President Droupadi Murmu
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Raghav Chadha: ਰਾਘਵ ਚੱਢਾ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ, ਕਿਹਾ-ਪੰਜਾਬ ਸਰਕਾਰ ਕਰ ਰਹੀ ਹੈ ਏਜੰਸੀਆਂ ਦੀ ਦੁਰਵਰਤੋਂ
Published On
By Satinder Mathur
ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਆਮ ਆਦਮੀ ਪਾਰਟੀ (ਆਪ) ਅਤੇ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੀ 'ਆਪ' ਸਰਕਾਰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਰਹੀ ਹੈ
Bhagwant Mann: ਭਗਵੰਤ ਮਾਨ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ, 'ਲੋਕਤੰਤਰ ਦੀ ਹੱਤਿਆ' ਵਿਰੁੱਧ ਉਠਾਈ ਆਵਾਜ਼
Published On
By Satinder Mathur
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇਹ ਜਾਣਕਾਰੀ ਦਿੰਦੇ ਹੋਏ ਰਾਸ਼ਟਰਪਤੀ ਭਵਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
President Droupadi Murmu: ਪੰਜਾਬ ਦੌਰੇ ’ਤੇ ਰਾਸ਼ਟਰਪਤੀ ਮੁਰਮੂ, ਅੰਮ੍ਰਿਤਸਰ ਦੇ ਜੀਐਨਡੀਯੂ ਵਿਖੇ ਸਖ਼ਤ ਸੁਰੱਖਿਆ
Published On
By Sach Kahoon Punjabi Desk
President Droupadi Murmu: ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੇ ਦੌਰੇ ’ਤੇ ਆ ਰਹੇ ਹਨ। ਉਹ ਅੰਮ੍ਰਿਤਸਰ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 50ਵੇਂ ਗੋਲਡਨ ਜੁਬਲੀ ਕਨਵੋਕੇਸ਼ਨ ’ਚ ਸ਼ਾਮਲ ਹੋਣਗੇ। ਪੁਲਿਸ ਤੇ ਪ੍ਰਸ਼ਾਸਨ ਨੇ ਉਨ੍ਹਾਂ ਦੇ ਆਉਣ ਲਈ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਹਨ। ਜੀਐਨਡੀਯੂ ਪ੍ਰਬੰਧਨ, ਜ਼ਿਲ੍ਹਾ ਪ੍ਰਸ਼ਾਸਨ ਤੇ ਸੂਬਾ ਪੁਲਿਸ ਨੇ ਸਾਂਝੇ […]
Rashtriya Bal Puraskar: ਰਾਸ਼ਟਰਪਤੀ ਮੁਰਮੂ ਤੋਂ ਰਾਸ਼ਟਰੀ ਬਾਲ ਪੁਰਸਕਾਰ ਪ੍ਰਾਪਤ ਕਰਕੇ ਖੁਸ਼ ਪ੍ਰਤਿਭਾਸ਼ਾਲੀ ਬੱਚੇ, ਕਿਹਾ-ਕਦੇ ਸੁਪਨੇ ’ਚ ਵੀ ਨਹੀਂ ਸੀ ਸੋਚਿਆ
Published On
By Sach Kahoon Punjabi Desk
ਨਵੀਂ ਦਿੱਲੀ, (ਆਈਏਐਨਐਸ)। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ੁੱਕਰਵਾਰ ਨੂੰ 18 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 20 ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਪ੍ਰਦਾਨ ਕੀਤਾ, ਜਿਸ ਵਿੱਚ ਕਲਾ, ਸੱਭਿਆਚਾਰ, ਖੇਡਾਂ ਅਤੇ ਨਵੀਨਤਾ ਸਮੇਤ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੀਆਂ ਬੇਮਿਸਾਲ ਪ੍ਰਾਪਤੀਆਂ ਅਤੇ ਯੋਗਦਾਨ ਨੂੰ ਮਾਨਤਾ ਦਿੱਤੀ ਗਈ। ਰਾਸ਼ਟਰਪਤੀ ਮੁਰਮੂ ਨੇ ਪੁਰਸਕਾਰ ਜੇਤੂਆਂ ਨੂੰ ਆਪਣਾ ਆਸ਼ੀਰਵਾਦ […]
ਮਾਲਵਾ ਪੱਟੀ ਦੇ ਇਸ ਘਾਤਕ ਮੁੱਦੇ ’ਤੇ President Droupadi Murmu ਨੇ ਪ੍ਰਗਟਾਈ ਚਿੰਤਾ, ਏਮਜ਼ ਪ੍ਰਬੰਧਕਾਂ ਨੂੰ ਡਟਣ ਲਈ ਕਿਹਾ
Published On
By Sach Kahoon Punjabi Desk
President Droupadi Murmu: ਬਠਿੰਡਾ ਏਮਜ਼ ਪ੍ਰਬੰਧਕਾਂ ਨੂੰ ਕੈਂਸਰ ਤੇ ਨਸ਼ਿਆਂ ਦੇ ਖਾਤਮੇ ਲਈ ਡਟ ਕੇ ਕੰਮ ਕਰਨ ਦਾ ਸੁਨੇਹਾ President Droupadi Murmu: ਬਠਿੰਡਾ (ਸੁਖਜੀਤ ਮਾਨ)। ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਇੱਥੇ ਡੱਬਵਾਲੀ ਰੋਡ ’ਤੇ ਸਥਿਤ ਏਮਜ ’ਚ ਕਨਵੋਕੇਸ਼ਨ ਦੌਰਾਨ ਸੰਬੋਧਨ ਕਰਦਿਆਂ ਬਠਿੰਡਾ ਸਮੇਤ ਸਮੁੱਚੇ ਮਾਲਵੇ ’ਚ ਫੈਲੀ ਕੈਂਸਰ ਦੀ ਬਿਮਾਰੀ ’ਤੇ ਚਿੰਤਾ ਪ੍ਰਗਟ […]
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਇਹ ਭਾਸ਼ਣ ਕਿਉਂ ਹੋ ਰਿਹਾ ਹੈ ਵਾਇਰਲ, ਤੁਸੀਂ ਵੀ ਸੁਣੋ
Published On
By Sach Kahoon Punjabi Desk
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਦਮਦਾਰ ਭਾਸ਼ਣ (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Droupadi Murmu) ਦਾ ਇੱਕ ਭਾਸ਼ਣ ਖੂਬ ਵਾਇਰਲ ਹੋ ਰਿਹਾ ਹੈ। ਉਨ੍ਹਾਂ ਵੱਲੋਂ ਇਹ ਭਾਸ਼ਣ 26 ਨਵੰਬਰ ਨੂੰ ਸੰਵਿਧਾਨ ਦਿਵਸ ‘ਤੇ ਦਿੱਤਾ ਗਿਆ ਸੀ। ਰਾਸ਼ਟਰਪਤੀ ਨੇ ਇਹ ਭਾਸ਼ਣ ਹਿੰਦੀ ਵਿੱਚ ਦਿੱਤਾ ਹੈ। ਇਸ ਵਿੱਚ ਰਾਸ਼ਟਰਪਤੀ ਦ੍ਰੋਪਤੀ ਮੁਰਮੂ ਨੇ ਬਹੁਤ […]