President Pranab Mukherjee

ਰਾਸ਼ਟਰਪਤੀ ਨੇ ਸਮਾਂਬੱਧ ਸੇਵਾ ਸਬੰਧੀ ਬਿੱਲ ਮੋੜਿਆ

ਏਜੰਸੀ ਨਵੀਂ ਦਿੱਲੀ। ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਦਿੱਲੀ ਵਿਧਾਨ ਸਭਾ ਤੋਂ ਪਾਸ ਉਸ ਸੋਧ ਬਿੱਲ ਨੂੰ ਵਾਪਸ ਮੋੜ ਦਿੱਤਾ ਹੈ, ਜਿਸ ‘ਚ ਸਮਾਂਬੱਧ ਤਰੀਕੇ ਨਾਲ ਸੇਵਾ ਪ੍ਰਦਾਨ ਕਰਨ ਦੀ ਗੱਲ ਕਹੀ ਗਈ ਹੈ ਤੇ ਕੁਝ ਵਿਸ਼ਿਆਂ ‘ਤੇ ਸਪੱਸ਼ਟੀਕਰਨ ਮੰਗਿਆ ਹੈ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੇ ਕਿਹਾ ਕਿ ਰਾਸ਼ਟਰਪਤੀ ਨੇ ਦਿੱਲੀ ਸਮਾਂਬੱਧ ਤਰੀਕੇ […]
ਦੇਸ਼  Breaking News