Presidential Elections

ਰਾਸ਼ਟਰਪਤੀ ਚੋਣਾਂ ’ਚ ‘ਕ੍ਰਾਸ ਵੋਟਿੰਗ’, 5 ਦੀ ਥਾਂ ਮਿਲੀ 8 ਵੋਟਾਂ, 3 ਵਿਧਾਇਕਾਂ ਵੱਲੋਂ ਕ੍ਰਾਸ ਵੋਟਿੰਗ

 ਕਾਂਗਰਸ ਜਾਂ ਫਿਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਕੀਤੀ ਗਈ ਕ੍ਰਾਸ ਵੋਟਿੰਗ ਆਜ਼ਾਦ ਉਮੀਦਵਾਰ ਰਾਣਾ ਇੰਦਰ ਪ੍ਰਤਾਪ ਸਿੰਘ ਦੀ ਵੋਟ ਦਾ ਵੀ ਨਹੀਂ ਕਿਸੇ ਨੂੰ ਪਤਾ (ਅਸ਼ਵਨੀ ਚਾਵਲਾ) ਚੰਡੀਗੜ੍ਹ। ਰਾਸ਼ਟਰਪਤੀ ਚੋਣਾਂ ਵਿੱਚ ‘ਕ੍ਰਾਸ ਵੋਟਿੰਗ’ ਹੋ ਗਈ ਹੈ। ਪੰਜਾਬ ਵਿੱਚ ਰਾਸ਼ਟਰਪਤੀ ਚੋਣ ਲਈ ਉਮੀਦਵਾਰ ਦ੍ਰੋਪਤੀ ਮੁਰਮੂ ਨੂੰ 8 ਵੋਟਾਂ ਮਿਲਿਆ ਹਨ, ਜਦੋਂ ਕਿ ਸਮਰਥਨ ਦੇ […]
ਪੰਜਾਬ  Breaking News  ਸੂਬੇ  ਖਾਸ ਖਬਰ 

ਰਾਸ਼ਟਰਪਤੀ ਚੋਣਾਂ ਦੀ ਗਿਣਤੀ ਸ਼ੁਰੂ : ਦ੍ਰੋਪਦੀ ਮੁਰਮੂ ਦੀ ਜਿੱਤ ਪੱਕੀ!

ਰਾਸ਼ਟਰਪਤੀ ਚੋਣਾਂ ਦੀ ਗਿਣਤੀ ਸ਼ੁਰੂ : ਦ੍ਰੋਪਦੀ ਮੁਰਮੂ ਦੀ ਜਿੱਤ ਪੱਕੀ! ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਦੇਸ਼ ਦੇ 15ਵੇਂ ਰਾਸ਼ਟਰਪਤੀ ਦੀ ਚੋਣ ਲਈ ਵੋਟਾਂ ਦੀ ਗਿਣਤੀ ਵੀਰਵਾਰ ਨੂੰ ਇੱਥੇ ਸੰਸਦ ਭਵਨ ਵਿੱਚ ਸ਼ੁਰੂ ਹੋ ਗਈ। ਗਿਣਤੀ ਦੇ ਪਹਿਲੇ ਗੇੜ ਵਿੱਚ ਲੋਕ ਸਭਾ ਅਤੇ ਰਾਜ ਸਭਾ ਦੇ ਸੰਸਦ ਮੈਂਬਰਾਂ ਦੀਆਂ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ ਅਤੇ […]
ਦੇਸ਼  Breaking News 

ਰਾਸ਼ਟਰਪਤੀ ਲਈ ਚੋਣਾਂ 18 ਜੁਲਾਈ ਨੂੰ

21 ਜੁਲਾਈ ਨੂੰ ਆਉਣਗੇ ਨਤੀਜੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ 24 ਜੁਲਾਈ ਨੂੰ ਕਾਰਜਕਾਲ ਹੋ ਰਿਹਾ ਹੈ ਖਤਮ (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਭਾਰਤ ਦੇ 16ਵੇਂ ਰਾਸ਼ਟਰਪਤੀ ਦੀਆਂ ਚੋਣਾਂ ਲਈ ਤਾਰੀਕ ਦਾ ਐਲਾਨ ਕਰ ਦਿੱਤਾ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ 24 ਜੁਲਾਈ ਨੂੰ ਕਾਰਜਕਾਲ ਖਤਮ ਹੋਣ ਜਾ ਰਿਹਾ ਹੈ। ਭਾਰਤੀ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਪ੍ਰੈਸ […]
ਦੇਸ਼  Breaking News 

ਪੁਤਿਨ ਵੱਲੋਂ ਰਾਸ਼ਟਰਪਤੀ ਚੋਣਾਂ ਲੜਨ ਦਾ ਫੈਸਲਾ 

ਮਾਸਕੋ (ਏਜੰਸੀ)। ਰੂਸ ਦੇ ਰਾਸ਼ਟਰਪਤੀ ਵਲਾਦੀਮਿਰ ਪੁਤਿਨ ਨੇ ਇੱਕ ਐਲਾਨ ਕਰਦਿਆਂ ਕਿਹਾ ਕਿ ਅਗਲੇ ਸਾਲ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ‘ਚ ਉਹ ਇੱਕ ਹੋਰ ਕਾਰਜਕਾਲ ਲਈ ਉਮੀਦਵਾਰ ਬਣਨਗੇ ਜੇਕਰ ਉਹ ਚੋਣਾਂ ਜਿੱਤੇ ਤਾਂ ਰਾਸ਼ਟਰਪਤੀ ਵਜੋਂ ਇਹ ਉਨ੍ਹਾਂ ਦਾ ਚੌਥਾ ਕਾਰਜਕਾਲ ਹੋਵੇਗਾ ਸ੍ਰੀ ਪੁਤਿਨ ਨੇ ਰੂਸੀ ਸ਼ਹਿਰ ਨਿਝਨੀ ਨੋਵਗੋਰੋਡ ‘ਚ ਆਟੋਮੋਬਾਇਲ ਪਲਾਂਟ ਜੀਏਜੇਡ ਦੇ ਕਰਮਚਾਰੀਆਂ ਨਾਲ ਇੱਕ ਮੁਲਾਕਾਤ […]
Breaking News  ਕੁੱਲ ਜਹਾਨ 

ਉਪ ਰਾਸ਼ਟਰਪਤੀ ਚੋਣਾਂ ਅਗਸਤ ਨੂੰ

4 ਜੁਲਾਈ ਨੂੰ ਜਾਰੀ ਹੋਵੇਗੀ ਸੂਚਨਾ ਨਵੀਂ ਦਿੱਲੀ: ਦੇਸ਼ ਵਿੱਚ ਨਵੇਂ ਉਪ ਰਾਸ਼ਟਰਪਤੀ ਲਈ ਚੋਣਾਂ ਪੰਜ ਅਗਸਤ ਨੂੰ ਹੋਣਗੀਆਂ। ਮੁੱਖ ਚੋਣ ਕਮਿਸ਼ਨਰ ਨਸੀਮ ਜੈਦੀ ਨੇ ਅੱਜ ਕਾਨਫਰੰਸ ‘ਚ ਉਪ ਰਾਸ਼ਟਰਪਤੀ ਅਹੁਦੇ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰਦਿਆਂ ਦੱਸਿਆ ਕਿ ਪੰਜ ਅਗਸਤ ਨੂੰ ਵੋਟਿੰਗ ਹੋਵੇਗੀ ਅਤੇ ਉਸੇ ਦਿਨ ਗਿਣਤੀ ਵੀ ਕਰਵਾਈ ਜਾਵੇਗੀ। ਉਪ ਰਾਸ਼ਟਰਪਤੀ ਚੋਣਾਂ ਲਈ […]
ਦੇਸ਼  Breaking News 

ਰਾਸ਼ਟਰਪਤੀ ਚੋਣ:ਮੀਰਾ ਕੁਮਾਰ ਨੇ ਨਾਮਜ਼ਦਗੀ ਕਾਗਜ ਭਰੇ

ਨਵੀਂ ਦਿੱਲੀ: ਰਾਸ਼ਟਰਪਤੀ ਅਹੁਦੇ ਲਈ ਵਿਰੋਧੀ ਧਿਰ ਦੇ ਉਮੀਦਵਾਰ ਮੀਰਾ ਕੁਮਾਰ ਨੇ ਬੁੱਧਵਾਰ ਨੂੰ ਸੰਸਦ ‘ਚ  ਨਾਮਜ਼ਦਗੀ ਕਾਗਜ਼ਾ ਦਾਖਲ ਕੀਤੇ। ਇਸ ਮੌਕੇ ‘ਤੇ, ਸੋਨੀਆ ਗਾਂਧੀ, ਮਨਮੋਹਨ ਸਿੰਘ, ਮਲਿਕਾਅਰਜੁਨ ਖੜਗੇ, ਸੀਤਾਰਾਮ ਯੇਚੁਰੀ ਸਮੇਤ ਵਿਰੋਧੀ ਧਿਰ ਦੇ ਕਈ ਆਗੂ ਸਨ। ਇਸ ਮੌਕੇ ਲਾਲੂ ਪ੍ਰਸਾਦ ਯਾਦਵ ਨਹੀਂ ਪਹੁੰਚੇ। ਇਸ ਤੋਂ ਪਹਿਲਾਂ ਮੀਰਾ ਕੁਮਾਰ ਰਾਜਘਾਟ ਪਹੁੰਚੇ ਅਤੇ ਮਹਾਤਮਾ ਗਾਧੀ […]
ਦੇਸ਼  Breaking News 

ਰਾਸ਼ਟਰਪਤੀ ਚੋਣਾਂ ਬਹਾਨੇ ਦਲਿਤਾਂ ਦੇ ਦਿਲ ਜਿੱਤਣ ਦੀ ਤਿਆਰੀ

ਸਰਕਾਰ ਤੇ ਵਿਰੋਧੀ ਧਿਰ ਦੋਵਾਂ ਵੱਲੋਂ ਭਾਰਤ ਦੀਆਂ ਰਾਸ਼ਟਰਪਤੀ ਚੋਣਾਂ ਲਈ ਉਮੀਦਵਾਰ ਤੈਅ ਕਰ ਲਏ ਗਏ ਹਨ ਇਸ ਵਾਰ ਦੀਆਂ ਚੋਣਾਂ ‘ਚ ਉਂਜ ਤਾਂ 11 ਦੇ ਕਰੀਬ ਹੋਰ ਉਮੀਦਵਾਰ ਵੀ ਮੈਦਾਨ ‘ਚ ਉੱਤਰੇ ਹਨ ਪਰੰਤੂ ਜਿਨ੍ਹਾਂ ਉਮੀਦਵਾਰਾਂ ‘ਚ ਅਸਲੀ ਮੁਕਾਬਲਾ ਹੋਣਾ ਹੈ, ਰਾਮਨਾਥ ਕੋਵਿੰਦ ਰਾਜਗ ਵੱਲੋਂ ਤੇ ਮੀਰਾ ਕੁਮਾਰ ਯੂਪੀਏ ਵੱਲੋਂ ਦਲਿਤ ਵਰਗ ਨਾਲ ਸਬੰਧ […]
ਸੰਪਾਦਕੀ  ਵਿਚਾਰ 

ਰਾਸ਼ਟਰਪਤੀ ਚੋਣਾਂ : ਕੋਵਿੰਦ ਬਣੇ ਐੱਨਡੀਏ ਉਮੀਦਵਾਰ

ਸੰਸਦੀ ਬੋਰਡ ਦੀ ਮੀਟਿੰਗ ਤੋਂ ਬਾਅਦ ਅਮਿਤ ਸ਼ਾਹ ਨੇ ਕੀਤਾ ਐਲਾਨ ਨਵੀਂ ਦਿੱਲੀ, (ਏਜੰਸੀ)। ਬਿਹਾਰ ਦੇ ਰਾਜਪਾਲ ਰਾਮਨਾਥ ਕੋਵਿੰਦ ਕੌਮੀ ਜਮਹੂਰੀ ਗਠਜੋੜ (ਐਨਡੀਏ) ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਹੋਣਗੇ ਇਹ ਐਲਾਨ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਪਾਰਟੀ ਸੰਸਦੀ ਬੋਰਡ ਦੀ ਮੀਟਿੰਗ ਤੋਂ ਬਾਅਦ ਪਾਰਟੀ ਦਫ਼ਤਰ ‘ਚ ਪ੍ਰੈੱਸ ਕਾਨਫਰੰਸ ‘ਚ ਕੀਤੀ ਉਨ੍ਹਾਂ […]
ਦੇਸ਼  Breaking News 

ਰਾਸ਼ਟਰਪਤੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ

ਚੋਣ ਕਮਿਸ਼ਨ ਨੇ ਜਾਰੀ ਕੀਤਾ ਜਨਤਕ ਨੋਟਿਸ 28 ਜੂਨ ਤੱਕ ਭਰੀਆਂ ਜਾਣਗੀਆਂ ਨਾਮਜ਼ਦਗੀਆਂ, ਜਾਂਚ ਅਗਲੇ ਦਿਨ ਨਵੀਂ ਦਿੱਲੀ, (ਏਜੰਸੀ) । ਰਾਸ਼ਟਰਪਤੀ ਅਹੁਦੇ ਦੀ ਚੋਣ ਲਈ ਚੋਣ ਅਧਿਕਾਰੀ ਨੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਭਰਨ ਲਈ ਜਨਤਕ ਨੋਟਿਸ ਜਾਰੀ ਕਰ ਦਿੱਤਾ ਹੈ ਸੰਸਦੀ ਕਾਰਜ ਮੰਤਰਾਲੇ ਦੁਆਰਾ ਜਾਰੀ ਪ੍ਰੈਸ ਨੋਟ ਅਨੁਸਾਰ ਰਾਸ਼ਟਰਪਤੀ ਅਹੁਦੇ ਦੀ ਚੋਣ ਲਈ ਲੋਕ ਸਭਾ […]
ਦੇਸ਼  Breaking News