Postponed
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਜਾਕਿਆ ਜਾਫਰੀ ਦੀ ਅਰਜ਼ੀ ਦੀ ਸੁਣਵਾਈ 14 ਅਪਰੈਲ ਤੱਕ ਟਲੀ
Published On
By Sach Kahoon Punjabi Desk
ਜਾਕਿਆ ਜਾਫਰੀ ਦੀ ਅਰਜ਼ੀ ਦੀ ਸੁਣਵਾਈ 14 ਅਪਰੈਲ ਤੱਕ ਟਲੀ ਨਵੀਂ ਦਿੱਲੀ (ਏਜੰਸੀ)। ਮਾਣਯੋਗ ਸੁਪਰੀਮ ਕੋਰਟ ਨੇ 2002 ਦੇ ਗੁਜ਼ਰਾਤ ਦੰਗਿਆਂ ਦੀ ਜਾਂਚ ਕਰਨ ਵਾਲੇ ਵਿਸ਼ੇਸ਼ ਜਾਂਚ ਦਲ (ਐੱਸਆਈਟੀ) ਦੁਆਰਾ ਸੂਬੇ ਦੇ ਤੱਤਕਾਲੀਨ ਮੁੱਖ ਮੰਤਰੀ ਨਰਿੰਦਰ ਮੋਦੀ ਤੇ ਹੋਰਾਂ ਨੂੰ ਕਲੀਨ ਚਿੱਟ ਦੇਣ ਦੇ ਖਿਲਾਫ਼ ਅਰਜ਼ੀ Application ਦੀ ਸੁਣਵਾਈ 14 ਅਪਰੈਲ ਤੱਕ ਰੋਕ ਦਿੱਤੀ ਹੈ। […]
ਪਵਾਰ ਦੀ ਸੋਨੀਆਂ ਗਾਂਧੀ ਨਾਲ ਹੋਣ ਵਾਲੀ ਮੀਟਿੰਗ ਹੋਈ ਮੁਲਤਵੀ
Published On
By Sach Kahoon Punjabi Desk
ਰਾਕਾਂਪਾ ਅੱਜ ਪੁਣੇ ‘ਚ ਆਪਣੀ ਕੋਰ ਕਮੇਟੀ ਦੇ ਨੇਤਾਵਾਂ ਨਾਲ ਮੀਟਿੰਗ ਕਰੇਗੀ
ਮਹਾਰਾਸ਼ਟਰ ‘ਚ ਸਰਕਾਰ ਬਣਾਉਣ ਦੇ ਸਿਆਸੀ ਸਮੀਕਰਣ ‘ਤੇ ਚਰਚਾ ਕਰੇਗੀ
12 ਨਵੰਬਰ ਨੂੰ ਰਾਸ਼ਟਰਪਤੀ ਸ਼ਾਸਨ ਲਾਗੂ ਕੀਤਾ ਗਿਆ ਸੀ
ਸੋਨੀਆ ਗਾਂਧੀ ਦਾ ਹਰਿਆਣਾ ਦੌਰਾ ਰੱਦ
Published On
By Sach Kahoon Punjabi Desk
ਸੋਨੀਆ ਗਾਂਧੀ ਦਾ ਹਰਿਆਣਾ ਦੌਰਾ ਰੱਦ ਨਵੀਂ ਦਿੱਲੀ, ਏਜੰਸੀ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦਾ ਹਰਿਆਣਾ ‘ਚ ਚੁਣਾਵੀਂ ਸਭਾ ਨੂੰ ਸੰਬੋਧਨ ਕਰਨ ਦਾ ਪ੍ਰੋਗਰਾਮ ਕੁਝ ਕਾਰਨਾਂ ਕਰਕੇ ਰੱਦ ਕਰ ਦਿੰਤਾ ਗਿਆ ਹੈ। ਕਾਂਗਰਸ ਪਾਰਟੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀਮਤੀ ਗਾਂਧੀ ਦੀ ਹਰਿਆਣਾ ਦੇ ਮਹਿੰਦਰਗੜ ‘ਚ ਹੋਣ ਚੁਣਾਵੀਂ ਸਭਾ ਦੇ ਪ੍ਰੋਗਰਾਮ ਨੂੰ ਰੱਦ […]
ਸੁਰੱਖਿਆ ਨਾਲ ਦੱਖਣੀ ਕਸ਼ਮੀਰ ‘ਚ ਰੇਲ ਸੇਵਾ ਮੁਲਤਵੀ
Published On
By Sach Kahoon Punjabi Desk
ਸੁਰੱਖਿਆ ਕਾਰਨਾ ਨਾਲ ਦੱਖਣੀ ਕਸ਼ਮੀਰ ‘ਚ ਰੇਲ ਸੇਵਾ ਮੁਲਤਵੀ ਸ੍ਰੀਨਗਰ, ਏਜੰਸੀ। ਜੰਮੂ-ਕਸ਼ਮੀਰ ਦੇ ਪੁਲਵਾਮਾ ਜਿਲ੍ਹੇ ‘ਚ ਸੁਰੱਖਿਆ ਬਲਾਂ ਦੇ ਮੁਕਾਬਲੇ ‘ਚ ਲਸ਼ਕਰ-ਏ-ਤੈਅਬਾ ਦੇ ਦੋ ਅੱਤਵਾਦੀਆਂ ਦੇ ਮਾਰੇ ਜਾਣ ਤੋਂ ਬਾਅਦ ਸੁਰੱਖਿਆ ਕਾਰਨਾਂ ‘ਚ ਦੱਖਣੀ ਕਸ਼ਮੀਰ ‘ਚ ਸ਼ਨਿੱਚਰਵਾਰ ਨੂੰ ਦੂਜੇ ਦਿਨ ਵੀ ਰੇਲ ਸੇਵਾ ਬੰਦ ਰਹੀ। ਰੇਲਵੇ ਦੇ ਇੱਕ ਅਧਿਕਾਰੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉੱਤਰ […]
ਖ਼ਰਾਬ ਮੌਸਮ ਕਾਰਨ ਮੁੱਖ ਮੰਤਰੀ ਦਾ ਮਹਿਰਾਜ ਸਮਾਗਮ ਹਫ਼ਤੇ ਲਈ ਮੁਲਤਵੀ
Published On
By Sach Kahoon Punjabi Desk
ਬਠਿੰਡਾ : ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਨੀਤ ਨੇ ਅੱਜ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿਚ ਦੱਸਿਆ ਕਿ 23 ਜਨਵਰੀ ਨੂੰ ਪਿੰਡ ਮਹਿਰਾਜ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਣ ਵਾਲਾ ਰਾਜ ਪੱਧਰੀ ਕਿਸਾਨ ਕਰਜ਼ਾ ਰਾਹਤ ਸਮਾਗਮ ਖ਼ਰਾਬ ਮੌਸਮ ਕਾਰਨ ਇਕ ਹਫ਼ਤੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਮੌਸਮ […]
ਪੌਂਗ ਡੈਮ ‘ਚੋਂ ਪਾਣੀ ਛੱਡਣ ਦਾ ਫ਼ੈਸਲਾ ਫਿਲਹਾਲ ਟਾਲਿਆ
Published On
By Sach Kahoon Punjabi Desk
ਬੀ.ਬੀ.ਐਮ.ਬੀ. ਵੱਲੋਂ ਸਮੀਖਿਆ ਮੀਟਿੰਗ ਦੌਰਾਨ 26 ਸਤੰਬਰ ਨੂੰ ਪਾਣੀ ਛੱਡਣ ਬਾਰੇ ਲਿਆ ਜਾਵੇਗਾ ਅਗਲਾ ਫ਼ੈਸਲਾ ਹੁਸ਼ਿਆਰਪੁਰ ਭਾਖੜਾ ਬਿਆਸ ਮੈਨੇਜ਼ਮੈਂਟ ਬੋਰਡ (ਬੀ.ਬੀ.ਐਮ.ਬੀ.) ਵੱਲੋਂ ਜੋ ਅੱਜ ਪੌਂਗ ਡੈਮ ਵਿੱਚੋਂ ਵਾਧੂ ਪਾਣੀ ਛੱਡਣ ਦਾ ਫ਼ੈਸਲਾ ਕੀਤਾ ਗਿਆ ਸੀ, ਉਸ ਨੂੰ ਫਿਲਹਾਲ ਟਾਲ ਦਿੱਤਾ ਗਿਆ ਹੈ। ਹੁਣ ਬੀ.ਬੀ.ਐਮ.ਬੀ. ਵੱਲੋਂ ਇੱਕ ਸਮੀਖਿਆ ਮੀਟਿੰਗ ਦੌਰਾਨ 26 ਸਤੰਬਰ ਨੂੰ ਇਸ ਸਬੰਧੀ ਅਗਲਾ […]
ਹਰਮਨ ਦੀ ਡੀਐੱਸਪੀ ਅਹੁਦੇ ਤੋਂ ਛੁੱਟੀ
Published On
By Sach Kahoon Punjabi Desk
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੀਤੀ ਫਾਈਲ ਪਾਸ | Harmanpreet Kaur ਆਨਰੇਰੀ ਡੀ.ਐਸ.ਪੀ. ਲਾਉਣਾ ਨਿਯਮਾਂ ਤੋਂ ਬਾਹਰ | Harmanpreet Kaur ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਡੀ.ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਪ੍ਰਧਾਨ ਹਰਮਨਪ੍ਰੀਤ (Harmanpreet Kaur) ਕੌਰ ਨੂੰ ਪੰਜਾਬ ਸਰਕਾਰ ਨੇ ਵੱਡਾ ਝਟਕਾ ਦਿੰਦੇ ਹੋਏ ਉਸ ਨੂੰ ਐਸ.ਪੀ. ਦੇ ਅਹੁਦੇ ਤੋਂ ਲਾਹ ਦਿੱਤਾ ਹੈ। ਹੁਣ ਹਰਮਨਪ੍ਰੀਤ ਡੀ.ਐਸ.ਪੀ. ਨਹੀਂ […]
ਕਸ਼ਮੀਰ ‘ਚ ਰੇਲ ਸੇਵਾਵਾਂ ਫਿਰ ਤੋਂ ਮੁਲਤਵੀ
Published On
By Sach Kahoon Punjabi Desk
ਸ਼ੁੱਕਰਵਾਰ ਹੀ ਹੋਈਆਂ ਸਨ ਰੇਲ ਸੇਵਾਵਾਂ ਬਹਾਲ ਸ੍ਰੀਨਗਰ, (ਏਜੰਸੀ)। ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਚਾਰ ਅੱਤਵਾਦੀਆਂ ਦੇ ਮਾਰੇ ਜਾਣ ਤੋਂ ਬਾਅਦ ਸਾਵਧਾਨੀ ਦੇ ਤੌਰ ‘ਤੇ ਕਸ਼ਮੀਰ ਘਾਟੀ ‘ਚ ਸ਼ਨਿੱਚਰਵਾਰ ਨੂੰ ਰੇਲ ਸੇਵਾਵਾਂ ਮੁਲਤਵੀ ਕਰ ਦਿੱਤੀਆਂ ਗਈਆਂ। ਘਾਟੀ ‘ਚ ਬਾਅਦ ‘ਚ ਹੋਏ ਪ੍ਰਦਰਸ਼ਨ ਦੌਰਾਨ ਰਾਜ ਪੁਲਿਸ ਦੇ ਇੱਕ ਕਾਂਸਟੇਬਲ ਅਤੇ […]
