Prime Minister Congratulates Antim Panghal

Asian Games 2026: ਪ੍ਰਧਾਨ ਮੰਤਰੀ ਨੇ ਏਸ਼ੀਆਈ ਖੇਡਾਂ ’ਚ ਚਾਂਦੀ ਦਾ ਤਗਮਾ ਜਿੱਤਣ 'ਤੇ ਅੰਤਿਮ ਪੰਘਾਲ ਨੂੰ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਮਹਿਲਾ 53 ਕਿਲੋਗ੍ਰਾਮ ਫ੍ਰੀਸਟਾਈਲ ਕੁਸ਼ਤੀ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਣ 'ਤੇ ਅੰਤਿਮ ਪੰਘਾਲ ਨੂੰ ਵਧਾਈ ਦਿੱਤੀ। ਉਨ੍ਹਾਂ ਅੰਤਿਮ ਦੇ ਪ੍ਰਦਰਸ਼ਨ ਨੂੰ ਸ਼ਾਨਦਾਰ ਅਤੇ ਮਿਸਾਲੀ ਦੱਸਿਆ।
ਦੇਸ਼  ਖੇਡ ਮੈਦਾਨ  ਖਾਸ ਖਬਰ