ਕੇਜਰੀਵਾਲ ਦੀ ਧੀ ਨੂੰ ਮਾਰਨ ਵਾਲਾ ਪੁਲਿਸ ਅੜਿਕੇ

Police barricade kill daughter of Kejriwal

ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਏਮੇਲ ਕਰਕੇ ਉਸ ਦੀ ਧੀ ਹਰਸ਼ਿਤਾ ਕੇਜਰੀਵਾਲ ਨੂੰ ਕਿਡਨੈਪ ਕਰਨ ਦੀ ਧਮਕੀ ਦੇਣ ਵਾਲਾ ਪੁਲਿਸ ਅੜਿੱਕੇ ਆ ਗਿਆ ਹੈ। ਪੁਲਿਸ ਨੇ ਇਸ ਮਾਮਲੇ ‘ਚ ਵਿਕਾਸ ਨਾਂ ਦੇ ਸ਼ਖਸ ਨੂੰ ਗਰਿਫਤਾਰ ਕੀਤਾ ਹੈ। ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਵਿਕਾਸ ‘ਤੇ ਇਲਜ਼ਾਮ ਹੈ ਕਿ ਉਸ ਨੇ ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ‘ਚ 9 ਜਨਵਰੀ ਨੂੰ ਮੇਲ ਕੀਤੀ ਜਿਸ ‘ਚ ਉਸ ਨੇ ਕੇਜਰੀਵਾਲ ਦੀ ਧੀ ਹਰਸ਼ਿਤਾ ਨੂੰ ਅਗਵਾ ਕਰਨ ਦੀ ਧਮਕੀ ਦਿੱਤੀ ਸੀ। ਇਸ ਤੋਂ ਬਾਅਦ ਪੁਲਿਸ ਨੇ ਹਰਸ਼ਿਤਾ ਸੀ ਸੁਰੱਖਿਆ ਵਧਾ ਦਿੱਤੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here