Police Flag March
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Police Flag March: ਸ਼ਹਿਰ ’ਚ ਪੁਲਿਸ ਨੇ ਕੀਤਾ ਫਲੈਗ ਮਾਰਚ
Published On
By Sach Kahoon Punjabi Desk
ਅਬੋਹਰ (ਮੇਵਾ ਸਿੰਘ)। Police Flag March: ਕੱਪੜਾ ਵਪਾਰੀ ਸੰਜੇ ਵਰਮਾ ਦੇ ਕਤਲ ਤੋਂ ਬਾਅਦ ਸ਼ਹਿਰ ਦੇ ਵਪਾਰੀਆਂ ਵਿੱਚ ਪੈਦਾ ਹੋਏ ਡਰ ਦੇ ਮਾਹੌਲ ਨੂੰ ਖਤਮ ਕਰਨ ਲਈ, ਅੱਜ ਸ਼ਹਿਰ ’ਚ ਪੁਲਿਸ ਵੱਲੋਂ ਐਸਐਸਪੀ ਗੁਰਮੀਤ ਸਿੰਘ ਦੀ ਅਗਵਾਈ ਹੇਠ ਇੱਕ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ। ਜਿਸ ’ਚ ਵੱਡੀ ਗਿਣਤੀ ’ਚ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਹਿੱਸਾ […]
Police Flag March: ਡੀਐੱਸਪੀ ਗੁਰਦੀਪ ਸਿੰਘ ਦੀ ਅਗਵਾਈ ’ਚ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ
Published On
By Sach Kahoon Punjabi Desk
Police Flag March: (ਅਨਿਲ ਲਟਾਵਾ) ਅਮਲੋਹ। 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਕੌਂਸਲ ਅਮਲੋਹ ਦੀਆਂ ਚੌਣਾਂ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਨੂੰ ਸੁਚਾਰੂ ਤੇ ਅਮਨ-ਸ਼ਾਂਤੀ ਨੂੰ ਬਹਾਲ ਰੱਖਣ ਦੇ ਮੱਦੇਨਜ਼ਰ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਡੀਐੱਸਪੀ ਗੁਰਦੀਪ ਸਿੰਘ ਦੀ ਅਗਵਾਈ ‘ਚ ਅਮਲੋਹ ਵਿਖੇ ਫਲੈਗ ਮਾਰਚ ਕੱਢਿਆ। ਡੀਐੱਸਪੀ ਗੁਰਦੀਪ ਸਿੰਘ ਨੇ ਕਿਹਾ ਕਿ ਅਮਨ ਸ਼ਾਂਤੀ ਬਹਾਲ […]
ਜ਼ਿਲ੍ਹੇ ’ਚ ਦਾਖਲ ਹੋਣ ਵਾਲੀਆਂ ਸਾਰੀਆਂ ਸੜਕਾਂ ’ਤੇ ਨਾਕਾਬੰਦੀ, ਪੁਲਿਸ ਨੇ ਫਲੈਗ ਮਾਰਚ ਕੱਢਿਆ
Published On
By Sach Kahoon Punjabi Desk
ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ : ਡੀਐੱਸਪੀ ਰਾਜ ਕੁਮਾਰ (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਅੱਜ ਕਾਨੂੰਨ ਵਿਵਸਥਾ ਨੂੰ ਸੁਚਾਰੂ ਅਤੇ ਅਮਨ-ਸ਼ਾਤੀ ਨੂੰ ਬਹਾਲ ਰੱਖਣ ਦੇ ਮੱਦੇਨਜ਼ਰ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਡੀਐੱਸਪੀ. ਰਾਜ ਕੁਮਾਰ ਦੀ ਅਗਵਾਈ ਵਿਚ ਸਰਹਿੰਦ ਵਿਖੇ ਫਲੈਗ ਮਾਰਚ ਕੱਢਿਆ ਗਿਆ। ਡੀਐੱਸਪੀ ਰਾਜ ਕੁਮਾਰ ਨੇ ਕਿਹਾ ਕਿ […]
