Police

Sunam News: ਸੁਨਾਮ ਪੁਲਿਸ ਦੀ ਵੱਡੀ ਕਾਰਵਾਈ, 6 ਵਿਅਕਤੀ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਗ੍ਰਿਫਤਾਰ

ਕਿਸੇ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆਂ ਨਹੀਂ ਜਾਵੇਗਾ : ਡੀਐੱਸਪੀ ਖਹਿਰਾ Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੁਨਾਮ ਸਬ-ਡਵੀਜਨ ਪੁਲਿਸ ਵੱਲੋਂ ਪਿਛਲੇ ਇੱਕ ਹਫਤੇ ਦੌਰਾਨ 4 ਮੁਕੱਦਮੇ ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕਰਕੇ 6 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ ਨਸ਼ਾ ਵੀ ਬਰਾਮਦ ਕਰਵਾਇਆ ਗਿਆ ਹੈ। ਇਸ ਇਸ ਸਬੰਧੀ ਡੀਐੱਸਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Police Station Longowal: ਇੰਸਪੈਕਟਰ ਬਲਵੰਤ ਸਿੰਘ ਬਲਿੰਗ ਨੇ ਥਾਣਾ ਲੌਂਗੋਵਾਲ ਦੇ ਐਸਐਚਓ ਵਜੋਂ ਅਹੁਦਾ ਸੰਭਾਲਿਆ 

Police Station Longowal: ਲੌਂਗੋਵਾਲ, (ਹਰਪਾਲ)। ਥਾਣਾ ਸ਼ੇਰਪੁਰ ਤੋਂ ਬਦਲ ਕੇ ਆਏ ਇੰਸਪੈਕਟਰ ਬਲਵੰਤ ਸਿੰਘ ਬਲਿੰਗ ਨੇ ਥਾਣਾ ਲੌਂਗੋਵਾਲ ਵਿਖੇ ਬਤੌਰ ਐਸਐਚਓ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਪ੍ਰੈਸ ਮਿਲਣੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਢੀ ਯੁੱਧ ਨਸਿਆਂ ਵਿਰੁੱਧ ਮੁਹਿੰਮ ਤਹਿਤ ਕਿਸੇ ਵੀ ਨਸ਼ਾ ਤਸਕਰ ਨੂੰ ਨਹੀਂ ਬਖਸ਼ਿਆ ਜਾਵੇਗਾ। […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Fake Encounter Case: ਫਰਜ਼ੀ ਮੁਕਾਬਲੇ ਮਾਮਲੇ ’ਚ ਚਾਰ ਪੁਲਿਸ ਮੁਲਾਜ਼ਮਾਂ ਸਮੇਤ ਛੇ ਨੂੰ ਸੰਮਨ

ਜੈਤੋ ਦੀ ਅਦਾਲਤ ਵਿੱਚ ਚੱਲੇਗਾ ਕਤਲ ਦਾ ਕੇਸ Fake Encounter Case: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਜ਼ਿਲ੍ਹਾ ਫ਼ਰੀਦਕੋਟ ਦੇ ਹਲਕਾ ਜੈਤੋ ਸ਼ਮਿੰਦਰਪਾਲ ਸਿੰਘ ਦੀ ਅਦਾਲਤ ਨੇ ਫਰੀਦਕੋਟ ਜ਼ਿਲ੍ਹੇ ਵਿੱਚ ਲਗਭਗ ਨੌਂ ਸਾਲ ਪੁਰਾਣੇ ਇੱਕ ਕਥਿਤ ਕਤਲ ਕੇਸ ਵਿੱਚ ਕਤਲ ਅਤੇ ਅਪਰਾਧਿਕ ਸਾਜ਼ਿਸ਼ ਦੇ ਦੋਸ਼ਾਂ ਵਿੱਚ ਚਾਰ ਪੁਲਿਸ ਮੁਲਾਜ਼ਮਾਂ ਸਮੇਤ ਛੇ ਵਿਅਕਤੀਆਂ ਨੂੰ ਸੰਮਨ ਜਾਰੀ ਕੀਤੇ ਹਨ। ਮਈ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Sri Fatehgarh Sahib News: ਸ਼ੁਭਮ ਅਗਰਵਾਲ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਅਹੁਦਾ ਸੰਭਾਲਿਆ

Sri Fatehgarh Sahib News: (ਅਨਿਲ ਲੁਟਾਵਾ) ਸ੍ਰੀ ਫ਼ਤਹਿਗੜ੍ਹ ਸਾਹਿਬ। ਸਾਲ 2018 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸ਼੍ਰੀ ਸ਼ੁਭਮ ਅਗਰਵਾਲ ਨੇ ਫ਼ਤਹਿਗੜ੍ਹ ਸਾਹਿਬ ਦੇ ਐਸ.ਐਸ.ਪੀ. ਵੱਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਨੂੰ ਨਸ਼ਾ ਮੁਕਤ ਤੇ ਜੁਰਮ ਮੁਕਤ ਕਰਨਾ ਉਨ੍ਹਾਂ ਦੀ ਤਰਜ਼ੀਹ ਹੈ। ਉਨ੍ਹਾਂ ਨੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Action Against Corruption: ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, 52 ਪੁਲਿਸ ਅਧਿਕਾਰੀ ਬਰਖ਼ਾਸਤ

ਹੁਣ ਤੱਕ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਕਾਰਵਾਈ, ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ ਤੱਕ ਸ਼ਾਮਲ ਭਵਿੱਖ ’ਚ ਵੀ ਜਾਰੀ ਰਹੇਗੀ ਕਾਰਵਾਈ, ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ : ਡੀਜੀਪੀ Action Against Corruption: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਪੁਲਿਸ ਵਿੱਚ ਭ੍ਰਿਸ਼ਟਾਚਾਰ ਸਬੰਧੀ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਇਕੋ ਦਿਨ ਵਿੱਚ ਹੀ 52 ਪੁਲਿਸ ਅਧਿਕਾਰੀਆਂ ਨੂੰ ਬਰਖ਼ਾਸਤ ਕਰਦੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Lehra Police News: ਮਾੜੇ ਅਨਸਰਾਂ ਦੇ ਹੌਸਲੇ ਬੁਲੰਦ, ਪੁਲਿਸ ਪਾਰਟੀ ’ਤੇ ਕੀਤਾ ਜਾਨਲੇਵਾ ਹਮਲਾ

Lehra Police News: (ਰਾਜ ਸਿੰਗਲਾ/ਨੈਨਸੀ) ਲਹਿਰਾਗਾਗਾ। ਲਹਿਰਾ ਪੁਲਿਸ ਦੇ ਡੀਐਸਪੀ ਦੇ ਸਟਾਫ਼ ਜਿਸ ਵਿੱਚ ਸੀਨੀਅਰ ਕਾਂਸਟੇਬਲ ਸਮੇਤ ਪੁਲਿਸ ਪਾਰਟੀ ’ਤੇ ਉਸ ਟਾਈਮ ਹਮਲਾ ਕਰ ਦਿੱਤਾ ਗਿਆ ਜਦੋਂ ਇੱਕ ਗੁਪਤ ਸੂਚਨਾ ’ਤੇ ਪੁਲਿਸ ਪਾਰਟੀ ਕਾਰਵਾਈ ਕਰਨ ਗਈ ਸੀ। ਫੋਨ ’ਤੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀਐਸਪੀ ਦੀਪਇੰਦਰ ਸਿੰਘ ਜੇਜੀ ਨੇ ਦੱਸਿਆ ਕਿ ਇੱਕ ਗੁਪਤ ਸੂਚਨਾ ਮਿਲੀ ਸੀ ਕਿ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Murder Case: ਪੁਲਿਸ ਵੱਲੋਂ ਕਤਲ ਦੇ ਮਾਮਲੇ ’ਚ ਸੱਤ ਵਿਅਕਤੀ ਕਾਬੂ

ਪਿੰਡ ਪੱਖੋਕੇ ਦੀ ਦਾਣਾ ਮੰਡੀ ਵਿੱਚ ਨੌਜਵਾਨ ਦੀ ਮਾਰਕੁੱਟ ਕਰਕੇ ਕਰ ਦਿੱਤਾ ਸੀ ਕਤਲ Murder Case : (ਗੁਰਪ੍ਰੀਤ ਸਿੰਘ) ਬਰਨਾਲਾ। ਪਿਛਲੇ ਦਿਨੀਂ ਪਿੰਡ ਪੱਖੋਕੇ ਦਾਣਾ ਮੰਡੀ ’ਚ ਨੌਜਵਾਨ ਦਾ ਕਤਲ ਕਰਨ ਵਾਲੇ 7 ਵਿਅਕਤੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ ਜਦੋਂਕਿ ਇਸ ਕੇਸ ਵਿੱਚ ਅਜੇ ਕਈ ਵਿਅਕਤੀਆਂ ਦੀ ਗ੍ਰਿਫ਼ਤਾਰੀ ਬਾਕੀ ਹੈ। ਇਸ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Patiala Murder Case: ਪੁਲਿਸ ਨੇ 24 ਘੰਟੇ ਦੇ ਅੰਦਰ ਕਾਬੂ ਕੀਤੇ ਮੁਲਜ਼ਮ, ਕਰਨ ਦਾ ਚਾਕੂ ਮਾਰ ਕੇ ਕੀਤਾ ਸੀ ਕਤਲ

ਪੁਲਿਸ ਨੇ ਕਤਲ ਮਾਮਲੇ ਵਿੱਚ 5 ਮੁਲਜ਼ਮ ਗ੍ਰਿਫ਼ਤਾਰ, ਮੋਟਰਸਾਇਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ (ਖੁਸ਼ਵੀਰ ਸਿੰਘ ਤੂਰ) ਪਟਿਆਲਾ। Patiala Murder Case: ਪਟਿਆਲਾ ਪੁਲਿਸ ਵੱਲੋਂ ਪਿਛਲੇ ਦਿਨੀ ਇੱਕ ਨੌਜਵਾਨ ਦਾ ਚਾਕੂ ਮਾਰ ਕੇ ਕੀਤੇ ਕਤਲ ਮਾਮਲੇ ਵਿੱਚ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਘਟਨਾ ਨੂੰ ਅੰਜ਼ਾਮ ਦੇਣ ਲਈ ਵਰਤੇ ਦੋ ਮੋਟਰਸਾਇਕਲ, […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Jalalabad News: ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਦੌਰਾਨ ਪੁਲਿਸ ਹਿਰਾਸਤ ’ਚੋਂ ਨਹੀਂ ਹੋਇਆ ਕੋਈ ਵਾਹਨ ਚੋਰੀ : ਡੀਐਸਪੀ 

ਖ਼ਬਰਾਂ ਦੇ ਸਬੰਧੀ ਪੁਖਤਾ ਜਾਣਕਾਰੀ ਹਾਸਲ ਕਰਕੇ ਹੀ ਪੋਸਟ ਨੂੰ ਸ਼ੋਸ਼ਲ ਮੀਡੀਆ ’ਤੇ ਅਪਲੋਡ ਕੀਤਾ ਜਾਵੇ : ਡੀਐਸਪੀ | Jalalabad News (ਰਜਨੀਸ਼ ਰਵੀ) ਜਲਾਲਾਬਾਦ। Jalalabad News: ਪਿੰਡ ਸੁਖੇਰਾ ਬੋਦਲਾ ਜਲਾਲਾਬਾਦ ਵਿਖੇ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਪੁਲਿਸ ਪ੍ਰਸ਼ਾਸਨ ਸਣੇ ਮਾਈਨਿੰਗ ਵਿਭਾਗ ਦੇ ਵੱਲੋਂ ਕੀਤੀ ਗਈ ਸਾਂਝੀ ਛਾਪੇਮਾਰੀ ਦੌਰਾਨ ਪੁਲਿਸ ਵੱਲੋਂ ਕਬਜ਼ੇ ’ਚ ਲਏ ਗਏ ਵਾਹਨਾਂ ’ਚ ਕੋਈ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Crime News: ਲੁੱਟਾਂ-ਖੋਹਾਂ ਕਰਨ ਵਾਲੇ ਚੜੇ ਪੁਲਿਸ ਅੜਿੱਕੇ, ਗਹਿਣੇ ਤੇ ਲੋਹੇ ਦੀ ਰਾਡ ਵੀ ਕੀਤੀ ਬਰਾਮਦ

ਲੱਖਾਂ ਰੁਪਏ ਦੇ ਸੋਨੇ/ਚਾਂਦੀ ਦੇ ਗਹਿਣਿਆਂ ਤੋਂ ਇਲਾਵਾ ਸਿਲੰਡਰ, ਐਕਟਿਵਾ ਤੇ ਲੋਹਾ ਰਾਡ ਬਰਾਮਦ | Crime News (ਜਸਵੀਰ ਸਿੰਘ ਗਹਿਲ) ਲੁਧਿਆਣਾ। Crime News: ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਇੱਕ ਮਾਮਲੇ ’ਚ ਲੋੜੀਂਦੇ ਵਿਅਕਤੀ ਨੂੰ ਉਸਦੇ ਸਾਥੀ ਸਣੇ ਗ੍ਰਿਫ਼ਤਾਰ ਕਰਕੇ ਉਸਦੇ ਕੋਲੋਂ ਲੱਖਾਂ ਰੁਪਏ ਦੇ ਸੋਨੇ/ਚਾਂਦੇ ਦੇ ਗਹਿਣਿਆਂ ਤੋਂ ਇਲਾਵਾ 2 ਸਿਲੰਡਰ, ਐਲਈਡੀ, ਐਕਟਿਵਾ ਕਾਰ ਤੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Indian Army: ਪੁਲਿਸ ਤੇ ਫੌਜ ’ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਖੁਸ਼ਖਬਰੀ

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ’ਚ ਭਰਤੀ ਹੋਣ ਲਈ ਸਿਖਲਾਈ ਕੋਰਸ 5 ਅਗਸਤ ਤੋਂ | Indian Army (ਸੱਚ ਕਹੂੰ ਨਿੳਜ) ਪਟਿਆਲਾ। Indian Army ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਪਟਿਆਲਾ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ 5 ਅਗਸਤ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੰਤਵ ਸੈਨਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੁਲਿਸ ਵੱਲੋ ਦੋ ਵਿਅਕਤੀ 6 ਕਿੱਲੋ ਅਫੀਮ ਸਮੇਤ ਗ੍ਰਿਫਤਾਰ

ਪੁਲਿਸ ਵੱਲੋਂ ਰਿਮਾਂਡ ਲੈ ਕੇ ਕੀਤੀ ਜਾ ਰਹੀ ਅਗਲੇਰੀ ਪੁੱਛਗਿੱਛ (Opium) (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਦੋਂ ਵਿਅਕਤੀਆਂ ਨੂੰ 6 ਕਿੱਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਐਸਪੀ ਸਿਟੀ ਸਰਫਰਾਜ ਆਲਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸਪੀ ਡੀ ਯੋਗੇਸ਼ ਸ਼ਰਮਾ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਰਾਜਪੁਰਾ ਦੀ ਅਗਵਾਈ ਹੇਠ ਇੰਸਪੈਕਟਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 
Ad Ad Ad