Police Officers Injured

ਬੰਦੂਕਧਾਰੀ ਫੜਨ ਦੀ ਕੋਸ਼ਿਸ਼ ਕਰਦਿਆਂ ਕਈ ਪੁਲਿਸ ਅਧਿਕਾਰੀ ਜ਼ਖਮੀ

ਬੰਦੂਕਧਾਰੀ ਫੜਨ ਦੀ ਕੋਸ਼ਿਸ਼ ਕਰਦਿਆਂ ਕਈ ਪੁਲਿਸ ਅਧਿਕਾਰੀ ਜ਼ਖਮੀ ਵਾਸ਼ਿੰਗਟਨ। ਅਮਰੀਕਾ ਦੇ ਕੈਲੀਫੋਰਨੀਆ ਦੇ ਪਾਸੋ ਰੋਬਲ ਸ਼ਹਿਰ ਵਿਚ ਇਕ ਬੰਦੂਕਧਾਰੀ ਨੂੰ ਫੜਨ ਦੀ ਕੋਸ਼ਿਸ਼ ਵਿਚ ਕਈ ਪੁਲਿਸ ਅਧਿਕਾਰੀ ਜ਼ਖ਼ਮੀ ਹੋ ਗਏ। ਪਾਸੋ ਰੋਬਲਜ਼ ਸਿਟੀ ਪੁਲਿਸ ਨੇ ਵੀਰਵਾਰ ਦੇਰ ਰਾਤ ਟਵਿੱਟਰ ‘ਤੇ ਜਾਣਕਾਰੀ ਦਿੱਤੀ ਕਿ ਬੰਦੂਕਧਾਰੀ ਨੂੰ ਕਬਜ਼ੇ ਵਿਚ ਲੈਣ ਦੀ ਕੋਸ਼ਿਸ਼ ਕਰਦਿਆਂ ਕਈ ਪੁਲਿਸ ਅਧਿਕਾਰੀ […]
ਕੁੱਲ ਜਹਾਨ