਿਰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਦੋਸ਼ ਹੈ […]
ਅਦਾਲਤ ਨੇ ਪੰਜਾਂ ਮੁਲਜ਼ਮਾਂ ਨੂੰ ਤੀਜੀ ਵਾਰ ਭੇਜਿਆ ਦੋ ਦਿਨਾਂ ਪੁਲਿਸ ਰਿਮਾਂਡ ‘ਤੇ
Published On
By Sach Kahoon Punjabi Desk
ਮਹਿੰਦਰਪਾਲ ਬਿੱਟੂ ਕਤਲ ਕਾਂਡ: ਬਰਾਮਦ ਹੋਏ ਮੋਬਾਇਲ ਫੋਨਾਂ ਦੀਆਂ ਖੰਗਾਲੀਆਂ ਜਾਣਗੀਆਂ ਕਾਲ ਡਿਟੇਲਾਂ ਅਗਲੇ ਦਿਨਾਂ ‘ਚ ਹੋ ਸਕਦੈ ਕਤਲ ਦੇ ਕਾਰਨਾਂ ਦਾ ਖੁਲਾਸ ਖੁਸ਼ਵੀਰ ਸਿੰਘ ਤੂਰ ਪਟਿਆਲਾ, 29 ਜੂਨ। ਡੇਰਾ ਸ਼ਰਧਾਲੂ ਮਹਿੰਦਰਪਾਲ ਬਿੱਟੂ ਕੇ ਕਤਲ ਕਾਂਡ ‘ਚ ਸ਼ਾਮਲ ਪੰਜੇ ਮੁਲਜ਼ਮਾਂ ਨੂੰ ਅੱਜ ਅਦਾਲਤ ਨੇ ਮੁੜ ਤੀਜੀ ਵਾਰ ਦੋ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ […]
ਨੌਜਵਾਨ ਕਤਲ ਮਾਮਲਾ: ਚਾਰ ਮੁਲਜ਼ਮ ਪੰਜ ਦਿਨਾਂ ਰਿਮਾਂਡ ‘ਤੇ
Published On
By Sach Kahoon Punjabi Desk
ਬੀਤੇ ਦਿਨੀਂ ਗ੍ਰਿਫਤਾਰ ਕੀਤੇ ਸਨ ਚਾਰ ਨੌਜਵਾਨ ਖੁਸ਼ਵੀਰ ਸਿੰਘ ਤੂਰ, ਪਟਿਆਲਾ: ਸਥਾਨਕ ਧੀਰੂ ਨਗਰ ਵਾਸੀ ਇੱਕ ਦਲਿਤ ਨੌਜਵਾਨ ਦੇ ਕਤਲ ਮਾਮਲੇ ‘ਚ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਮੁਲਜ਼ਮਾਂ ਨੂੰ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠਾਂ ਚੀਫ਼ ਜੁਡੀਸ਼ਲ ਮੈਜਿਸਟਰੇਟ ਪੂਨਮ ਬਾਂਸਲ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ । ਅਦਾਲਤ ਨੇ ਮੁਲਜ਼ਮਾਂ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ […]