ਸਾਡੇ ਨਾਲ ਸ਼ਾਮਲ

Follow us

12 C
Chandigarh
Monday, December 29, 2025
More
    Home Breaking News ਪ੍ਰਨੀਤ ਕੌਰ ਨੇ...

    ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਨਾਲ ਕੀਤੀ ਮੁਲਾਕਾਤ

    Praneet Kaur

    ਕੇਂਦਰ ਦੇ ਹਿੱਸੇ ਦਾ ਵਧਿਆ ਹੋਇਆ ਮੁਆਵਜ਼ਾ ਦੇਣ ਦੀ ਕੀਤੀ ਅਪੀਲ

    ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ (Praneet Kaur) ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਪੰਜਾਬ ਅੰਦਰ ਬੇਮੌਸਮੀ ਬਰਸਾਤ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਕੇਂਦਰ ਦੇ ਹਿੱਸੇ ਤੋਂ ਵਧਿਆ ਹੋਇਆ ਮੁਆਵਜ਼ਾ ਦੇਣ ਦੀ ਅਪੀਲ ਕੀਤੀ। ਇਸ ਦੌਰਾਨ ਪਰਨੀਤ ਕੌਰ ਨੇ ਕਿਹਾ ਕਿ ਪੰਜਾਬ ਅੰਦਰ ਗੜੇਮਾਰੀ ਅਤੇ ਬੇਮੌਸਮੀ ਬਾਰਸ਼ ਕਾਰਨ ਕਿਸਾਨਾਂ ਨੂੰ ਵੱਡਾ ਨੁਕਸਾਨ ਹੋਇਆ ਹੈ ਅਤੇ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਬਾਂਹ ਫੜੇ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here