ਰਾਸ਼ਟਰਪਤੀ ਨੇ ਨਹਿਰੂ ਨੂੰ ਕੀਤਾ ਨਮਨ

Over, 61 Crore, Voters, Voting, Kovind

ਕਿਹਾ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਨੂੰ ਨਮਨ

ਨਵੀਂ ਦਿੱਲੀ (ਏਜੰਸੀ)। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕੀਤਾ ਹੈ। ਸ੍ਰੀ ਕੋਵਿੰਦ ਨੇ ਕਿਹਾ ਕਿ ਪਹਿਲੇ ਪ੍ਰਧਾਨ ਮੰਤਰੀ ਸ੍ਰੀ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਆਦਰ ਸਹਿਤ ਨਮਨ। (President)

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।