Pre-Monsoon Meeting

BBMB Monsoon Preparedness: ਬੀਬੀਐਮਬੀ ਵੱਲੋਂ ਹਰ ਸਾਲ ਦੀ ਤਰ੍ਹਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ

ਭਾਖੜਾ ਬਿਆਸ ਪ੍ਰਬੰਧ ਬੋਰਡ ਤਲਵਾੜਾ ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ਾਂ ਤੋਂ ਪਹਿਲਾਂ ਵੱਖ-ਵੱਖ ਵਿਭਾਗਾਂ ਨਾਲ ਹੜ੍ਹ ਰੋਕੂ ਅਗੇਤੇ ਪ੍ਰਬੰਧਾਂ ਸਬੰਧੀ ਤਾਲਮੇਲ ਬੈਠਕ ਕੀਤੀ ਗਈ।
ਪੰਜਾਬ  ਸੂਬੇ  ਖਾਸ ਖਬਰ