Poppy
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Drug Smugglers Arrested: ਸੀਆਈਏ ਜੈਤੋ ਨੇ ਪੋਸਤ ਨਾਲ ਭਰੇ ਕੈਂਟਰ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
Published On
By Sach Kahoon Punjabi Desk
73 ਗੱਟਿਆਂ ਵਿੱਚ ਕੁੱਲ 16 ਕੁਇੰਟਲ 10 ਕਿਲੋਗ੍ਰਾਮ ਭੁੱਕੀ ਡੋਡੇ ਪੋਸਤ ਕੀਤੇ ਬਰਾਮਦ Drug Smugglers Arrested: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਯੁੱਧ ਨਸ਼ਿਆ ਵਿਰੁੱਧ ਤਹਿਤ ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਤਹਿਤ ਨਾ ਸਿਰਫ ਨਸ਼ਾ ਤਸਕਰਾ ਨੂੰ ਲਗਾਤਾਰ ਕਾਬੂ ਕੀਤਾ ਜਾ ਰਿਹਾ ਹੈ। […]
Drug Free Punjab: ਪੁਲਿਸ ਨੇ ਦੂਜੀ ਵਾਰ ਫੜਿਆ ਨਸ਼ਾ ਤਸਕਰ, ਭੁੱਕੀ ਸਮੇਤ ਕੀਤਾ ਕਾਬੂ
Published On
By Sach Kahoon Punjabi Desk
Drug Free Punjab: (ਅਸ਼ੋਕ ਗਰਗ) ਬਠਿੰਡਾ। ਬਠਿੰਡਾ ਦੇ ਥਾਣਾ ਕੈਂਟ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਭੁੱਕੀ ਸਮੇਤ ਕਾਬੂ ਕੀਤਾ ਹੈ। ਸੀਆਈਏ-1 ਦੇ ਸਹਾਇਕ ਥਾਣੇਦਾਰ ਗੁਰਮੇਜ ਸਿੰਘ ਨੇ ਦੱਸਿਆ ਕਿ ਉਹ ਭੁੱਚੋ ਕਲਾਂ ਨੇੜੇ ਪੁਲਿਸ ਪਾਰਟੀ ਸਮੇਤ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਵੱਲੋਂ ਇੱਕ ਵਿਅਕਤੀ ਕੋਲੋਂ 120 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ […]
Poppy: ਦੋ ਕੁਵਿੰਟਲ ਭੁੱਕੀ ਸਮੇਤ ਟਰੱਕ ਚਾਲਕ ਕਾਬੂ
Published On
By Sach Kahoon Punjabi Desk
ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ | Poppy Poppy: (ਅਸ਼ੋਕ ਗਰਗ) ਬਠਿੰਡਾ। ‘ਯੁੱਧ ਨਸ਼ਿਆਂ ਵਿਰੁੱਧ’ ਵਿੱਢੀ ਗਈ ਮੁਹਿੰਮ ਤਹਿਤ ਡੀ. ਐੱਸ. ਪੀ ਇੰਨਵੈਸਟੀਗੇਸ਼ਨ ਦੀ ਅਗਵਾਈ ਵਿੱਚ ਸੀ. ਆਈ. ਸਟਾਫ-2 ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਦੋ ਕੁਇੰਟਲ ਭੁੱਕੀ ਚੂਰਾ ਪੋਸਤ ਬਰਾਮਦ ਕਰਕੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਬਠਿੰਡਾ […]
Poppy: ਚੂਰਾ ਪੋਸਤ ਅਤੇ ਨਸ਼ੀਲੀਆਂ ਗੋਲੀਆਂ ਨਾਲ ਕੌਂਸਲਰ ਦਾ ਪਤੀ ਕਾਬੂ
Published On
By Sach Kahoon Punjabi Desk
Poppy: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸਥਾਨਕ ਸ਼ਹਿਰ ਦੀ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ 20 ਕਿੱਲੋ ਚੂਰਾ ਪੋਸਤ ਅਤੇ 945 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸੁਨਾਮ ਦੇ ਥਾਣੇਦਾਰ ਪਰਮਜੀਤ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਇਕ ਗੁਪਤ ਸੂਚਨਾ ਦੇ ਆਧਾਰ ‘ਤੇ ਤੁਰੰਤ ਕਾਰਵਾਈ […]
Heroin: 2.63 ਕਿਲੋ ਹੈਰੋਇਨ ਤੇ 181 ਕਿੱਲੋ ਪੋਸਤ ਬਰਾਮਦ, ਤਿੰਨ ਕਾਬੂ
Published On
By Sach Kahoon Punjabi Desk
ਪੁਲਿਸ ਨੇ 3 ਸਮੱਗਲਰਾਂ ਨੂੰ ਕੀਤਾ ਗ੍ਰਿਫਤਾਰ | Heroin Heroin: (ਜਗਦੀਪ ਸਿੰਘ) ਫਿਰੋਜ਼ਪੁਰ। ਫਿਰੋਜ਼ਪੁਰ ਪੁਲਿਸ ਦੀ ਸੀਆਈਏ ਸਟਾਫ ਦੀ ਟੀਮ ਵੱਲੋਂ 3 ਸਮੱਗਲਰਾਂ ਨੂੰ ਗ੍ਰਿਫਤਾਰ ਕਰਦਿਆਂ 2 ਕਿਲੋ 63 ਗ੍ਰਾਮ ਹੈਰੋਇਨ ਅਤੇ 181 ਕਿਲੋ 185 ਗ੍ਰਾਮ ਪੋਸਤ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ ਅਤੇ ਇਹਨਾਂ ਮੁਲਜ਼ਮਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁੱਕਦਮੇ ਦਰਜ ਰਜਿਸਟਰ ਕਰਕੇ […]
Poppy: ਛੇ ਕਿਲੋ ਭੁੱਕੀ ਸਮੇਤ ਦੋ ਔਰਤਾਂ ਕਾਬੂ
Published On
By Sach Kahoon Punjabi Desk
Poppy: (ਪ੍ਰਵੀਨ ਗਰਗ) ਦਿੜ੍ਹਬਾ ਮੰਡੀ। ਪੁਲਿਸ ਨੇ ਦੋ ਔਰਤਾਂ ਕੋਲੋਂ 6 ਕਿਲੋ ਭੁੱਕੀ ਬਰਾਮਦ ਕਰਕੇ ਕਾਨੂੰਨੀ ਕਾਰਵਾਈ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਪੁਲਿਸ ਚੌਂਕੀ ਇੰਚਾਰਜ ਮਹਿਲਾਂ ਗੁਰਮੇਲ ਸਿੰਘ ਨੇ ਕਿਹਾ ਕਿ ਪੁਲਿਸ ਚੌਂਕੀ ਦੀ ਟੀਮ ਨੇ ਦੋ ਔਰਤਾਂ ਨੂੰ ਭੁੱਕੀ ਸਮੇਤ ਕਾਬੂ ਕੀਤਾ ਹੈ। ਇਹ ਵੀ ਪੜ੍ਹੋ: Ferozepur Firing News: ਵਿਆਹ ’ਚ ਵਿਦਾਈ ਸਮੇਂ ਲਾਡ਼ੀ […]
Poppy: 15 ਕਿੱਲੋ ਚੂਰਾ ਪੋਸਤ ਸਮੇਤ ਇੱਕ ਵਿਅਕਤੀ ਕੀਤਾ ਕਾਬੂ
Published On
By Sach Kahoon Punjabi Desk
ਫਰੀਦਕੋਟ, (ਗੁਰਪ੍ਰੀਤ ਪੱਕਾ)। Poppy: ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਜਿਸਦੇ ਤਹਿਤ ਲਗਾਤਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਜਿਸ ਤਹਿਤ ਫਰੀਦਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਜਸਮੀਤ ਸਿੰਘ ਸਾਹੀਵਾਲ […]
ਸਾਢੇ 16 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ, ਇੱਕ ਕਾਬੂ
Published On
By Sach Kahoon Punjabi Desk
(ਸਤਪਾਲ ਥਿੰਦ) ਫਿਰੋਜ਼ਪੁਰ। ਥਾਣਾ ਲੱਖੋ ਕੇ ਬਹਿਰਾਮ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਕਾਬੂ ਕਰਦਿਆ ਸਾਢੇ 16 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ, ਇਸ ਸਬੰਧੀ ਪੁਲਿਸ ਵੱਲੋਂ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। Poppy ਇਹ ਵੀ ਪਡ਼੍ਹੋ: ਸੂਆ ਟੁੱਟਿਆ, ਸੈਂਕੜੇ ਏਕੜ ਫਸਲ ਭਰੀ, ਕਿਸਾਨਾਂ ’ਚ […]
ਦਸ ਟਾਇਰੀ ਟਰੱਕ ’ਚੋਂ 5400 ਕਿੱਲੋ ਭੁੱਕੀ ਚੂਰਾ ਸਮੇਤ ਤਿੰਨ ਕਾਬੂ
Published On
By Sach Kahoon Punjabi Desk
ਸਵਾ ਕਰੋੜ ਦੀ ਨਕਦ ਰਾਸ਼ੀ, ਦੋ ਪਸਤੌਲ ਸਮੇਤ ਜਿੰਦਾ ਕਾਰਤੂਸ ਤੇ ਪੁਲਿਸ ਦੀਆਂ ਚਾਰ ਵਰਦੀਆਂ ਵੀ ਬਰਾਮਦ (ਜਸਵੰਤ ਰਾਏ) ਜਗਰਾਓਂ। ਲੁਧਿਆਣਾ ਦਿਹਾਤੀ ਦੀ ਜਗਰਾਓਂ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਇੱਕ 10 ਟਾਇਰੀ ਟਰੱਕ ’ਚ ਸਵਾਰ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 5400 ਕਿੱਲੋਂ ਭੂਕੀ ਚੂਰਾ, ਦੋ ਪਿਸਤੌਲ ਸਮੇਤ ਜਿੰਦਾ ਕਾਰਤੂਸ, ਸਵਾ ਕਰੋੜ […]
ਬਰਨਾਲਾ ਪੁਲਿਸ ਵੱਲੋਂ 18 ਕੁਇੰਟਲ ਟੁਕੜੇ ਡੋਡੇ ਪੋਸਤ ਬਰਾਮਦ
Published On
By Sach Kahoon Punjabi Desk
ਛੋਲਿਆਂ ਦੇ ਛਿਲਕੇ ਅਤੇ ਲੂਣ ਹੇਠਾਂ ਲੁਕੋ ਕੇ ਲਿਆਂਦੇ ਜਾ ਰਹੇ 18 ਕੁਇੰਟਲ ਡੋਡੇ ਪੋਸਤ ਫ਼ੜਨ ਦਾ ਦਾਅਵਾ ਭੁੱਕੀ ਚੂਰਾ ਪੋਸਤ ਦੇ ਮਾਮਲੇ ’ਚ ਜਮਾਨਤ ’ਤੇ ਆਏ ਇੱਕ ਵਿਅਕਤੀ ਸਮੇਤ ਦੋ ਜਣਿਆਂ ਨੂੰ ਬੰਦ ਬਾਡੀ ਕੰਨਟੇਨਰ ਸਮੇਤ ਕੀਤਾ ਕਾਬੂ (ਜਸਵੀਰ ਸਿੰਘ ਗਹਿਲ) ਬਰਨਾਲਾ। ਬਰਨਾਲਾ ਪੁਲਿਸ (Barnala Police) ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਜਮਾਨਤ ’ਤੇ […]
ਤਿੰਨ ਕੁਇੰਟਲ ਚੂਰਾ ਪੋਸਤ ਸਮੇਤ ਦੋ ਕਾਬੂ
Published On
By Sach Kahoon Punjabi Desk
(ਸੱਚ ਕਹੂੰ ਨਿਊਜ਼) ਬਠਿੰਡਾ। ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖਿਲਾਫ਼ ਵਿੱਢੀ ਹੋਈ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ 3 ਕੁਇੰਟਲ ਤੋਂ ਵੱਧ ਭੁੱਕੀ ਚੂਰਾ ਪੋਸਤ (Poppy ) ਸਮੇਤ ਕਾਬੂ ਕੀਤਾ ਹੈ ਇੱਕ ਵਿਅਕਤੀ ਦੀ ਪੁਲਿਸ ਨੂੰ ਹਾਲੇ ਭਾਲ ਹੈ ਇਹ ਜਾਣਕਾਰੀ ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਡੀਐਸਪੀ (ਦਿਹਾਤੀ) ਨਰਿੰਦਰ ਸਿੰਘ ਵੱਲੋਂ ਦਿੱਤੀ ਗਈ। ਪੁਲਿਸ ਪਾਰਟੀ ਨੇ ਸ਼ੱਕ […]
ਸੰਗਰੂਰ ਪੁਲਿਸ ਵੱਲੋਂ 70 ਕਿਲੋ ਭੁੱਕੀ ਸਮੇਤ 1 ਕਾਬੂ 1 ਫਰਾਰ
Published On
By Sach Kahoon Punjabi Desk
(ਨਰੇਸ਼ ਕੁਮਾਰ) ਸੰਗਰੂਰ। ਸੰਗਰੂਰ ਪੁਲਿਸ ਨੇ 70 ਕਿਲੋ ਭੁੱਕੀ ਚੂਰਾ ਪੋਸਤ ਸਮੇਤ 1 ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਹੈ ਜਦਕਿ ਇਕ ਵਿਅਕਤੀ ਮੌਕੇ ’ਤੇ ਫਰਾਰ ਹੋਣ ’ਚ ਕਾਮਯਾਬ ਹੋ ਗਿਆ। ਇਸ ਸਬੰਧੀ ਸੰਗਰੂਰ ਦੇ ਡੀਐਸਪੀ (ਆਰ) ਅਜੇਪਾਲ ਸਿੰਘ ਪੀਪੀਐਸ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸੰਗਰੂਰ ਪੁਲਿਸ ਥਾਣਾ ਸਿਟੀ-1 ਦੀ ਟੀਮ ਨੇ ਚੈਕਿੰਗ ਲਈ ਸੰਗਰੂਰ ਵਿਖੇ ਨਾਕਾਬੰਦੀ […]