Prime Minister

PM Modi: ਪ੍ਰਧਾਨ ਮੰਤਰੀ ਨੇ ਦੱਸੀ GST ਸੁਧਾਰਾਂ ਦੀ ਮਹੱਤਤਾ, ਤਿਉਹਾਰਾਂ ਦੇ ਇਸ ਮੌਸਮ ’ਚ ਸਭ ਦਾ ਮੂੰਹ ਹੋਵੇਗਾ ਮਿੱਠਾ

ਪਹਿਲਾਂ, ਬੰਗਲੁਰੂ ਤੋਂ ਸਾਮਾਨ ਯੂਰਪ ਰਾਹੀਂ ਹੈਦਰਾਬਾਦ ਪਹੁੰਚਦਾ ਸੀ PM Modi: ਨਵੀਂ ਦਿੱਲੀ, (ਆਈਏਐਨਐਸ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ ਦੇਸ਼ ਵਾਸੀਆਂ ਨੂੰ ਨਵਰਾਤਰੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਤਿਉਹਾਰ ਨਵਰਾਤਰੀ ਐਤਵਾਰ ਤੋਂ ਸ਼ੁਰੂ ਹੋ ਰਿਹਾ ਹੈ। ਤੁਹਾਨੂੰ ਸਾਰਿਆਂ ਨੂੰ ਸ਼ੁੱਭਕਾਮਨਾਵਾਂ। ਨਵਰਾਤਰੀ ਦੇ ਪਹਿਲੇ ਦਿਨ ਤੋਂ ਦੇਸ਼ ਸਵੈ-ਨਿਰਭਰ […]
ਦੇਸ਼  Breaking News  ਦਿੱਲੀ  ਖਾਸ ਖਬਰ 

Monsoon Floods: ਪ੍ਰਧਾਨ ਮੰਤਰੀ ਹੜ੍ਹ ਪੀੜਤ ਸੂਬਿਆਂ ਦੀ ਮੱਦਦ ਲਈ ਅੱਗੇ ਆਉਣ : ਡਾ. ਬਲਬੀਰ ਸਿੰਘ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਰਵਾਨਾ | Monsoon Floods Monsoon Floods: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਮੰਗ ਕੀਤੀ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਕੇਂਦਰ ਸਰਕਾਰ ਹੜ੍ਹ ਪੀੜਤ ਰਾਜਾਂ ਦੀ ਮੱਦਦ ਕਰਨ ਲਈ ਖੁੱਲ੍ਹ ਕੇ ਅੱਗੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Narendra Modi: ਇਸ ਤਰ੍ਹਾਂ ਹੋਵੇਗਾ ਅੱਜ NDA Government ਦਾ ਸਹੂੰ ਚੁੱਕ ਸਮਾਗਮ, ਇਹ ਹਸਤੀਆਂ ਹੋਣਗੀਆਂ ਸ਼ਾਮਲ

Narendra Modi ਅੱਜ ਲਗਾਤਾਰ ਤੀਜੀ ਵਾਰ ਸੰਭਾਲਣਗੇ ਦੇਸ਼ ਦੀ ਵਾਗਡੋਰ | NDA Government ਪਾਕਿਸਤਾਨ ਤੇ ਚੀਨ ਨੂੰ ਨਹੀਂ ਮਿਲਿਆ ਸਮਾਰੋਹ ’ਚ ਸ਼ਮੂਲੀਅਤ ਦਾ ਸੱਦਾ | NDA Government ਨਵੀਂ ਦਿੱਲੀ (ਸੱਚ ਕਹੂੰ ਨਿਊਜ਼) NDA Government: ਨਰਿੰਦਰ ਮੋਦੀ 9 ਜੂਨ ਨੂੰ ਸ਼ਾਮ 7:15 ਵਜੇ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਵਾਰ ਪ੍ਰਧਾਨ ਮੰਤਰੀ ਦਾ ਸਹੁੰ ਚੁੱਕ […]
ਦੇਸ਼  Breaking News  ਖਾਸ ਖਬਰ 

ਪ੍ਰਧਾਨ ਮੰਤਰੀ ਦਾ ਪਟਿਆਲਾ ਦੌਰਾ, ਹਜ਼ਾਰਾਂ ਮੁਲਾਜ਼ਮ ਸੰਭਾਲਣਗੇ ਸੁਰੱਖਿਆ ਪ੍ਰਬੰਧ

ਪੋਲੋਂ ਗਰਾਊੁਂਡ ’ਚ ਸਜ਼ ਰਿਹੈ ਪੰਡਾਲ | Prime Minister ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਫੇਰੀ ਨੂੰ ਲੈ ਕੇ ਵੱਡੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪਟਿਆਲਾ ਸ਼ਹਿਰ ਵਿੱਚ ਬਣਿਆ ਪੋਲੋਂ ਗਰਾਉੂਂਡ ਅੰਦਰ ਵੱਡਾ ਪੰਡਾਲ ਬਣਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਦੀ ਫੇਰੀ ਤੋਂ ਦੋ ਦਿਨ ਪਹਿਲਾਂ ਹੀ ਸੁਰੱਖਿਆ ਫੋਰਸਾਂ ਵੱਲੋਂ ਚੌਕਸੀ […]
ਪੰਜਾਬ  Breaking News  ਖਾਸ ਖਬਰ 

ਮੈਂ ਮੁੱਖ ਮੰਤਰੀ, ਪ੍ਰਧਾਨ ਮੰਤਰੀ ਨਹੀਂ ਬਣਨਾ ਚਾਹੁੰਦਾ: ਕੇਜਰੀਵਾਲ

(ਏਜੰਸੀ) ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਉਹ ਅਸਤੀਫਾ ਨਹੀਂ ਦੇਣਗੇ। ਮੈਂ ਕਦੇ ਕਿਸੇ ਅਹੁਦੇ ਦਾ ਲਾਲਚੀ ਨਹੀਂ ਰਿਹਾ। ਮੈਂ ਮੁੱਖ ਮੰਤਰੀ, ਪ੍ਰਧਾਨ ਮੰਤਰੀ ਨਹੀਂ ਬਣਨਾ ਚਾਹੁੰਦਾ। ਇਨਕਮ ਟੈਕਸ ਕਮਿਸ਼ਨਰ ਦੀ ਨੌਕਰੀ ਛੱਡ ਕੇ ਝੁੱਗੀਆਂ ਵਿੱਚ ਕੰਮ ਕੀਤਾ। ਪਹਿਲੀ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 51000 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਦੇਸ਼ ਭਰ ’ਚ 46 ਥਾਵਾਂ ’ਤੇ ਰੁਜ਼ਗਾਰ ਮੇਲੇ ਲਗਾਏ ਗਏ (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਭਰਤੀ ਕੀਤੇ ਨੌਜਵਾਨ ਨੂੰ ਨਿਯੁਕਤੀ ਪੱਤਰ ਵੰਡੇ। ਦੇਸ਼ ਭਰ ’ਚ 46 ਥਾਵਾਂ ’ਤੇ ਰੁਜ਼ਗਾਰ ਮੇਲੇ ਲਗਾਏ ਗਏ।  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੱਖ-ਵੱਖ […]
ਦੇਸ਼  Breaking News  ਖਾਸ ਖਬਰ 

ਵ੍ਹਾਈਟ ਹਾਊਸ ’ਚ ਪ੍ਰਧਾਨ ਮੰਤਰੀ ਮੋਦੀ ਦਾ ਸ਼ਾਨਦਾਰ ਸਵਾਗਤ

ਵ੍ਹਾਈਟ ਹਾਊਸ ’ਚ ਨਿਜੀ ਪ੍ਰੋਗਰਾਮ ’ਚ ਮੋਦੀ, ਬਾਈਡੇਨ ਵਿਚਕਾਰ ਹੋਈ ‘ਮਹੱਤਵਪੂਰਨ ਗੱਲਬਾਤ’ ਵਾਸ਼ਿੰਗਟਨ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ (Narinder Modi) ਮੋਦੀ ਨੇ ਆਪਣੀ ਅਮਰੀਕਾ ਫੇਰੀ ਦੇ ਦੂਜੇ ਪੜਾਅ ’ਤੇ ਬੁੱਧਵਾਰ ਸ਼ਾਮ ਨੂੰ ਵ੍ਹਾਈਟ ਹਾਊਸ ’ਚ ਇਕ ਨਿੱਜੀ ਸਮਾਗਮ ਦੌਰਾਨ ਅਮਰੀਕੀ ਰਾਸਟਰਪਤੀ ਜੋਅ ਬਿਡੇਨ ਅਤੇ ਫਸਟ ਲੇਡੀ ਜਿਲ ਬਿਡੇਨ ਨਾਲ ਵਿਆਪਕ ਪੱਧਰ ’ਤੇ ਮਹੱਤਵਪੂਰਨ ਗੱਲਬਾਤ’ ਕੀਤੀ। ਅਮਰੀਕੀ […]
Breaking News  ਕੁੱਲ ਜਹਾਨ  ਖਾਸ ਖਬਰ 

ਬਾਦਲ ਸਾਹਿਬ ਹਮੇਸ਼ਾ ਸਾਡੇ ਦਿਲਾਂ ‘ਚ ਜਿਉਂਦੇ ਰਹਿਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

Prakash Singh Badal ਦੇ ਦੇਹਾਂਤ ‘ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਸ਼ਰਧਾਂਜਲੀ 25 ਅਪ੍ਰੈਲ ਦੀ ਸ਼ਾਮ ਨੂੰ ਜਦੋਂ ਮੈਨੂੰ ਸਰਦਾਰ ਪਰਕਾਸ਼ ਸਿੰਘ ਬਾਦਲ ਜੀ (Prakash Singh Badal) ਦੇ ਦੇਹਾਂਤ ਦੀ ਖ਼ਬਰ ਮਿਲੀ ਤਾਂ ਮੈਂ ਅਥਾਹ ਉਦਾਸੀ ਨਾਲ ਭਰ ਗਿਆ। ਉਨ੍ਹਾਂ ਦੇ ਦੇਹਾਂਤ ਨਾਲ, ਮੈਂ ਇੱਕ ਪਿਤਾ ਸਮਾਨ ਸ਼ਖਸੀਅਤ ਨੂੰ ਗੁਆ ਦਿੱਤਾ ਹੈ, ਜਿਨ੍ਹਾਂ ਨੇ ਦਹਾਕਿਆਂ […]
ਦੇਸ਼  ਪੰਜਾਬ  ਲੇਖ 

ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕੁਤਾਹੀ ਵਰਤਣ ਦੇ ਮਾਮਲੇ ’ਚ ਅਧਿਕਾਰੀਆਂ ’ਤੇ ਕਾਰਵਾਈ ਦੀ ਤਿਆਰੀ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 5 ਜਨਵਰੀ 2022 ਨੂੰ ਫਿਰੋਜ਼ਪੁਰ ’ਚ ਪ੍ਰਧਾਨ ਮੰਤਰੀ (Prime Minister) ਸੁਰੱਖਿਆ ਭੰਗ ਹੋਣ ਦੇ ਮਾਮਲੇ ’ਚ ਵੱਡੀ ਖ਼ਬਰ ਨਿੱਕਲ ਕੇ ਸਾਹਮਣੇ ਆ ਰਹੀ ਹੈ। ਫਿਰੋਜ਼ਪੁਰ ਰੈਲੀ ’ਚ ਪਹੁੰਚਣ ਤੋਂ ਪਹਿਲਾਂ ਪੀਐੱਮ ਦੀ ਸੁਰੱਖਿਆ ’ਚ ਲਾਪ੍ਰਵਾਹੀ ਦੇ ਜ਼ਿੰਮੇਵਾਰ ਅਧਿਕਾਰੀਆਂ ’ਤੇ ਮਾਨ ਸਰਕਾਰ ਕਾਰਵਾਈ ਕਰਨ ਦੀ ਤਿਆਰੀ […]
ਦੇਸ਼  ਪੰਜਾਬ  Breaking News  ਖਾਸ ਖਬਰ  Featured 

ਪ੍ਰਧਾਨ ਮੰਤਰੀ ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨਾਲ ਮੈਦਾਨ ਦਾ ਲਾਇਆ ਗੇੜਾ

ਚੌਥਾ ਟੈਸਟ ਦੇਖਣ ਲਈ ਸਟੇਡੀਅਮ ਪਹੁੰਚੇ ਮੋਦੀ, ਅਲਬਾਨੀਜ ਅਹਿਮਦਾਬਾਦ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਆਸਟ੍ਰੇਲੀਆਈ ਹਮਰੁਤਬਾ ਐਂਥਨੀ ਅਲਬਾਨੀਜ ਵੀਰਵਾਰ ਨੂੰ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੌਥੇ ਕਿ੍ਰਕਟ ਟੈਸਟ ਦੇ ਪਹਿਲੇ ਘੰਟੇ ਨੂੰ ਦੇਖਣ ਲਈ ਸਟੇਡੀਅਮ ’ਚ ਮੌਜ਼ੂਦ ਹਨ। ਗੁਜਰਾਤ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਅੱਜ ਖੇਡੇ ਜਾ ਰਹੇ ਇਸ ਮੈਚ ’ਚ ਆਸਟ੍ਰੇਲੀਆਈ ਕਪਤਾਨ […]
ਦੇਸ਼  Breaking News  ਖੇਡ ਮੈਦਾਨ  ਖਾਸ ਖਬਰ  Featured 

ਦੇਸ਼ ਲਈ ਨੇਤਾਜੀ ਦੇ ਮਹੱਤਵਪੂਰਨ ਯੋਗਦਾਨ ’ਤੇ ਹਰ ਭਾਰਤੀ ਨੂੰ ਮਾਣ : ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ’ਤੇ ਸ਼ਰਧਾਂਜਲੀ ਦਿੱਤੀ ਸੱਚ ਕਹੂੰ ਨਿਊਜ਼ ਨਵੀਂ ਦਿੱਲੀ, 23 ਜਨਵਰੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦਿਆਂ ਅੱਜ ਕਿਹਾ ਕਿ ਹਰ ਭਾਰਤੀ ਨੂੰ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ’ਤੇ ਮਾਣ ਹੈ। ਮੋਦੀ ਨੇ ਲੋਕਾਂ […]
ਦੇਸ਼  Breaking News  ਕੁੱਲ ਜਹਾਨ  ਖਾਸ ਖਬਰ 

ਪ੍ਰਧਾਨ ਮੰਤਰੀ ਨੇ ਓਮੀਕਰੋਨ ਤੋਂ ਸੁਰੱਖਿਅਤ ਰਹਿਣ ਲਈ ਕਿਹਾ, 3 ਜਨਵਰੀ ਤੋਂ ਸ਼ੁਰੂ ਹੋਵੇਗੀ 15 ਤੋਂ 18 ਸਾਲ ਦੇ ਬੱਚਿਆਂ ਦੀ ਵੈਕਸੀਨ

 ਸਾਵਧਾਨ ਰਹੋ, ਸੁਚੇਤ ਰਹੋ, ਘਬਰਾਓ ਨਾ (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼fਨਚਰਵਾਰ ਨੂੰ ਦੇਸ਼ ਨੂੰ ਸੰਬੋਧਨ ਕਰਦੇ ਹੋਏ ਵੱਡਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ 3 ਜਨਵਰੀ ਤੋਂ 15 ਤੋਂ 18 ਸਾਲ ਦੀ ਉਮਰ ਵਰਗ ਲਈ ਵੈਕਸੀਨ ਸ਼ੁਰੂ ਕਰਨ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਲਦੀ ਹੀ ਦੇਸ਼ ਵਿੱਚ […]
ਦੇਸ਼  Breaking News  ਖਾਸ ਖਬਰ