ਨਸ਼ਾ ਤਸਕਰਾਂ ‘ਤੇ ਪੁਲਿਸ ਵਿਚਾਲੇ ਫਾਇਰਿੰਗ

Police, Firing, Drug Smugglers

ਬਠਿੰਡਾ। ਹਰਿਆਣਾ ਦੀ ਸਰਹੱਦ ‘ਤੇ ਪੈਂਦੇ ਪਿੰਡ ਦੇਸੂ ਜੋਧਾ ਵਿਚ ਛਾਪੇਮਾਰੀ ਕਰਨ ਪੁੱਜੀ ਬਠਿੰਡਾ ਦੀ ਸੀ.ਆਈ.ਏ. 1 ਦੀ ਪੁਲਿਸ ਟੀਮ ‘ਤੇ ਨਸ਼ਾ ਤਸਕਰਾਂ ਵੱਲੋਂ ਫਾਇਰਿੰਗ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਫਾਇਰਿੰਗ ਵਿਚ 6 ਪੁਲਿਸ ਕਰਮਚਾਰੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਵਿਚੋਂ 2 ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਥੇ ਹੀ ਇਸ ਫਾਇਰਿੰਗ ਦੌਰਾਨ ਪਿੰਡ ਦੇ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਜ਼ਖਮੀ ਪੁਲਸ ਮੁਲਾਜ਼ਮਾਂ ਨੂੰ ਨਿੱਜੀ ਹਪਸਤਾਲ ਵਿਚ ਭਰਤੀ ਕਰਾਇਆ ਗਿਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here