Policemen
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਗੈਂਗਸਟਰਾਂ ਨੂੰ ਜੇਲ੍ਹ ‘ਚ ਮੋਬਾਇਲ ਫੜਾਉਣ ਦੇ ਮਾਮਲੇ ‘ਚ ਦੋ ਪੁਲਿਸ ਮੁਲਾਜ਼ਮ ਨਾਮਜ਼ਦ
Published On
By Sach Kahoon Punjabi Desk
ਪੁਲਿਸ ਮੁਲਾਜ਼ਮਾਂ ਤੋਂ ਦੋ ਮੋਬਾPolicemen, Nominated, Gangsterਇਲ ਅਤੇ ਇੱਕ ਪਾਵਰ ਬੈਂਕ ਬਰਾਮਦ ਬਠਿੰਡਾ (ਸੁਖਜੀਤ ਮਾਨ) ਕੈਦੀਆਂ/ਗੈਂਗਸਟਰਾਂ ਦੀ ਲੜਾਈ ਅਤੇ ਜੇਲ੍ਹ ‘ਚੋਂ ਮਿਲਦੇ ਮੋਬਾਇਲਾਂ ਆਦਿ ਕਾਰਨ ਹਮੇਸ਼ਾ ਸੁਰਖੀਆਂ ‘ਚ ਰਹਿਣ ਵਾਲੀ ਬਠਿੰਡਾ ਦੀ ਕੇਂਦਰੀ ਜੇਲ੍ਹ ਗੋਬਿੰਦਪੁਰਾ ‘ਚੋਂ ਇੱਕ ਹੈਰਾਨੀਜਨਕ ਖੁਲਾਸਾ ਹੋਇਆ ਹੈ ਇਸ ਖੁਲਾਸੇ ਤਹਿਤ ਕੈਦੀਆਂ/ਗੈਂਗਸਟਰਾਂ ਤੱਕ ਮੋਬਾਇਲ ਪਹੁੰਚਾਉਣ ਵਾਲੇ ਕੋਈ ਹੋਰ ਨਹੀਂ ਸਗੋਂ ਜੇਲ੍ਹ ‘ਚ ਹੀ ਤਾਇਨਾਤ […]
ਦੇਸੂ ਜੋਧਾਂ ‘ਚ ਤਸਕਰਾਂ ਵੱਲੋਂ ਕੁੱਟੇ ਪੁਲਿਸ ਮੁਲਾਜ਼ਮਾਂ ਦੀ ਸਥਿਤੀ ਸਦਮੇ ਵਾਲੀ
Published On
By Sach Kahoon Punjabi Desk
ਘਟਨਾ ਸਬੰਧੀ ਸੋਸ਼ਲ ਮੀਡੀਆ ‘ਤੇ ਕਈ ਵੀਡੀਓ ਵਾਇਰਲ ਅਸ਼ੋਕ ਵਰਮਾ/ਬਠਿੰਡਾ। ਪੰਜਾਬ ਦੀ ਸਰਹੱਦ ਤੋਂ ਕਰੀਬ ਦੋ ਕਿੱਲੋਮੀਟਰ ਹਰਿਆਣਾ ਦੇ ਸਰਸਾ ਜ਼ਿਲ੍ਹੇ ਦੇ ਪਿੰਡ ਦੇਸੂ ਜੋਧਾ ‘ਚ ਪਿੰਡ ਵਾਸੀਆਂ ਤੇ ਸੀਆਈਏ ਸਟਾਫ ਵਨ ਦੀ ਟੀਮ ਦਰਮਿਆਨ ਹੋਏ ਟਕਰਾਅ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਲੋਕਾਂ ਵੱਲੋਂ ਘੜੀਸ ਘੜੀਸ ਕੇ ਕੁੱਟਣ ਤੇ ਇੱਕ ਨੂੰ ਗੋਲੀ ਮਾਰ ਕੇ ਗੰਭੀਰ ਜ਼ਖਮੀ ਕਰਨ […]
ਮੁੱਖ ਮੰਤਰੀ ਅਮਰਿੰਦਰ ਵੱਲੋਂ ਏਐਸਆਈ ਸਣੇ 5 ਪੁਲਿਸ ਮੁਲਾਜ਼ਮ ਬਰਖਾਸਤ
Published On
By Sach Kahoon Punjabi Desk
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿੰਡ ਚੋਗਾਵਾਂ ਮਾਮਲੇ ‘ਚ ਏਐਸਆਈ ਸਮੇਤ ਪੁਲਿਸ ਦੇ 5 ਮੁਲਾਜ਼ਮਾਂ ਨੂੰ ਬਰਖ਼ਾਸਤ ਕਰ ਦਿੱਤਾ ਹੈ ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਤਹਿਸੀਲ ਅਜਨਾਲਾ ਦੀ ਪੁਲਿਸ ਨਸ਼ੇ ਨਾਲ ਸਬੰਧਤ ਕੇਸ ਤਹਿਤ ਪਿੰਡ ਚੋਗਾਵਾਂ ਦੇ ਇੱਕ ਘਰ ਵਿੱਚ ਛਾਪਾ ਮਾਰਨ ਗਈ ਸੀ ਜਿੱਥੇ ਪਰਿਵਾਰ ਨੇ ਥਾਣੇਦਾਰ ਦੀ ਬੁਰੀ ਤਰ੍ਹਾਂ […]
ਨੌਜਵਾਨ ਦੀ ਪੁਲਿਸ ਹਿਰਾਸਤ ‘ਚ ਮੌਤ ਮਾਮਲੇ ‘ਚ ਦੋ ਪੁਲਿਸ ਅਧਿਕਾਰੀ ਗ੍ਰਿਫ਼ਤਾਰ
Published On
By Sach Kahoon Punjabi Desk
ਪੀੜਤ ਪਰਿਵਾਰ ਵੱਲੋਂ ਐੱਸਐੱਸਪੀ ਦਫ਼ਤਰ ਦੇ ਬਾਹਰ ਦਿੱਤੇ ਧਰਨੇ ਤੋਂ ਬਾਅਦ ਹੋਈ ਕਾਰਵਾਈ ਫਰੀਦਕੋਟ (ਸੱਚ ਕਹੂੰ ਨਿਊਜ਼) | ਨੌਜਵਾਨ ਜਸਪਾਲ ਸਿੰਘ ਦੀ ਪੁਲਿਸ ਹਿਰਾਸਤ ‘ਚ ਹੋਈ ਮੌਤ ਦੇ ਮਾਮਲੇ ‘ਚ ਫ਼ਰੀਦਕੋਟ ਪੁਲਿਸ ਨੇ ਆਪਣੇ ਹੀ ਦੋ ਅਧਿਕਾਰੀਆਂ ਦਰਸ਼ਨ ਸਿੰਘ ਤੇ ਸੁਖਮੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਇਨ੍ਹਾਂ ਦੋਵਾਂ ਨੇ ਕਥਿਤ ਤੌਰ ‘ਤੇ ਜਸਪਾਲ ਸਿੰਘ ਦੀ ਲਾਸ਼ ਟਿਕਾਣੇ […]
ਜ਼ਿਲ੍ਹਾ ਪੁਲਿਸ ਮੁਖੀ ਨੇ 6 ਪੁਲਿਸ ਮੁਲਾਜ਼ਮਾਂ ਨੂੰ ਕੀਤਾ ਮੁਅੱਤਲ, ਵਿਭਾਗ ਪੜਤਾਲ ਦੇ ਦਿੱਤੇ ਹੁਕਮ
Published On
By Sach Kahoon Punjabi Desk
ਮਾਮਲਾ ਖਾਕੀ ‘ਤੇ ਲੱਗੇ ਰਿਸ਼ਵਤ ਵਾਲੇ ਦਾਗ ਦਾ ਇੱਕ ਐਸਆਈ, ਚਾਰ ਏਐਸਆਈ, ਇੱਕ ਹੌਲਦਾਰ ਤੇ ਇੱਕ ਹੋਮਗਾਰਡ ਦਾ ਜਵਾਨ ਸ਼ਾਮਲ ਪਟਿਆਲਾ ਮੁੱਖ ਮੰਤਰੀ ਦੇ ਸ਼ਹਿਰ ਦੀ ਖਾਕੀ ਤੇ ਲੱਗੇ ਰਿਸ਼ਵਤ ਵਾਲੇ ਦਾਗ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਮੁਖੀ ਨੇ ਸਖ਼ਤ ਕਦਮ ਚੁੱਕਦਿਆਂ 6 ਪੁਲਿਸ ਮੁਲਾਜ਼ਮਾਂ ਸਣੇ ਇੱਕ ਹੋਮਗਾਰਡ ਦੇ ਜਵਾਨ ਨੂੰ ਮੁਅੱਤਲ […]
ਰਿਸ਼ਵਤ ਲੈਂਦੇ ਦੋ ਏਐੱਸਆਈ ਸਲਾਖਾਂ ਪਿੱਛੇ ਪੁੱਜੇ
Published On
By Sach Kahoon Punjabi Desk
ਜਲੰਧਰ (ਏਜੰਸੀ)। ਵਿਜੀਲੈਂਸ ਦੀ ਟੀਮ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ ਵੱਖ-ਵੱਖ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਮੁਲਜ਼ਮ ਏਐੱਸਆਈ ਰੈਂਕ ਦੇ ਹੈ। ਜਾਣਕਾਰੀ ਅਨੁਸਾਰ ਨਕੋਦਰ ਥਾਣੇ ਵਿੱਚ ਤਾਇਨਾਤ ਏਐੱਸਆਈ ਦਰਸ਼ਨ ਲਾਲ ਨੇ ਇੱਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਦਾ ਕੇਸ ਕਮਜ਼ੋਰ ਕਰਨ ਲਈ ਮੁਲਜ਼ਮਾਂ ਤੋਂ ਪੰਜ ਲੱਖ ਰੁਪਏ ਦੀ ਮੰਗ ਕੀਤੀ। […]
ਫੌਜ ਦੇ ਜਵਾਨ ਪੁਲਿਸ ਮੁਲਾਜ਼ਮਾਂ ਨਾਲ ਭਿੜੇ, 6 ਜ਼ਖ਼ਮੀ
Published On
By Sach Kahoon Punjabi Desk
ਕਸ਼ਮੀਰ ਵਿੱਚ ਫੌਜ ਦੀਆਂ ਗੱਡੀਆਂ ਰੋਕਣ ਲਈ ਗੁੱਸੇ ਹੋਏ ਆਰਮੀ ਜਵਾਨ ਸ੍ਰੀਨਗਰ: ਅਮਰਨਾਥ ਯਾਤਰਾ ਦੀ ਸੁਰੱਖਿਆ ਵਿੱਚ ਲੱਗੇ ਫੌਜੀ ਜਵਾਨਾਂ ਵੱਲੋਂ ਜੰਮੂ-ਕਸ਼ਮੀਰ ਪੁਲਿਸ ਦੇ ਮੁਲਾਜ਼ਮਾਂ ਦਰਮਿਆਨ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਜੰਮੂ-ਕਸ਼ਮੀਰ ਦੇ ਗਾਂਦਰਬਲ ਜ਼ਿਲ੍ਹੇ ਵਿੱਚ ਇੱਕ ਚੈੱਕ ਪੋਸਟ ਵਿੱਚ ਵੜ ਕੇ ਕਥਿਤ ਤੌਰ ‘ਤੇ ਆਰਮੀ ਜਵਾਨਾਂ ਦੇ ਕੁੱਟਣ ਨਾਲ 6 ਪੁਲਿਸ ਮੁਲਾਜ਼ਮ ਜ਼ਖ਼ਮੀ […]
ਪੁਲਿਸ ਅੱਗੇ ਝੁਕੀ ਸਰਕਾਰ, ਹੁਣ ਮਿਲੇਗੀ 13ਵੀਂ ਤਨਖ਼ਾਹ
Published On
By Sach Kahoon Punjabi Desk
ਜੂਨ ਮਹੀਨੇ ਵਿੱਚ ਆਦੇਸ਼ ਜਾਰੀ ਕਰਦੇ ਹੋਏ ਬੰਦ ਕਰ ਦਿੱਤੀ ਗਈ ਸੀ 13ਵੀ ਤਨਖ਼ਾਹ ਅਸ਼ਵਨੀ ਚਾਵਲਾ, ਚੰਡੀਗੜ: ਪੰਜਾਬ ਸਰਕਾਰ ਨੇ ਪੁਲਿਸ ਅੱਗੇ ਝੁਕਦਿਆਂ ਮੁਲਾਜ਼ਮਾਂ ਦੀ 13 ਵੀਂ ਤਨਖਾਹ ਮੁੜ ਦੇਣ ਦਾ ਫੈਸਲਾ ਲਿਆ ਸਰਕਾਰ ਨੇ 15 ਦਿਨ ਪਹਿਲਾਂ ਇਹ ਤਨਖਾਹ ਜਾਰੀ ਨਾ ਕਰਨ ਦਾ ਫੈਸਲਾ ਲਿਆ ਸੀ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਵਿੱਚ ਕੰਮ ਕਰਦੇ ਕਾਂਸਟੇਬਲ, […]
