ਸਾਡੇ ਨਾਲ ਸ਼ਾਮਲ

Follow us

18.3 C
Chandigarh
Wednesday, February 25, 2026
More
    Home Breaking News ਰਾਸ਼ਟਰਪਤੀ ਰਾਮ ...

    ਰਾਸ਼ਟਰਪਤੀ ਰਾਮ ਨਾਥ ਕੋਵਿੰਦ ਪਹੁੰਚੇ ਸੰਸਦ ਭਵਨ

    ਰਾਸ਼ਟਰਪਤੀ ਰਾਮ ਨਾਥ ਕੋਵਿੰਦ ਪਹੁੰਚੇ ਸੰਸਦ ਭਵਨ

    ਦਿੱਲੀ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਬਜਟ ਸੈਸ਼ਨ ਦੇ ਪਹਿਲੇ ਦਿਨ ਸੰਸਦ ਭਵਨ ਪਹੁੰਚੇ ਜਿਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਜ ਸਭਾ ਦੇ ਚੇਅਰਮੈਨ ਐਮ. ਵੈਂਕਈਆ ਨਾਇਡੂ, ਲੋਕ ਸਭਾ ਸਪੀਕਰ ਓਮ ਬਿਰਲਾ, ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸ੍ਰੀ ਕੋਵਿੰਦ ਅੱਜ ਤੋਂ ਸੰਸਦ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਦੋਵਾਂ ਸਦਨਾਂ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਨਗੇ।

    Doctors, Society, Ramnath Kovind

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.