ਸਾਡੇ ਨਾਲ ਸ਼ਾਮਲ

Follow us

24 C
Chandigarh
Tuesday, February 24, 2026
More
    Home Breaking News ਮੁੱਖ ਮੰਤਰੀ ਚੰ...

    ਮੁੱਖ ਮੰਤਰੀ ਚੰਨੀ ਵੱਲੋਂ ਪ੍ਰੈਸ ਕਾਨਫਰੰਸ, ਕਿਹਾ ਸਿੱਧੂ ਦੇ ਅਸਤੀਫ਼ੇ ਬਾਰੇ ਕੋਈ ਜਾਣਕਾਰੀ ਨਹੀਂ

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ। ਚੰਨੀ ਨੇ ਕਾਨਫਰੰਸ ਦੌਰਾਨ ਕਿਹਾ ਕਿ ਸਿੱਧੂ ਦੇ ਅਸਤੀਫ਼ੇ ਦੇਣ ਬਾਰੇ ਅਜੇ ਉਨ੍ਹਾਂ ਕੋਲ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਨਵਜੋਤ ਸਿੱਧੂ ਨਾਲ ਬੈਠ ਕੇ ਗੱਲਬਾਤ ਕਰਾਂਗੇ। ਚੰਨੀ ਨੇ ਕੈਪਟਨ ਅਮਰਿੰਦਰ ਦੇ ਦਿੱਲੀ ਜਾਣ ਸਬੰਧੀ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਦਿੱਲੀ ਗਏ ਹਨ ਤਾਂ ਉਹ ਪੰਜਾਬ ਦੇ ਕੁੱਝ ਭਲੇ ਦੀ ਗੱਲ ਕਰਕੇ ਆਉਣ ਗੇ।

    ਮੁੱਖ ਮੰਤਰੀ ਚੰਨੀ ਦੀ ਪ੍ਰੈਸ ਕਾਨਫਰੰਸ

    • ਕਿਸਾਨੀ ਦਾ ਦਰਦ ਮੇਰੇ ਕੋਲੋਂ ਨਹੀਂ ਵੇਖਿਆ ਜਾ ਰਿਹਾ : ਮੁੱਖ ਮੰਤਰੀ
    • ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ‘ਤੇ ਮੁੱਖ ਮੰਤਰੀ ਚੰਨੀ ਦਾ ਬਿਆਨ
    • ਸਿੱਧੂ ‘ਤੇ ਮੈਨੂੰ ਪੂਰਾ ਭਰੋਸਾ
    • ਮੈਨੂੰ ਅਸਤੀਫ਼ੇ ਦੀ ਕੋਈ ਜਾਣਕਾਰੀ ਨਹੀਂ
    • ਕੈਪਟਨ ਦੇ ਦਿੱਲੀ ਦੌਰੇ ‘ਤੇ ਵੀ ਬੋਲੇ ਮੁੱਖ ਮੰਤਰੀ ਚੰਨੀ
    • ਕੈਪਟਨ ਦਿੱਲੀ ਗਏ ਹਨ ਤਾਂ ਪੰਜਾਬ ਦੇ ਭਲੇ ਦੀ ਗੱਲ ਕਰਕੇ ਆਉਣਗੇ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ