Prime Minister Narendra Modi

Russia-Ukraine war: ਭਾਰਤ ਦੇ ਸਾਰਥਿਕ ਯਤਨ

Russia-Ukraine war: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਜਨਤਕ ਤੌਰ ’ਤੇ ਇਹ ਬਿਆਨ ਦੇ ਦਿੱਤਾ ਹੈ ਕਿ ਭਾਰਤ ਰੂਸ-ਯੂਕਰੇਨ ਜੰਗ ਖ਼ਤਮ ਕਰਨ ਲਈ ਵਿਚੋਲਗੀ ਕਰ ਸਕਦਾ ਹੈ ਭਾਵੇਂ ਪੁਤਿਨ ਨੇ ਭਾਰਤ ਦੇ ਨਾਲ ਚੀਨ ਦਾ ਨਾਂਅ ਵੀ ਲਿਆ ਹੈ ਪਰ ਜਿਸ ਤਰ੍ਹਾਂ ਭਾਰਤ ਨੇ ਪੂਰੀ ਗੰਭੀਰਤਾ ਨਾਲ ਅਤੇ ਖੁੱਲ੍ਹ ਕੇ ਦੋਵਾਂ ਮੁਲਕਾਂ ਦੇ ਮੁਖੀਆਂ ਨਾਲ […]
Breaking News  ਸੰਪਾਦਕੀ  ਖਾਸ ਖਬਰ 

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪੀਐਮਓ ਵੱਲੋਂ ਆਪਣੇ ਫੇਸਬੁੱਕ ’ਤੇ ਜਾਰੀ ਕੀਤੀ ਗਈ ਤਸਵੀਰ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪੀਐਮ ਮੋਦੀ ਨੂੰ ਗੁਲਦਸਤਾ ਸੌਂਪਦੇ ਹੋਏ ਦਿਖਾਈ ਦੇ ਰਹੇ ਹਨ। ਰਾਜਪਾਲ ਦੀ ਇਹ ਮੁਲਾਕਾਤ ਅਹਿਮ ਮੰਨੀ ਜਾ ਰਹੀ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

ਭੂਟਾਨ ਦੇ ਰਾਜਾ ਵਾਂਗਚੁਕ ਭਾਰਤ ਦਾ ਕਰਨਗੇ ਦੌਰਾ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਭੂਟਾਨ ਦੇ ਰਾਜਾ ਜਿਗਮੇ ਖੇਸਰ ਨਾਮਗਯਾਲ ਵਾਂਗਚੁਕ (Jigme Khesar Namgyel Wangchuck) 03 ਤੋਂ 10 ਨਵੰਬਰ ਤੱਕ ਭਾਰਤ ਦੇ ਦੌਰੇ ‘ਤੇ ਆ ਰਹੇ ਹਨ। ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਭੂਟਾਨ ਦੇ ਰਾਜਾ ਆਪਣੇ ਦੇਸ਼ ਦੀ ਸ਼ਾਹੀ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਕੱਲ੍ਹ ਨਵੀਂ ਦਿੱਲੀ ਪਹੁੰਚਣਗੇ। ਇਹ ਵੀ […]
ਦੇਸ਼  Breaking News  ਕੁੱਲ ਜਹਾਨ  ਖਾਸ ਖਬਰ 

ਵਿਸ਼ਵ ਤੀਰਅੰਦਾਜ਼ੀ ਚੈਂਪੀਅਨ ਬਣੀ ਪੰਜਾਬੀ ਯੂਨੀਵਰਸਿਟੀ ਦੀ ਪਰਨੀਤ ਕੌਰ

ਜਰਮਨ ਦੇ ਬਰਲਿਨ ਵਿਖੇ ਜਿੱਤਿਆ ਸੋਨ ਤਗ਼ਮਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਖੇਡ ਮੰਤਰੀ ਪੰਜਾਬ ਮੀਤ ਹੇਅਰ ਸਮੇਤ ਦੇਸ਼ ਦੀਆਂ ਨਾਮੀ ਹਸਤੀਆਂ ਵੱਲੋਂ ਦਿੱਤੀ ਗਈ ਵਧਾਈ (ਖੁਸਵੀਰ ਸਿੰਘ ਤੂਰ) ਪਟਿਆਲਾ। ਜਰਮਨ ਦੇ ਬਰਲਿਨ ਵਿਖੇ ਚੱਲ ਰਹੀ ‘ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ‘ ਵਿੱਚ ਭਾਰਤ ਦੀਆਂ ਲੜਕੀਆਂ ਦੀ ਕੰਪਾਊਂਡ ਟੀਮ ਨੇ ਪਹਿਲੀ ਵਾਰ ਸੋਨ ਤਗ਼ਮਾ ਜਿੱਤ (World Archery Champion) […]
ਦੇਸ਼  ਪੰਜਾਬ  Breaking News  ਕੁੱਲ ਜਹਾਨ  ਖੇਡ ਮੈਦਾਨ  ਸੂਬੇ  ਖਾਸ ਖਬਰ 

ਕੋਈ ਵੀ ਭ੍ਰਿਸ਼ਟਾਚਾਰੀ ਬਚਣਾ ਨਹੀਂ ਚਾਹੀਦਾ : ਪੀਐਮ ਮੋਦੀ

ਸੀਬੀਆਈ ਦੇ 60 ਸਾਲ ਪੂਰੇ ਹੋਣ ‘ਤੇ ਡਾਇਮੰਡ ਜੁਬਲੀ ਪ੍ਰੋਗਰਾਮ ‘ਚ ਪ੍ਰਧਾਨ ਮੰਤਰੀ ਨੇ ਕੀਤੀ ਸ਼ਿਰਕਤ (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਸੋਮਵਾਰ ਨੂੰ ਸੀਬੀਆਈ ਦੇ 60 ਸਾਲ ਪੂਰੇ ਹੋਣ ‘ਤੇ ਆਯੋਜਿਤ ਡਾਇਮੰਡ ਜੁਬਲੀ ਪ੍ਰੋਗਰਾਮ ‘ਚ ਸ਼ਾਮਲ ਹੋਏ। ਆਪਣੇ 25 ਮਿੰਟ ਦੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਸੀਬੀਆਈ ਦੇ ਛੇ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

ਅੱਜ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਰਨਗੇ ਕੈਂਸਰ ਹਸਪਤਾਲਾ ਦਾ ਉਦਘਾਟਨ

ਅੱਜ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਰਨਗੇ ਕੈਂਸਰ ਹਸਪਤਾਲਾ ਦਾ ਉਦਘਾਟਨ ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ ’ਤੇ ਹਨ। ਉਹ ਨਿਊ ਚੰਡੀਗੜ੍ਹ ਮੁੱਲਾਂਪੁਰ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ। ਕੇਂਦਰ ਸਰਕਾਰ ਨੇ ਇਸ ਨੂੰ 660 ਕਰੋੜ ਦੀ ਲਾਗਤ ਨਾਲ ਬਣਾਇਆ ਹੈ। 300 ਬਿਸਤਰਿਆਂ ਦੀ ਸਮਰੱਥਾ ਵਾਲਾ […]
Breaking News  ਦਿੱਲੀ 

ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੋਹਾਲੀ ’ਚ ਕਰਨਗੇ Tata Memorial Hospital ਦਾ ਉਦਘਾਟਨ

‘ਆਪ’ ਸਰਕਾਰ ’ਚ ਪ੍ਰਧਾਨ ਮੰਤਰੀ ਦਾ ਪਹਿਲਾ ਦੌਰਾ ਚੰਡੀਗੜ੍ਹ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ। ਉਹ ਮੁਹਾਲੀ ਦੇ ਮੁੱਲਾਪੁਰ ਵਿੱਚ ਟਾਟਾ ਮੈਮੋਰੀਅਲ ਹਸਪਤਾਲ ਦਾ ਉਦਘਾਟਨ ਕਰਨਗੇ। ਇਹ ਹਸਪਤਾਲ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੇ ਨਾਂਅ ’ਤੇ ਬਣਾਇਆ ਗਿਆ ਹੈ। ਜਿਸ ਵਿੱਚ ਕੈਂਸਰ ਦੇ ਮਰੀਜਾਂ ਨੂੰ ਸਸਤਾ ਇਲਾਜ ਮਿਲੇਗਾ। […]
ਦੇਸ਼  ਪੰਜਾਬ  Breaking News 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਬਸੰਤ ਪੰਚਮੀ ਦੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਬਸੰਤ ਪੰਚਮੀ ਦੀ ਵਧਾਈ ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਸੰਤ ਪੰਚਮੀ ਅਤੇ ਸਰਸਵਤੀ ਪੂਜਾ ’ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਸ੍ਰੀ ਮੋਦੀ ਨੇ ਮੰਗਲਵਾਰ ਨੂੰ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਇਸ ਸ਼ੁਭ ਅਵਸਰ ’ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ, ‘‘ਬਸੰਤ ਪੰਚਮੀ ਅਤੇ ਸਰਸਵਤੀ ਪੂਜਾ ਦੇ ਸ਼ੁਭ ਅਵਸਰ […]
ਦੇਸ਼  Breaking News 

ਯੋਗ ਦਿਵਸ : ਮੋਦੀ ਨੇ ਕੀਤਾ ਯੋਗਾ

50 ਹਜ਼ਾਰ ਸਵੈ ਸੇਵਕਾਂ ਨਾਲ ਕੀਤਾ ਯੋਗਾ ਦੇਹਰਾਦੂਨ, (ਏਜੰਸੀ)। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੌਥੇ ਕੌਮਾਂਤਰੀ ਯੋਗਾ ਦਿਵਸ ਦੇ ਮੌਕੇ ‘ਤੇ ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਦੇ ਵਨ ਖੋਜ ਸੰਸਥਾਨ (ਐਫਆਰਆਈ) ਵਿੱਚ ਲਗਭਗ 50 ਹਜ਼ਾਰ ਸਵੈ ਸੇਵਕਾਂ ਨਾਲ ਯੋਗਾ ਕੀਤਾ। ਇਸ ਦੌਰਾਨ ਮੋਦੀ ਨੇ ਕਿਹਾ ਕਿ ਅੱਜ ਦੁਨੀਆ ਦੇ ਕੋਨੇ-ਕੋਨੇ ‘ਚ ਲੋਕ ਯੋਗ […]
ਦੇਸ਼  Breaking News 

ਮੈਂ ਉੱਤਰ ਪ੍ਰਦੇਸ਼ ਦਾ ਗੋਦ ਲਿਆ ਹੋਇਆ ਬੇਟਾ : ਮੋਦੀ

ਕਿਹਾ, ਸਪਾ, ਬਸਪਾ, ਕਾਂਗਰਸ ਦੀ ਮੁਕਤੀ ਤੋਂ ਬਗੈਰ ਯੂਪੀ ਦਾ ਵਿਕਾਸ ਸੰਭਵ ਨਹੀਂ (ਏਜੰਸੀ), ਹਰਦੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Modi) ਨੇ ਅੱਜ ਖੁਦ ਨੂੰ ਉੱਤਰ ਪ੍ਰਦੇਸ਼ ਦਾ ‘ਗੋਦ ਲਿਆ ਹੋਇਆ ਬੇਟਾ’ ਦੱਸਦਿਆਂ ਕਿਹਾ ਕਿ ਇਸ ਸੂਬੇ ਨੂੰ ਵਿਕਸਿਤ ਕਰਨ ਲਈ ਉਸ ਨੂੰ ਸਪਾ, ਬਸਪਾ ਤੇ ਕਾਂਗਰਸ ਤੋਂ ਮੁਕਤ ਕਰਨਾ ਪਵੇਗਾ। ਮੋਦੀ ਨੇ ਚੋਣ ਰੈਲੀ ‘ਚ […]
ਦੇਸ਼  Breaking News