Principal Vacancies Punjab

Principal Vacancies Punjab: ਸਕੂਲਾਂ ’ਚ ਪ੍ਰਿੰਸੀਪਲ ਹੀ ਨਹੀਂ! 60% ਅਸਾਮੀਆਂ ਖਾਲੀ, DTF ਨੇ ਸਰਕਾਰ ਨੂੰ ਘੇਰਿਆ

ਪੰਜਾਬ ਸਰਕਾਰ ਇੱਕ ਵਾਰ ਫਿਰ ਅਖੌਤੀ ਸਿੱਖਿਆ ਕ੍ਰਾਂਤੀ ਦਾ ਢੋਲ ਵਜਾਉਣ ਦੀ ਤਿਆਰੀ ਕਰ ਰਹੀ ਹੈ। 27 ਅਕਤੂਬਰ ਤੋਂ 3 ਨਵੰਬਰ ਤੱਕ ਸਕੂਲਾਂ ਵਿੱਚ ਆਪਣੇ ਰਾਜਨੀਤਿਕ ਮਨਸੂਬੇ ਪੂਰੇ ਕਰਨ ਲਈ ਸਿੱਖਿਆ ਕ੍ਰਾਂਤੀ ਦਾ ਡਰਾਮਾ ਕੀਤਾ ਜਾ ਰਿਹਾ ਹੈ, ਪਰ ਸਰਕਾਰ ਦੀ ਇਸ ਅਖੌਤੀ ਸਿੱਖਿਆ ਕ੍ਰਾਂਤੀ ਦੀ ਫੂਕ ਸਕੂਲਾਂ 'ਚ ਖਾਲੀ
ਸਿੱਖਿਆ / ਰੁਜਗਾਰ  ਪੰਜਾਬ  ਸੂਬੇ  ਖਾਸ ਖਬਰ