ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੂੰ ਕੀਤਾ ਗ੍ਰਿਫ਼ਤਾਰ

ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ। ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਦੀ ਟੀਮ ਨੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਤੇ ਉਸ ਕੋਲੋਂ 13 ਪਿਸਤੌਲ ਤੇ 125 ਕਾਰਤੂਸ ਜ਼ਬਤ ਕੀਤੇ। ਵਿਸ਼ੇਸ਼ ਸੈੱਲ ਦੇ ਇਕ ਅਧਿਕਾਰੀ ਨੇ ਬੁੱਧਵਾਰ ਨੂੰ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਤਯੈਬ (29) ਵਜੋਂ ਹੋਈ ਹੈ।

Police arrested

ਉਹ ਮਥੁਰਾ, ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਉਸ ਨੂੰ 13-14 ਜੁਲਾਈ ਦੀ ਅੱਧੀ ਰਾਤ ਨੂੰ ਐਮ ਬੀ ਰੋਡ ‘ਤੇ ਕਾਯਾ ਮਾਇਆ ਹਸਪਤਾਲ ਨੇੜੇ ਗ੍ਰਿਫਤਾਰ ਕੀਤਾ ਗਿਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ