Police Search Operation

Police Search Operation: ਫਰੀਦਕੋਟ ਦੇ 13 ਡਰੱਗ ਹੌਟਸਪੌਟਾਂ ’ਤੇ ਪੁਲਿਸ ਦੀ ਵੱਡੀ ਕਾਰਵਾਈ, 110 ਮੁਲਾਜ਼ਮਾਂ ਨੇ ਚਲਾਇਆ ਸਰਚ ਆਪ੍ਰੇਸ਼ਨ

ਫਰੀਦਕੋਟ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਅਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਸ਼ਿਕੰਜਾ ਕੱਸਣ ਲਈ ਪੁਲਿਸ ਵੱਲੋਂ ਬੁੱਧਵਾਰ ਨੂੰ ਵੱਡੇ ਪੱਧਰ ’ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ। ਐੱਸਐੱਸਪੀ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਜ਼ਿਲ੍ਹੇ ਦੇ 13 ਚਿੰਨ੍ਹਿਤ ਡਰੱਗ ਹੌਟਸਪੌਟਾਂ ’ਤੇ ਇਕੋ ਸਮੇਂ ਛਾਪੇਮਾਰੀ ਕੀਤੀ। ਪੁਲਿਸ
ਪੰਜਾਬ  ਸੂਬੇ  ਖਾਸ ਖਬਰ