Police Station Protest Canal Drowning
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Faridkot News: ਰਜਵਾਹੇ ’ਚ ਡੁੱਬੇ 12 ਸਾਲਾ ਵਿਦਿਆਰਥੀ ਦੇ ਪਰਿਵਾਰ ਨੇ ਥਾਣੇ ਅੱਗੇ ਲਾਇਆ ਧਰਨਾ
Published On
By Satinder Mathur
ਫ਼ਰੀਦਕੋਟ-ਸਾਦਿਕ ਰੋਡ ਸਥਿਤ ਰਜਵਾਹੇ ਵਿੱਚ ਦੋ ਦਿਨ ਪਹਿਲਾਂ ਨਹਾਉਂਦੇ ਸਮੇਂ ਪਾਣੀ ਦੇ ਤੇਜ਼ ਵਹਾਅ ਵਿੱਚ ਡੁੱਬੇ 12 ਸਾਲਾ ਵਿਦਿਆਰਥੀ ਅਨਮੋਲ ਦੀ ਲਾਸ਼ ਬਰਾਮਦ ਹੋਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਵਾਸੀਆਂ ਨੇ ਮੰਗਲਵਾਰ ਨੂੰ ਥਾਣਾ ਸਿਟੀ ਦੇ ਸਾਹਮਣੇ ਧਰਨਾ ਲਗਾ ਦਿੱਤਾ।