Prices

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਡਿੱਗੀਆਂ

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਡਿੱਗੀਆਂ | Petrol ਨਵੀਂ ਦਿੱਲੀ (ਏਜੰਸੀ)। ਚੀਨ ਦੇ ਕੋਰੋਨਾ ਵਾਇਰਸ ਦੇ ਹੋਰ ਦੇਸ਼ਾਂ ‘ਚ ਵੀ ਫੈਲਣ ਦੇ ਖ਼ਤਰੇ ਦਰਮਿਆਨ ਕੌਮਾਂਤਰੀ ਬਜ਼ਾਰ ‘ਚ ਕੱਚੇ ਤੇਲ Petrol ਦੀਆਂ ਕੀਮਤਾਂ ‘ਚ ਗਿਰਾਵਟ ਦਾ ਸਿਲਸਿਲਾ ਜਾਰੀ ਹੈ। ਇਸੇ ਕੜੀ ਤਹਿਤ ਦੇਸ਼ ਦੇ ਚਾਰ ਵੱਡੇ ਮਹਾਂਨਗਰਾਂ ‘ਚ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਤਾਰ […]
ਦੇਸ਼  Breaking News 

ਆਈ.ਓ.ਸੀ. ਵੱਲੋਂ ਪੀ.ਆਰ.ਟੀ.ਸੀ. ਨਾਲ ਡੀਜ਼ਲ ਦੀਆਂ ਕੀਮਤਾਂ ‘ਤੇ ਸਮਝੌਤਾ

PRTC  ਨੂੰ 5 ਸਾਲਾਂ ‘ਚ ਹੋਵੇਗਾ 30 ਕਰੋੜ ਦਾ ਲਾਭ ਖੁਸ਼ਵੀਰ ਸਿੰਘ ਤੂਰ/ਪਟਿਆਲਾ। ਪੀ.ਆਰ.ਟੀ.ਸੀ. ਅਤੇ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਡੀਜ਼ਲ(Diesel ) ਦੀ ਖਰੀਦ ‘ਤੇ 1.98 ਪੈਸੇ ਪ੍ਰਤੀ ਲੀਟਰ ਦੀ ਦਰ ਨਾਲ ਡਿਸਕਾਊਂਟ ਦੇਣ ਦਾ ਪੰਜ ਸਾਲਾ ਇਕਰਾਰ ਕੀਤਾ ਹੈ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਗੁਰਲਵਲੀਨ ਸਿੰਘ ਸਿੱਧੂ ਅਤੇ ਆਈ.À.ਸੀ. ਦੇ ਡਵੀਜ਼ਨਲ ਇੰਸਟੀਚਿਊਟ ਬਿਜ਼ਨਸ ਦੇ ਜਨਰਲ ਮੈਨੇਜਰ ਕਪਿਲ […]
ਪੰਜਾਬ  Breaking News 

ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਹੋਇਆ ਵਾਧਾ

ਨਵੀਂ ਦਿੱਲੀ। ਪਿਆਜ਼ ਅਤੇ ਆਲੂ ਸਮੇਤ ਵੱਖ-ਵੱਖ ਉਤਪਾਦਾਂ ਦੀ ਮਹਿੰਗਾਈ ਨਾਲ ਜੂਝ ਰਹੇ ਉਪਭੋਗਤਾਵਾਂ ਨੂੰ ਹੁਣ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਨਾਲ ਜੂਝਣਾ ਪਵੇਗਾ ਕਿਉਂਕਿ ਗੈਰ ਸਬਸਿਡੀ ਵਾਲੇ ਸਿਲੰਡਰ ਸ਼ੁੱਕਰਵਾਰ ਤੋਂ 76 ਰੁਪਏ ਮਹਿੰਗੇ ਹੋ ਗਏ ਹਨ। ਤੇਲ ਮਾਰਕੀਟਿੰਗ ਦੇ ਖੇਤਰ ਵਿਚ ਮੋਹਰੀ ਕੰਪਨੀ ਇੰਡੀਅਨ ਆਇਲ ਅਨੁਸਾਰ, ਇਹ ਦਿੱਲੀ ਵਿਚ 76 ਰੁਪਏ ਮਹਿੰਗਾ ਹੋ ਕੇ […]
ਦੇਸ਼  Breaking News  ਦਿੱਲੀ 

ਕਣਕ ਦਾ ਭਾਅ 85 ਰੁਪਏ ਵਧਿਆ

ਦਿੱਲੀ ਦੀਆਂ 1797 ਗੈਰ ਕਾਨੂੰਨੀ ਕਲੋਨੀਆਂ ਦੇ ਨਿਵਾਸੀਆਂ ਨੂੰ ਮਿਲੇਗਾ ਮਾਲਕਾਨਾ ਹੱਕ ਏਜੰਸੀ/ਨਵੀਂ ਦਿੱਲੀ। ਕੇਂਦਰ ਸਰਕਾਰ ਨੇ ਵਰ੍ਹੇ 2020-21 ਲਈ ਹਾੜ੍ਹੀ ਦੀਆਂ ਫਸਲਾਂ ਦੇ ਘੱਟੋ-ਘੱਟ ਸਹਾਇਕ ਮੁੱਲ ‘ਚ ਵਾਧਾ ਕੀਤਾ ਹੈ ਕਣਕ ਦੇ ਸਹਾਇਕ ਮੁੱਲ ‘ਚ 85 ਤੇ ਸਰ੍ਹੋਂ ਦੇ ਮੁੱਲ ‘ਚ 225 ਰੁਪਏ ਵਾਧਾ ਕੀਤਾ ਹੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਹੋਈ […]
ਦਿੱਲੀ 

ਮਾਰੂਤੀ ਨੇ ਕਾਰਾਂ ਦੇ 10 ਮਾਡਲਾਂ ਦੀਆਂ ਕੀਮਤਾਂ 5000 ਰੁਪਏ ਘਟਾਈਆਂ

ਕਾਰਪੋਰੇਟ ਟੈਕਸ ‘ਚ ਕਮੀ ਦਾ ਫਾਇਦਾ ਗ੍ਰਾਹਕਾਂ ਨਾਲ ਸ਼ੇਅਰ ਕਰਨ ਲਈ ਕੀਮਤਾਂ ਘਟਾਈਆਂ: ਮਾਰੂਤੀ ਏਜੰਸੀ/ਨਵੀਂ ਦਿੱਲੀ।ਮਾਰੂਤੀ ਨੇ ਕਾਰਾਂ ਦੇ 10 ਮਾਡਲਾਂ ਦੀਆਂ ਐਕਸ-ਸ਼ੋਰੂਮ ਕੀਮਤਾਂ ‘ਚ 5,000 ਰੁਪਏ ਦੀ ਕਟੌਤੀ ਦਾ ਬੁੱਧਵਾਰ ਨੂੰ ਐਲਾਨ ਕੀਤਾ ਕੰਪਨੀ ਨੇ ਅਲਟੋ 800, ਅਲਟੋ ਕੇ10, ਸਵਿਫ਼ਟ ਡੀਜ਼ਲ, ਸਲੇਰੀਓ, ਬਲੈਨੋ ਡੀਜ਼ਲ, ਇਗਲਿਸ, ਡਿਜ਼ਾਇਰ ਡੀਜ਼ਲ, ਟੂਰ ਐਸ ਡੀਜ਼ਲ, ਵਿਟਾਰਾ ਬ੍ਰੇਜਾ ਅਤੇ ਐਸ […]
ਦਿੱਲੀ 

ਪੈਟਰਲ ਕੀਮਤਾਂ ‘ਚ ਲਗਾਤਾਰ ਛੇਵੇਂ ਦਿਨ ਘਟੀਆਂ, ਹੋਰ ਕਮੀ ਦੀ ਉਮੀਦ

ਪੈਟਰਲ ਕੀਮਤਾਂ ‘ਚ ਲਗਾਤਾਰ ਛੇਵੇਂ ਦਿਨ ਘਟੀਆਂ, ਹੋਰ ਕਮੀ ਦੀ ਉਮੀਦ ਨਵੀਂ ਦਿੱਲੀ (ਏਜੰਸੀ)। ਕੌਮਾਂਤਰੀ ਬਜ਼ਾਰ ‘ਚ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਨਾਲ ਘਰੇਲੂ ਬਜ਼ਾਰ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਨਰਮੀ ਦਾ ਰੁਖ ਹੈ। ਪੈਟਰੋਲ ਦੀਆਂ ਕੀਮਤਾਂ ‘ਚ ਲਗਾਤਾਰ ਛੇਵੇਂ ਦਿਨ ਕਮੀ ਆਈ। ਡੀਜ਼ਲ ਵੀ 20 ਤੋਂ 22 ਪੈਸੇ ਟੁੱਟ ਗਿਆ।ਨਰਿੰਦਰ ਮੋਦੀ ਸਰਕਾਰ […]
ਦੇਸ਼  Breaking News  ਬਿਜਨਸ 

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧੀਆਂ

ਲਗਾਤਾਰ ਦੂਜੇ ਦਿਨ ਕੀਮਤਾਂ ‘ਚ ਹੋਇਆ ਵਾਧਾ ਨਵੀਂ ਦਿੱਲੀ (ਏਜੰਸੀ)। ਦੇਸ਼ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਸ਼ੁੱਕਰਵਾਰ ਨੂੰ ਲਗਤਾਰ ਦੂਜੇ ਦਿਨ ਵਾਧਾ ਹੋਇਆ। ਚਾਰ ਵੱਡੇ ਮਹਾਨਗਰਾਂ ‘ਚ ਪੈਟਰੋਲ 19 ਤੋਂ 20 ਪੈਸੇ ਤੇ ਡੀਜ਼ਲ 28 ਤੋਂ 30 ਪੈਸੇ ਮਹਿੰਗਾ ਹੋਇਆ। ਦਿੱਲੀ ‘ਚ ਪੈਟਰੋਲ 19 ਪੈਸੇ ਵਧ ਕੇ 69.07 ਰੁਪਏ ਤੇ ਡੀਜ਼ਲ 28 ਪੈਸੇ ਦੇ […]
ਦੇਸ਼  Breaking News 

ਪੈਟਰੋਲ ਡੀਜ਼ਲ ਕੀਮਤਾਂ ‘ਚ ਕਮੀ ਜਾਰੀ

ਪੈਟਰੋਲ 8 ਮਹੀਨੇ ਦੇ ਹੇਠਲੇ ਪੱਧਰ ‘ਤੇ (Petrol Diesel) ਨਵੀਂ ਦਿੱਲੀ, ਏਜੰਸੀ। ਅੰਤਰਰਾਸ਼ਟਰੀ ਬਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇ ਨਤੀਜੇ ਵਜੋਂ ਭਾਰਤੀ ਬਾਜ਼ਾਰ ‘ਚ ਬੁੱਧਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਅੱਠ ਮਹੀਨੇ ਦੇ ਹੇਠਲੇ ਪੱਧਰ ‘ਤੇ ਪਹੁੰਚ ਗਈਆਂ ਅਤੇ ਡੀਜ਼ਲ ਦੇ ਭਾਅ ਵੀ ਸਾਢੇ ਤਿੰਨ ਮਹੀਨੇ ਦੇ ਹੇਠਲੇ ਪੱਧਰ ‘ਤੇ ਆ ਗਏ। ਕੱਚੇ ਤੇਲ […]
ਦੇਸ਼  Breaking News 

ਪੈਟਰੋਲ-ਡੀਜਲ ਦੀਆਂ ਕੀਮਤਾਂ ‘ਚ ਲਗਾਤਾਰ 11ਵੇਂ ਦਿਨ ਗਿਰਾਵਟ

ਏਜੰਸੀ, ਨਵੀਂ ਦਿੱਲੀ ਅੰਤਰਰਾਸ਼ਟਰੀ ਬਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਕਾਰਨ ਭਾਰਤੀ ਬਜ਼ਾਰ ‘ਚ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ‘ਚ ਲਗਾਤਾਰ 11ਵੇਂ ਦਿਨ ਕਮੀ ਆਈ। ਰਾਸ਼ਟਰੀ ਰਾਜਧਾਨੀ ‘ਚ ਅੱਜ ਪੈਟਰੋਲ 16 ਪੈਸੇ ਤੇ ਡੀਜਲ 12 ਪੈਸੇ ਸਸਤਾ ਹੋਇਆ। ਦਿੱਲੀ ‘ਚ ਨਵੰਬਰ ਮਹੀਨੇ ਦੌਰਾਨ ਪੈਟਰੋਲ ਦੀਆਂ ਕੀਮਤਾਂ 1.82 ਰੁਪਏ ਘੱਟ ਕੇ 77.73 ਰੁਪਏ ਤੇ […]
ਦੇਸ਼ 

ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਜਾਰੀ

ਪੈਟਰੋਲ ‘ਚ 4.67 ਰੁਪਏ ਤੇ ਡੀਜ਼ਲ ‘ਚ 1.61 ਰੁਪਏ ਦੀ ਆਈ ਗਿਰਾਵਟ ਨਵੀਂ ਦਿੱਲੀ, ਏਜੰਸੀ। ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇ ਨਤੀਜੇ ਵਜੋਂ ਭਾਰਤੀ ਬਜ਼ਾਰ ‘ਚ ਪਿਛਲੇ ਇੱਕ ਮਹੀਨੇ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਲੜੀਵਾਰ 4.67 ਰੁਪਏ ਅਤੇ 1.61 ਰੁਪਏ ਦੀ ਗਿਰਾਵਟ ਆਈ ਹੈ। ਤੇਲ ਵੰਡ ਦੀ ਮੋਹਰੀ ਕੰਪਨੀ […]
ਦੇਸ਼  Breaking News  ਦਿੱਲੀ 

ਪਾਕਿਸਤਾਨ ‘ਚ ਤੇਲ ਕੀਮਤਾਂ ਵਧੀਆਂ

ਖਪਤਕਾਰਾਂ ‘ਤੇ ਜ਼ਿਆਦਾ ਬੋਝ ਨਹੀਂ ਇਸਲਾਮਾਬਾਦ, ਏਜੰਸੀ। ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਤੇਲ ਅਤੇ ਗੈਸ ਰੈਗੂਲੇਟਰੀ ਅਥਾਰਿਟੀ (ਓ.ਜੀ.ਆਰ.ਏ.) ਦੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਦੀ ਸਿਫਾਰਿਸ਼ ਦਾ ਬੋਝ ਪਾਕਿਸਤਾਨ ਸਰਕਾਰ ਨੇ ਖਪਤਕਾਰਾਂ ‘ਤੇ ਨਾ ਪਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਵੀਰਵਾਰ […]
Breaking News  ਕੁੱਲ ਜਹਾਨ 

ਪਟਰੋਲ ਤੇ ਡੀਜਲ ਦੀਆਂ ਕੀਮਤਾਂ ਘਟੀਆਂ

ਪੈਟਰੋਲ 25 ਪੈਸੇ ਤੇ ਡੀਜ਼ਲ 7 ਪੈਸੇ ਘਟਿਆ ਨਵੀਂ ਦਿੱਲੀ (ਏਜੰਸੀ)। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦਾ ਅਸਰ ਘਰੇਲੂ ਪੱਧਰ ‘ਤੇ ਪੈ ਰਿਹਾ ਹੈ। ਸ਼ੁੱਕਰਵਾਰ ਨੂੰ ਦਿੱਲੀ ‘ਚ ਪਟਰੋਲ ਤੇ ਡੀਜਲ ਦੀਆਂ ਕੀਮਤਾਂ ‘ਚ ਕ੍ਰਮਵਾਰ 25 ਤੇ 7 ਪੈਸੇ ਦੀ ਕਮੀ ਆਈ।  ਪਿਛਲੇ 9 ਦਿਨਾਂ ਵਿੱਚ ਦਿੱਲੀ ਵਿੱਚ ਪਟਰੋਲ ਦੀਆਂ ਕੀਮਤਾਂ […]
ਦੇਸ਼  Breaking News