Policeman

ਸੋਨਾ ਲੁੱਟਣ ਵਾਲੇ ਗਿਰੋਹ ’ਚ ਸ਼ਾਮਲ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ

 ਬਾਕੀ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ ਪੁਲਿਸ Gold Looting Gang() (ਸੁਖਜੀਤ ਮਾਨ) ਬਠਿੰਡਾ। ਸੰਗਰੂਰ ਰੇਲਵੇ ਸਟੇਸ਼ਨ ਤੋਂ ਇੱਕ ਵਿਅਕਤੀ ਤੋਂ ਸੋਨਾ ਲੁੱਟਣ ਵਾਲੇ ਮੁਲਜ਼ਮਾਂ ਦੀ ਪੈੜ ਦੱਬ ਰਹੀ ਬਠਿੰਡਾ ਪੁਲਿਸ ਨੇ ਜੋ ਇੱਕ ਮੁਲਜ਼ਮ ਗਿ੍ਰਫ਼ਤਾਰ ਕੀਤਾ ਹੈ, ਉਹ ਪੁਲਿਸ ਮੁਲਾਜ਼ਮ ਨਿੱਕਲਿਆ ਹੈ ਕੱਲ੍ਹ ਜਦੋਂ ਪੁਲਿਸ ਨੇ ਗੱਡੀ ਦਾ ਪਿੱਛਾ ਕੀਤਾ ਸੀ ਤਾਂ ਗੱਡੀ ’ਚ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

ਗੋਲੀ ਲੱਗਣ ਨਾਲ ਪੁਲਿਸ ਮੁਲਾਜ਼ਮ ਦੀ ਮੌਤ

ਲੁਧਿਆਣਾ (ਜਸਵੀਰ ਸਿੰਘ ਗਹਿਲ)। ਲੁਧਿਆਣਾ ਵਿਖੇ ਪੁਲਿਸ ਲਾਇਨ ’ਚ ਤਾਇਨਾਤ ਇੱਕ ਪੁਲਿਸ ਮੁਲਾਜਮ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮਿ੍ਰਤਕ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਜਿਲਾ ਮੋਗਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮਨਪ੍ਰੀਤ ਸਿੰਘ ਸਥਾਨਕ ਸ਼ਹਿਰ ਦੇ ਸੱਗੂ ਚੌਂਕ ਵਿਖੇ ਇੱਕ ਪੀਜੀ ’ਚ ਰਹਿ ਰਿਹਾ ਸੀ। ਬੁੱਧਵਾਰ ਦੁਪਿਹਰ ਖਾਣਾ ਖਾਣ ਪੀਜੀ ਆਇਆ ਸੀ। ਇਸ […]
ਪੰਜਾਬ 

ਖਰੜ ਥਾਣੇ ’ਚ ਤਾਇਨਾਤ ਪੁਲਿਸ ਮੁਲਾਜ਼ਮ ਵਿਰੁੱਧ ਰਿਸ਼ਵਤ ਮੰਗਣ ’ਤੇ ਮਾਮਲਾ ਦਰਜ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਦਿੱਤੇ ਸੀ ਸਖਤ ਆਦੇਸ (Bribe) (ਐੱਮ ਕੇ ਸਾਇਨਾ) ਮੋਹਾਲੀ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਹੁਕਮਾਂ ’ਤੇ ਪੁਲਿਸ ਸਟੇਸ਼ਨ ਸਦਰ ਖਰੜ ਵਿਖੇ ਤਾਇਨਾਤ ਪੁਲਿਸ ਮੁਲਾਜ਼ਮ ਊਧਮ ਸਿੰਘ ਖਿਲਾਫ਼ ਰਿਸ਼ਵਤ (Bribe) ਮੰਗਣ ਦੇ ਦੋਸ਼ ਅਧੀਨ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਖਿਜਰਾਬਾਦ ਨਿਵਾਸੀ ਪਰਮਜੀਤ ਸਿੰਘ ਤੋਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

ਪੁਲਿਸ ਮੁਲਾਜ਼ਮ ਨੇ ਵਿਖਾਈ ਇਮਾਨਦਾਰੀ

ਗੁਰਜੀਤ ਸਿੰਘ ਵੱਲੋਂ 7.25 ਤੋਲੇ ਚਾਂਦੀ ਦਾ ਕੜਾ ਵਾਪਸ ਕੀਤਾ ਸੁਨਾਮ ਊਧਮ ਸਿੰਘ ਵਾਲਾ, (ਖੁਸ਼ਪ੍ਰੀਤ ਜੋਸ਼ਨ)। ਸਥਾਨਕ ਸ਼ਹਿਰ ਸੁਨਾਮ ਵਿਖੇ ਗੁਰਜੀਤ ਸਿੰਘ ਜੋ ਟ੍ਰੈਫਿਕ ਪੁਲੀਸ ਸੁਨਾਮ ਵਿੱਚ ਤਾਇਨਾਤ ਹਨ (Honesty) ਅਤੇ ਉਨ੍ਹਾਂ ਦੀ ਪਤਨੀ ਕੁਲਵਿੰਦਰ ਕੌਰ ਵੱਲੋਂ 7.25 ਤੋਲੇ ਦਾ ਚਾਂਦੀ ਦਾ ਕੜ੍ਹਾ ਵਾਪਸ ਕਰਕੇ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ ਗਈ । ਇਹ ਵੀ ਪੜ੍ਹੋ […]
ਪੰਜਾਬ  Breaking News  ਸੂਬੇ  ਖਾਸ ਖਬਰ 

ਭੇਤ-ਭਰੇ ਹਾਲਾਤਾਂ ’ਚ ਗੋਲੀ ਲੱਗਣ ਨਾਲ ਪੁਲਿਸ ਮੁਲਾਜ਼ਮ ਦੀ ਮੌਤ

ਮਾਲੇਰਕੋਟਲਾ (ਗੁਰਤੇਜ ਜੋਸ਼ੀ)। ਸੀ.ਆਈ.ਏ ਸਟਾਫ ਮਾਹੋਰਾਣਾ ਜ਼ਿਲ੍ਹਾ (Malerkotla News) ਮਾਲੇਰਕੋਟਲਾ ਵਿਖੇ ਤਾਇਨਾਤ ਸ਼ਿਪਾਹੀ ਹਰਮਨਪ੍ਰੀਤ ਸਿੰਘ ਮਾਣਕੀ ਦੀ ਅਚਾਨਕ ਗੋਲੀ ਲੱਗਣ ਨਾਲ ਮੌਤ ਹੋਣ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਹੈ ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਪਾਹੀ ਹਰਮਨਪ੍ਰੀਤ ਸਿੰਘ ਮਾਣਕੀ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਮਾਣਕੀ ਥਾਣਾ ਸੰਦੌੜ ਜਿਲ੍ਹਾ ਮਾਲੇਰਕੋਟਲਾ ਜੋ ਕਿ ਮਾਲੇਰਕੋਟਲਾ ਦੇ ਮਾਹੋਰਾਣਾ ਸਥਿਤ ਸੀ.ਆਈ.ਏ ਸਟਾਫ […]
ਪੰਜਾਬ  Breaking News  ਖਾਸ ਖਬਰ 

ਪਤਨੀ ਤੇ ਪੁੱਤ ਦਾ ਕਤਲ ਕਰਨ ਵਾਲੇ ਥਾਣੇਦਾਰ ਬਾਰੇ ਹੋਇਆ ਵੱਡਾ ਖੁਲਾਸਾ 

(ਸੱਚ ਕਹੂੰ ਨਿਊਜ਼) ਬਟਾਲਾ। ਗੁਰਦਾਸਪੁਰ ਦੇ ਪਿੰਡ ਭੰਬਲੀ ਵਿਖੇ ਜਿਸ ਏਐਸਆਈ ਭੁਪਿੰਦਰ ਸਿੰਘ ਵੱਲੋਂ ਆਪਣੀ ਪਤਨੀ ਬਲਜੀਤ ਕੌਰ ਅਤੇ ਬੇਟੇ ਬਲਪ੍ਰੀਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਏਐਸਆਈ ਭੁਪਿੰਦਰ ਵੱਲੋਂ ਵੀ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਇਸ ਮਾਮਲੇ ’ਚ ਹੁਣ ਇੱਕ ਵੱਡਾ ਖੁਲਾਸਾ ਹੋਇਆ ਹੈ। (Gurdaspur […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪਤਨੀ ਤੇ ਪੁੱਤ ਦਾ ਕਤਲ ਕਰਨ ਵਾਲੇ ਥਾਣੇਦਾਰ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਗੁਰਦਾਸਪੁਰ, (ਗੁਲਸ਼ਨ ਕੁਮਾਰ)। ਗੁਰਦਾਸਪੁਰ ਦੇ ਪਿੰਡ ਭੰਬਲੀ ਵਿਖੇ ਜਿਸ ਏਐਸਆਈ ਭੁਪਿੰਦਰ ਸਿੰਘ ਵੱਲੋਂ ਆਪਣੀ ਪਤਨੀ ਬਲਜੀਤ ਕੌਰ ਅਤੇ ਬੇਟੇ ਬਲਪ੍ਰੀਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਏਐਸਆਈ ਭੁਪਿੰਦਰ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। (Gurdaspur Mudar Case) ਦੱਸਿਆ ਇਹ ਜਾ ਰਿਹਾ ਹੈ ਕਿ ਆਪਣੀ ਪਤਨੀ […]
ਪੰਜਾਬ  Breaking News  ਸੂਬੇ  ਖਾਸ ਖਬਰ 

ਪੁਲਿਸ ਮੁਲਾਜ਼ਮ ਨੇ ਸਰਵਿਸ ਰਿਵਾਲਵਰ ਨਾਲ ਪਤਨੀ ਤੇ ਪੁੱਤਰ ਦਾ ਕਤਲ

ਗੁਰਦਾਸਪੁਰ (ਸੱਚ ਕਹੂੰ ਨਿਊਜ਼)। ਗੁਰਦਾਸਪੁਰ ਦੇ ਪਿੰਡ ਭੰਬਲੀ ਵਿੱਚ ਇੱਕ ਪੁਲਿਸ ਮੁਲਾਜ਼ਮ (Policeman) ਨੇ ਆਪਣੀ ਸਰਵਿਸ ਰਿਵਾਲਵਰ ਨਾਲ ਆਪਣੀ ਪਤਨੀ ਤੇ ਨੌਜਵਾਨ ਪੁੱਤਰ ਦਾ ਗੋਲੀ ਮਾਰ ਕੇ ਕਤਲ ਕਰ ਦਿੰਤਾ। ਪੁਲਿਸ ਮੁਲਾਜ਼ਮ ਇੱਕ ਅਧਿਕਾਰੀ ਦੀ ਸੁਰੱਖਿਆ ’ਚ ਬਟਾਲਾ ਵਿੱਚ ਤਾਇਨਾਤ ਦੱਸਿਆ ਜਾ ਰਿਹਾ ਹੈ, ਜੋ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ। ਜਾਣਕਾਰੀ […]
ਪੰਜਾਬ  Breaking News  ਖਾਸ ਖਬਰ  Featured 

ਨਹਿਰ ‘ਚੋਂ ਮਿਲੀ  ਬਾਦਲ ਦੇ ਸੁਰੱਖਿਆ ਦਸਤੇ ‘ਚ ਸ਼ਾਮਲ ਪੁਲਿਸ ਜਵਾਨ ਦੀ ਲਾਸ਼

ਪੁਲਿਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ‘ਤੇ ਕੀਤੀ ਧਾਰਾ 174 ਤਹਿਤ ਕਾਰਵਾਈ ਸੁਖਜੀਤ ਮਾਨ(ਬਠਿੰਡਾ) ਪਿੰਡ ਜੋਗਾਨੰਦ ਨੇੜਿਓਂ ਲੰਘਦੀ ਨਹਿਰ ‘ਚੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸੁਰੱਖਿਆ ‘ਚ ਸ਼ਾਮਿਲ ਇੱਕ ਪੁਲਿਸ ਮੁਲਾਜ਼ਮ ਦੀ ਲਾਸ਼ ਮਿਲੀ ਹੈ  ਮ੍ਰਿਤਕ ਦੀ ਗੱਡੀ ਵੀ ਨਹਿਰ ‘ਚੋਂ ਮਿਲੀ ਹੈ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟ ਗਈ ਹੈ ਵੇਰਵਿਆਂ […]
ਪੰਜਾਬ 

ਅਮਰੀਕਾ ‘ਚ ਪੁਲਿਸ ਮੁਲਾਜ਼ਮ ਨੂੰ ਸੱਤ ਸਾਲ ਦੀ ਸਜ਼ਾ

ਮਾਮੂਲੀ ਵਿਵਾਦ ਕਾਰਨ ਨਾਬਾਲਗ ਨੂੰ ਮਾਰੀ ਸੀ ਗੋਲੀ ਵਾਸ਼ਿੰਗਟਨ (ਏਜੰਸੀ)। ਅਮਰੀਕਾ ‘ਚ ਸ਼ਿਕਾਗੋ ਦੀ ਇੱਕ ਅਦਾਲਤ ਨੇ ਇੱਕ ਅਸ਼ਵੇਤ ਨਾਬਾਲਗ ਲੜਕੇ ਦੀ ਹੱਤਿਆ ਦੇ ਮਾਮਲੇ ‘ਚ ਇੱਕ ਪੁਲਿਸ ਮੁਲਾਜ਼ਮ ਨੂੰ ਲਗਭਗ ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਕੂਕ ਕਾਉਂਟੀ ਸਰਕਿਟ ਦੇ ਜੱਜ ਵਾਨ ਡਿਏਕ ਨੇ ਸ਼ੁੱਕਰਵਾਰ ਨੂੰ ਇਹ ਸਜ਼ਾ ਸੁਣਾਈ। ਉਨ੍ਹਾਂ 17 ਸਾਲਾ […]
Breaking News  ਕੁੱਲ ਜਹਾਨ 

ਲੋਕਾਂ ਨੇ ਇਸ ਪੁਲਿਸ ਮੁਲਾਜ਼ਮ ਦੇ ਸਟੰਟ ਵੇਖ ਕੇ ਲਈਆਂ ਦੰਦਾਂ ਥੱਲੇ ਉਂਗਲਾਂ

ਪਹਿਲਾਂ ਵੀ ਹੱਥ ‘ਚ ਰਾਈਫ਼ਲ ਫੜ ਕੇ ਵਿਖਾ ਚੁੱਕਿਐ ਕਈ ਸਟੰਟ ਸੱਤਪਾਲ ਥਿੰਦ, ਫਿਰੋਜ਼ਪੁਰ। ਪੰਜਾਬੀ ਦੀ ਕਹਾਵਤ ਹੈ ਕਿ ‘ਹਿੰਮਤ ਕਰੇ ਇਨਸਾਨ ਤਾਂ ਸਹਾਇਤਾ ਕਰੇ ਭਗਵਾਨ, ਹਿੰਮਤ ਏ ਮਰਦਾ, ਮੱਦਦ ਏ ਖੁਦਾ’ ਇਨ੍ਹਾਂ ਸਤਰਾਂ ਨੂੰ ਸੱਚ ਕਰ ਵਿਖਾਇਆ ਹੈ ਪੰਜਾਬ ਪੁਲਿਸ ਦੇ ਜਾਂਬਾਜ਼ ਹੌਲਦਾਰ ਰਤਨ ਸਿੰਘ ਨੇ, ਜੋ ਥਾਣਾ ਗੁਰੂਹਰਸਾਏ ਵਿਖੇ ਤਾਇਨਾਤ ਹੈ। ਰਤਨ ਸਿੰਘ […]
ਪੰਜਾਬ  Breaking News