Politicized

ਸਿੱਖਿਆ ਦਾ ਰਾਜਨੀਤੀਕਰਨ ਨਹੀਂ ਹੋਣਾ ਚਾਹੀਦਾ 

ਦਰਬਾਰਾ ਸਿੰਘ ਕਹਾਲੋਂ ਅਜ਼ਾਦੀ ਤੋਂ ਲੈ ਕੇ ਹੁਣ ਤੱਕ ਭਾਰਤੀ ਰਾਸ਼ਟਰ ਅਤੇ ਸਮਾਜ ਦੀ ਸਭ ਤੋਂ ਵੱਡੀ ਸ਼ਰਮਨਾਕ ਤ੍ਰਾਸਦੀ ਇਹ ਰਹੀ ਹੈ ਸਿੱਖਿਆ ਕਦੇ ਵੀ ਕੇਂਦਰ ਅਤੇ ਰਾਜ ਸਰਕਾਰਾਂ ਦੇ ਏਜੰਡੇ ‘ਤੇ ਨਹੀਂ ਰਹੀ। ਇਸ ਦੇ ਭਿਆਨਕ ਨਤੀਜੇ ਸਾਡੇ ਸਾਹਮਣੇ ਹਨ। ਰਾਜਨੀਤੀ ਦਾ ਅਪਰਾਧੀਕਰਨ, ਸੰਵਿਧਾਨਕ ਸੰਸਥਾਵਾਂ ਦਾ ਰਾਜਨੀਤੀਕਰਨ, ਰਾਜਨੀਤੀ ਦਾ ਫਰਾਡੀਕਰਨ ਤੇ ਜੁਮਲਾਬਾਜ਼ੀਕਰਨ, ਸੱਤਾ ਲਾਲਸਾ […]
ਲੇਖ  ਵਿਚਾਰ 

ਤਿੰਨ ਤਲਾਕ ਦਾ ਸਿਆਸੀਕਰਨ ਨਾ ਹੋਵੇ, ਮੁਸਲਿਮ ਔਰਤਾਂ ਸੋਚਣ : ਨਰਿੰਦਰ ਮੋਦੀ

ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਤਿੰਨ ਤਲਾਕ ਦੇ ਮੁੱਦੇ ਦਾ ਸਿਆਸੀਕਰਨ ਨਹੀਂ ਹੋਣਾ ਚਾਹੀਦਾ ਤੇ ਇਸ ‘ਤੇ ਮੁਸਲਿਮ ਸਮਾਜ ਦੀਆਂ ਔਰਤਾਂ ਨੂੰ ਸੋਚਣਾ ਚਾਹੀਦਾ ਹੈ ਮੋਦੀ ਨੇ ਇੱਥੇ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤਿੰਨ ਤਲਾਕ ਸਿਆਸਤ ਦਾ ਵਿਸ਼ਾ ਨਹੀਂ ਹੈ ਤੇ ਸਮੱਸਿਆ ਦੇ ਹੱਲ ਲਈ ਖੁਦ ਮੁਸਲਿਮ ਸਮਾਜ […]
ਦੇਸ਼  Breaking News