Potash Mining News

Potash Mining News: ਪੋਟਾਸ਼ ਦੀ ਖੋਜ ਅਗਲੇ ਸਾਲ ਮਈ ਤੋਂ ਹੋਵੇਗੀ ਸ਼ੁਰੂ, ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ : ਗੋਇਲ

ਪੰਜਾਬ ਵਿੱਚ ਪੋਟਾਸ਼ ਦੇ ਭੰਡਾਰਾਂ ਦੀ ਖੋਜ ਦਾ ਕੰਮ ਅਪਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਸ਼ੁਰੂ ਹੋਣ ਦੀ ਸੰਭਾਵਨਾ ਹੈ। ਕੇਂਦਰ ਸਰਕਾਰ ਵੱਲੋਂ ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿੱਚ 35 ਬੋਰਹੋਲਜ਼ (ਧਰਤੀ ਵਿੱਚ ਡੂੰਘੀਆਂ ਖੁਦਾਈਆਂ) ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ
ਪੰਜਾਬ  ਸੂਬੇ  ਖਾਸ ਖਬਰ