Present

ਪਰਮਾਤਮਾ ਕਣ-ਕਣ, ਜ਼ਰੇ-ਜ਼ਰੇ ਵਿੱਚ ਮੌਜ਼ੂਦ : Saint Dr MSG

ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਭਗਵਾਨ, ਅੱਲ੍ਹਾ, ਪਰਮਾਤਮਾ ਕਣ-ਕਣ, ਜ਼ੱਰੇ-ਜ਼ੱਰੇ ਵਿਚ ਮੌਜ਼ੂਦ  ਹੈ ਅਤੇ ਉਸਦੇ ਨਾਮ ਵਿਚ ਅਜਿਹਾ ਨਸ਼ਾ ਹੈ, ਜਿਸਦਾ ਸ਼ਬਦਾਂ ਵਿਚ ਵਰਣਨ ਨਹੀਂ ਕੀਤਾ ਜਾ ਸਕਦਾ ਅੱਜ ਦਾ ਇਨਸਾਨ ਰੁਪਏ-ਪੈਸੇ, ਜ਼ਮੀਨ-ਜਾਇਦਾਦ ਲਈ ਪਾਗ਼ਲ ਹੋਇਆ ਫਿਰਦਾ ਹੈ ਜੇਕਰ ਮਾਂ-ਬਾਪ ਬੱਚੇ ਨੂੰ ਸ਼ੁਰੂ […]
Breaking News  ਅਨਮੋਲ ਬਚਨ  ਖਾਸ ਖਬਰ 

ਫਿਲਹਾਲ ਕੱਚੇ ਹੀ ਰਹਿਣਗੇ ਮੁਲਾਜ਼ਮ, ਅੱਜ ਨਹੀਂ ਆ ਰਿਹਾ ਪੱਕੇ ਕਰਨ ਦਾ ਐਕਟ

ਅੱਜ ਬਜਟ ਸੈਸ਼ਨ ਦਾ ਆਖ਼ਰੀ ਦਿਨ, ਹੁਣ ਅਗਸਤ ਮਹੀਨੇ ਤੱਕ ਟਲ ਗਿਆ ਐ ਮਾਮਲਾ ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ 27 ਹਜ਼ਾਰ ਤੋਂ ਜ਼ਿਆਦਾ ਕੱਚੇ ਮੁਲਾਜ਼ਮ ਫਿਲਹਾਲ ਕੱਚੇ ਹੀ ਰਹਿਣਗੇ। ਉਨ੍ਹਾਂ ਨੂੰ ਪੱਕੇ ਕਰਨ ਵਾਲਾ ਬਿੱਲ ਅੱਜ ਵਿਧਾਨ ਸਭਾ ਵਿੱਚ ਪੇਸ਼ ਨਹੀਂ ਹੋ ਰਿਹਾ ਹੈ, ਜਿਸ ਨੇ ਕਿ ਐਕਟ ਦਾ ਮੂਲ ਰੂਪ ਧਾਰ ਕੇ ਕੱਚੇ ਤੋਂ ਪੱਕੇ […]
ਪੰਜਾਬ 

ਪੰਜਾਬ ਨਹੀਂ ਕਰੇਗਾ ਬਜਟ ਪੇਸ਼, ਫਰਵਰੀ ‘ਚ ਆਏਗਾ ਵੋਟ ਆਨ ਅਕਾਊਂਟ 

ਲੋਕ ਸਭਾ ਦੀਆਂ ਆਮ ਚੋਣਾਂ ਤੋਂ ਬਾਅਦ ਪੇਸ਼ ਹੋਏਗਾ ਪੰਜਾਬ ਸਰਕਾਰ ਦਾ ਬਜਟ ਚੰਡੀਗੜ੍ਹ । ਪੰਜਾਬ ਦੀ ਅਮਰਿੰਦਰ ਸਿੰਘ ਦੀ ਸਰਕਾਰ ਫਿਲਹਾਲ ਇਸ ਸਾਲ 2019-20 ਦਾ ਬਜਟ ਪੇਸ਼ ਨਹੀਂ ਕਰੇਗੀ। ਫਰਵਰੀ ਦੇ ਦੂਜੇ ਹਫ਼ਤੇ ਵਿੱਚ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਦੌਰਾਨ ਸਿਰਫ਼ 4 ਮਹੀਨੇ ਲਈ ਵੋਟ ਆਨ ਅਕਾਊਂਟ ਹੀ ਪਾਸ ਕਰਵਾਇਆ ਜਾਏਗਾ, ਜਿਹੜਾ ਕਿ ਅਪਰੈਲ […]
ਪੰਜਾਬ 

ਸਰਕਾਰੀ ਮੁਲਾਜ਼ਮਾ ਦੇ ਬੱਚੇ ਪੜ੍ਹਨਗੇ ਹੁਣ ਇਹਨਾਂ ਸਕੂਲਾਂ ‘ਚ

ਸਿੱਖਿਆ ਵਿਭਾਗ ਵੱਲੋਂ ਤਿਆਰ ਹੋ ਰਹੀ ਐ ਪਾਲਿਸੀ, ਆਖ਼ਰੀ ਫੈਸਲਾ ਲੈਣਗੇ ਮੁੱਖ ਮੰਤਰੀ ਅਮਰਿੰਦਰ ਸਿੰਘ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਦਿੱਤਾ 10 ਪ੍ਰਿੰਸੀਪਲਾਂ ਨੂੰ ਜਿੰਮਾ, ਕਿਵੇਂ ਹੋਵੇ ਸਰਕਾਰੀ ਸਕੂਲਾਂ ‘ਚ ਸੁਧਾਰ ਚੰਡੀਗੜ੍ਹ,(ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਚਪੜਾਸੀ ਹੋਵੇ ਭਾਵੇਂ ਡਿਪਟੀ ਕਮਿਸ਼ਨਰ ਜਾਂ ਫਿਰ ਸਿਪਾਹੀ ਹੋਵੇ ਭਾਵੇਂ ਐੱਸਐੱਸਪੀ ਹਰ ਸਰਕਾਰੀ ਅਧਿਕਾਰੀ ਤੇ ਮੁਲਾਜ਼ਮਾਂ ਦੇ ਬੱਚੇ ਕਿਸੇ ਵੱਡੇ […]
ਪੰਜਾਬ  Breaking News 

ਤਿੰਨ ਤਲਾਕ ਬਿੱਲ ਨੂੰ ਅੱਜ ਹੀ ਰਾਜ ਸਭਾ ‘ਚ ਪੇਸ਼ ਕਰ ਸਕਦੀ ਹੈ ਸਰਕਾਰ

ਨਵੀਂ ਦਿੱਲੀ (ਏਜੰਸੀ)। ਲੋਕ ਸਭਾ ਵਿੱਚ ਤਿੰਨ ਤਲਾਕ ਮਾਮਲੇ ਵਿੱਚ ਬੀਤੇ ਦਿਨੀ ਪਾਸ ਕੀਤੇ ਗਏ ਇਤਿਹਾਸ ਬਿੱਲ ਨੂੰ ਸਰਕਾਰ ਅੱਜ ਹੀ ਰਾਜ ਸਭਾ ਵਿੱਚ ਪੇਸ਼ ਕਰ ਸਕਦੀ ਹੈ। ਹਾਲਾਂਕਿ ਇਯ ‘ਤੇ ਬਹਿਸ ਅਗਲੇ ਹਫ਼ਤੇ ਹੀ ਸ਼ੁਰੂ ਹੋ ਸਕੇਗੀ। ਜੇਕਰ ਕੇਂਦਰ ਸਰਕਾਰ ਰਾਜ ਸਭਾ ਵਿੱਚ ਵੀ ਇਸ ਬਿੱਲ ਨੂੰ ਪਾਸ ਕਰਵਾ ਲੈਂਦੀ ਹੈ, ਤਾਂ ਫਿਰ ਇਸ […]
ਦੇਸ਼  Breaking News 

ਤਿੰਨ ਤਲਾਕ ਨੂੰ ਬੰਦ ਕਰਨ ਬਾਰੇ ਬਿੱਲ ਲੋਕ ਸਭਾ ‘ਚ ਪੇਸ਼

ਨਵੀਂ ਦਿੱਲੀ (ਏਜੰਸੀ)। ਤਿੰਨ ਤਲਾਕ ਨੂੰ ਬੰਦ ਕਰਨ ਅਤੇ ਵਿਆਹੀਆਂ ਮੁਸਲਿਮ ਔਰਤਾਂ ਦੇ ਅਧਿਕਾਰ ਸੁਰੱਖਿਅਤ ਕਰਨ ਬਾਰੇ ਸਬੰਧਿਤ ‘ਮੁਸਲਿਮ ਮਹਿਲਾ (ਵਿਆਹ ਅਧਿਕਾਰ ਸੁਰੱਖਿਆ) ਬਿੱਲ 2017’ ਸਰਕਾਰ ਨੇ ਅੱਜ ਲੋਕ ਸਭਾ ਵਿੱਚ ਪੇਸ਼ ਕਰ ਦਿੱਤਾ। ਬਿੱਲ ‘ਤੇ ਸਦਨ ਵਿੱਚ ਅੱਜ ਚਰਚਾ ਵੀ ਹੋਈ। ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਬਿੱਲ ਪੇਸ਼ ਕਰਦੇ ਹੋਏ ਕਿਹਾ ਕਿ ਇਹ […]
ਦੇਸ਼  Breaking News 
Ad Ad Ad