Political News
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Punjab Government: ਪੰਜਾਬ ਸਰਕਾਰ ਨੇ ਆਪਣੇ ਕੀਤੇ ਵਾਅਦਿਆਂ ਨੂੰ ਕੀਤਾ ਪੂਰਾ : ਸੇਖੋਂ
Published On
By Sach Kahoon Punjabi Desk
ਮਹਿਲਾ ਦਿਵਸ ’ਤੇ ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ Punjab Government: (ਗੁਰਪ੍ਰੀਤ ਪੱਕਾ) ਫਰੀਦਕੋਟ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਉਨ੍ਹਾਂ ਵੱਲੋਂ ਕੀਤੇ ਗਏ ਵਾਅਦੇ ਨੂੰ ਪੂਰਾ ਕਰਨ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਲਾ ਦਿਵਸ ਮੌਕੇ ਔਰਤਾਂ ਦੇ ਹੱਕ ਵਿੱਚ ਇੱਕ ਇਤਿਹਾਸਿਕ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ […]
Political News: ਪੰਜਾਬ ਸਰਕਾਰ ਤੋਂ ਨਰਾਜ਼ ਹੋਏ ਵਿਧਾਇਕ ਡਾ. ਸੁਖੀ, ਚੇਅਰਮੈਨੀ ਤੋਂ ਦਿੱਤਾ ਅਸਤੀਫ਼ਾ
Published On
By Sach Kahoon Punjabi Desk
ਵੇਅਰ ਹਾਉਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਕੋਲ ਹੁੰਦੈ ਕੈਬਨਿਟ ਰੈਂਕ, ਬਣੇ ਰਹਿਣਗੇ ਵਿਧਾਇਕ Political News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਵਲੋਂ ਐਤਵਾਰ ਨੂੰ ਪੰਜਾਬ ਸਟੇਟ ਕੰਟੇਨਰ ਅਤੇ ਵੇਅਰ ਹਾਉਸਿੰਗ ਕਾਰਪੋਰੇਸ਼ਨ ਦੀ ਚੇਅਰਮੈਨੀ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। […]
Political News: ਤਾਜ ਸਿਟੀ ਕਲੋਨੀ ਦੇ ਪ੍ਰਧਾਨ ਸਮੇਤ ਕਈ ਨਾਮਵਰ ਸ਼ਖ਼ਸੀਅਤਾਂ ਆਮ ਆਦਮੀ ਪਾਰਟੀ ’ਚ ਸ਼ਾਮਲ
Published On
By Sach Kahoon Punjabi Desk
ਨਵੇਂ ਜੋਸ਼ ਨਾਲ ਪਾਰਟੀ ‘ਚ ਸ਼ਾਮਲ ਹੋਣ ਵਾਲੇ ਸਾਥੀ ਇਸ ਮਿਸ਼ਨ ਨੂੰ ਹੋਰ ਵੀ ਮਜ਼ਬੂਤ ਕਰਨਗੇ : ਅਮਨ ਅਰੋੜਾ Political News: ਸੁਨਾਮ ਊਧਮ ਸਿੰਘ ਵਾਲਾ,(ਕਰਮ ਥਿੰਦ)। ਅੱਜ ਸੁਨਾਮ ਊਧਮ ਸਿੰਘ ਵਾਲਾ ਵਿਖੇ ਆਮ ਆਦਮੀ ਪਾਰਟੀ ਨੂੰ ਇੱਕ ਵੱਡੀ ਮਜ਼ਬੂਤੀ ਮਿਲੀ, ਜਦੋਂ ਖੇਤਰ ਦੇ ਮੰਨੇ-ਪ੍ਰਮੰਨੇ ਐਡਵੋਕੇਟ ਨਵੀਨ ਗਰਗ ਦੀ ਅਗਵਾਈ ਹੇਠ ਤਾਜ ਸਿਟੀ ਕਲੋਨੀ ਦੇ ਪ੍ਰਧਾਨ […]
Punjab News: ਹਸਪਤਾਲ ਤੋਂ ਛੁੱਟੀ ਮਿਲਦੇ ਹੀ ਐਕਸ਼ਨ ’ਚ ਆਏ CM ਮਾਨ, ਬੁਲਾਈ ਮੀਟਿੰਗ
Published On
By Sach Kahoon Punjabi Desk
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਸਪਤਾਲ ਤੋਂ ਛੁੱਟੀ ਮਿਲਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ’ਚ ਆ ਗਏ ਹਨ। ਮੁੱਖ ਮੰਤਰੀ ਮਾਨ ਨੇ ਕੱਲ੍ਹ ਸਵੇਰੇ ਭਾਵ ਸ਼ੁੱਕਰਵਾਰ (12 ਸਤੰਬਰ) ਨੂੰ ਇੱਕ ਮੀਟਿੰਗ ਬੁਲਾਈ ਹੈ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਟਵਿੱਟਰ ’ਤੇ ਪੋਸਟ ਕਰਕੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ (ਟਵਿੱਟਰ) ’ਤੇ ਲਿਖਿਆ ਕਿ, ‘ਉਹ ਕੱਲ੍ਹ […]
