Policeman Suspended

Suspended: ਜ਼ਿਲ੍ਹਾ ਪੁਲਿਸ ਮੁਖੀ ਨੇ ਦੋ ਵਿਅਕਤੀਆਂ ਨਾਲ ਕੁੱਟਮਾਰ ਕਰਨ ਵਾਲੇ ਪੁਲਿਸ ਮੁਲਾਜ਼ਮ ਕੀਤੇ ਸਸਪੈਂਡ

ਮਾਮਲੇ ਦੀ ਡੁੰਘਾਈ ਨਾਲ ਜਾਂਚ ਕਰਨ ਲਈ ਸਿੱਟ ਦਾ ਕੀਤਾ ਗਿਆ ਗਠਨ | Suspended Suspended: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਬੀਤੇ ਦਿਨੀ ਖੇੜਾ ਪੁਲਿਸ ਚੌਂਕੀ ਵਿੱਚ ਪੁਲਿਸ ਵੱਲੋਂ 2 ਵਿਅਕਤੀਆਂ ਨਾਲ ਕੀਤੀ ਕੁੱਟਮਾਰ ਦੇ ਮਾਮਲੇ ’ਤੇ ਫੌਰੀ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਵੱਲੋਂ ਸਿੱਟ ਦਾ ਗਠਨ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਸ਼ਾਮਲ […]
ਦੇਸ਼  Breaking News  ਸੂਬੇ  ਖਾਸ ਖਬਰ