Poonamdeep Kaur DC

Alisher Road Accident: ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਤੇ ਐੱਸ.ਐੱਸ.ਪੀ. ਡਾ. ਰਵਜੋਤ ਗਰੇਵਾਲ ਵੱਲੋਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ

ਲਹਿਰਾਗਾਗਾ–ਜਾਖਲ ਰੋਡ ’ਤੇ ਪਿੰਡ ਅਲੀਸ਼ੇਰ ਨੇੜੇ ਵਾਪਰੇ ਦੁਖਦਾਈ ਸੜਕ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀਤਮੀ ਪੂਨਮਦੀਪ ਕੌਰ ਅਤੇ ਐੱਸ.ਐੱਸ.ਪੀ. ਡਾ. ਰਵਜੋਤ ਗਰੇਵਾਲ ਨੇ ਮੁਲਾਕਾਤ ਕੀਤੀ। ਦੋਵਾਂ ਅਧਿਕਾਰੀਆਂ ਨੇ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ
ਪੰਜਾਬ  ਸੂਬੇ  ਖਾਸ ਖਬਰ