Prisoners

ਤੇਲੰਗਾਨਾ ਪੈਟਰਨ ‘ਤੇ ਜੇਲ ‘ਚ ਬਣੇਗਾ ਭਲਾਈ ਬੋਰਡ, ਕੈਦੀਆਂ ਨੂੰ ਦਿੱਤੇ ਜਾਣਗੇ ਰੁਜ਼ਗਾਰ ਦੇ ਚੰਗੇ ਮੌਕੇ

ਪੰਜਾਬ ਦੀ ਕਾਂਗਰਸ ਸਰਕਾਰ ਲਾਗੂ ਕਰਨਾ ਚਾਹੁੰਦੀ ਐ ਤੇਲਗਾਨਾ ਪੈਟਰਨ, ਉੱਚ ਅਧਿਕਾਰੀਆਂ ਨੇ ਖ਼ੁਦ ਦੇਖਿਆ ਐ ਮਾਡਲ ਜੇਲ ਵਿਭਾਗ ਵੱਲੋਂ ਤਿਆਰ ਕੀਤਾ ਜਾ ਰਿਹਾ ਐ ਡਰਾਫ਼ਟ, ਜਲਦ ਹੀ ਪੇਸ਼ ਕੀਤਾ ਜਾ ਸਕਦਾ ਐ ਕੈਬਨਿਟ ਮੀਟਿੰਗ ‘ਚ ਕੈਬਨਿਟ ਮੀਟਿੰਗ ਵਿੱਚ ਪਾਸ ਕਰਨ ਤੋਂ ਬਾਅਦ ਬਜਟ ਸੈਸ਼ਨ ਦੌਰਾਨ ਆਏਗਾ ਬਿਲ, ਐਕਟ ਦਾ ਰੂਪ ਲੈਣ ਤੋਂ ਬਾਅਦ ਹੋਏਗਾ […]
ਦੇਸ਼  ਪੰਜਾਬ 

ਪੇਸ਼ੀ ‘ਤੇ ਆਇਆ ਕੈਦੀ ਸਾਥੀਆਂ ਨਾਲ ਫਰਾਰ

Prisoners | ਪਿੱਛਾ ਕਰਦੀ ਪੁਲਿਸ ‘ਤੇ ਵਰ੍ਹਾਈਆਂ ਗੋਲੀਆਂ ਸੰਗਰੂਰ। ਸੰਗਰੂਰ ਦੀ ਮੂਨਕ ਅਦਾਲਤ ਵਿਚ ਬਠਿੰਡਾ ਪੁਲਿਸ ਭਗਵਾਨ ਸਿੰਘ ਗੱਗੀ (23) ਨਾਂਅ ਦੇ ਕੈਦੀ ਨੂੰ ਪੇਸ਼ੀ ਲਈ ਲੈ ਕੇ ਆਈ ਸੀ। ਪੇਸ਼ੀ ਤੋਂ ਬਾਅਦ ਜਿਵੇਂ ਹੀ ਪੁਲਿਸ ਪਾਰਟੀ ਨੇ ਉਸ ਨੂੰ ਵਾਪਸ ਲਿਜਾਣ ਲਈ ਗੱਡੀ ਵਿਚ ਬਿਠਾਇਆ ਤਾਂ ਉਸ ਨੇ ਉਲਟੀ ਆਉਣ ਦਾ ਬਹਾਨਾ ਬਣਾਇਆ ਅਤੇ […]
ਦੇਸ਼  ਪੰਜਾਬ 

ਟਾਡਾ ਅਧੀਨ ਕੈਦੀਆਂ ਦੀ ਰਿਹਾਈ ਸਬੰਧੀ ਫੈਸਲੇ ‘ਚ ਪੰਜਾਬ ਸਰਕਾਰ ਦੀ ਕੋਈ ਭੂਮਿਕਾ ਨਹੀਂ: ਅਮਰਿੰਦਰ

ਕਿਹਾ, ਸੂਬਾ ਸਰਕਾਰ ਨੇ ਤਾਂ ਸਿਰਫ਼ ਕੇਂਦਰ ਨੂੰ ਕੈਦੀਆਂ ਦੀ ਸੂਚੀ ਭੇਜੀ ਸੀ ਲੁਧਿਆਣਾ (ਰਾਮ ਗੋਪਾਲ ਰਾਏਕੋਟੀ) | ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਪੱਸ਼ਟ ਕੀਤਾ ਕਿ ਉਨਾਂ ਦੀ ਸਰਕਾਰ ਨੇ ਤਾਂ ਸਿਰਫ ਕੇਂਦਰ ਸਰਕਾਰ ਨੂੰ ਟਾਡਾ ਅਧੀਨ ਲੰਮੇ ਸਮੇਂ ਤੋਂ ਜੇਲਾਂ ਵਿੱਚ ਬੰਦ ਕੈਦੀਆਂ ਬਾਰੇ ਸੂਚੀ ਭੇਜੀ ਸੀ ਅਤੇ ਬੇਅੰਤ ਸਿੰਘ ਦੇ ਹੱਤਿਆਰੇ […]
ਪੰਜਾਬ 

ਪੈਟਰੋਲ ਪੰਪ ਤੇ ਦੇਣ ਗੇ ਪੰਜਾਬ ਦੇ ਕੈਦੀ ਸੇਵਾਵਾਂ

ਪਟਿਆਲਾ । ਹੁਣ ਪੰਜਾਬ ਵਿਚਲੀਆਂ ਜੇਲਾਂ ਦੇ ਕੈਦੀ ਵੀ ਪੈਟਰੋਲ ਪੰਪ ਚਲਾਉਣਗੇ। ਦਰਅਸਲ ਪਟਿਆਲਾ ਵਿਚ ਆਪਣੀ ਕਿਸਮ ਦਾ ਪਹਿਲਾ ਅਜਿਹਾ ਪੈਟਰੋਲ ਪੰਪ ਲੱਗਣ ਜਾ ਰਿਹਾ ਹੈ, ਜਿੱਥੇ ਕੈਦੀ ਲੋਕਾਂ ਨੂੰ ਤੇਲ ਵੇਚਣਗੇ। ਇਸ ਸਬੰਧੀ ਪੰਜਾਬ ਸਰਕਾਰ ਅਤੇ ਇੰਡੀਅਨ ਆਇਲ ਕੰਪਨੀ ਵਿਚਕਾਰ ਇਕ ਕਰਾਰ ਹੋਇਆ ਹੈ। ਇਸ ਦੀ ਪੁਸ਼ਟੀ ਕਰਦਿਆਂ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ […]
Breaking News  ਪੰਜਾਬ 

ਆਪਣੇ ਘਰਾਂ ਦੀ ਕੈਦੀਆਂ ਤੋਂ ਚਾਕਰੀ ਕਰਵਾਉਣਗੇ ਅਧਿਕਾਰੀ-ਮੰਤਰੀ, ਸਰਕਾਰ ਕਰ ਰਹੀ ਐ ਵਿਚਾਰ

ਪੰਜਾਬ ਦੀਆਂ ਜੇਲ੍ਹਾਂ ‘ਚ ਕੈਦੀ ਕਰ ਸਕਣਗੇ ਅਧਿਕਾਰੀਆਂ ਅਤੇ ਮੰਤਰੀ ਦੇ ਘਰ ‘ਚ ਕੰਮ ਚੰਡੀਗੜ੍ਹ (ਅਸ਼ਵਨੀ ਚਾਵਲਾ) | ਪੰਜਾਬ ਦੀਆਂ ਜੇਲ੍ਹਾਂ ਵਿੱਚ ਸਜ਼ਾ ਕੱਟ ਰਹੇ ਕੈਦੀ ਹੁਣ ਜੇਲ੍ਹ ਵਿੱਚ ਕੰਮ ਕਰਨ ਦੇ ਨਾਲ ਹੀ ਅਧਿਕਾਰੀਆਂ ਤੇ ਮੰਤਰੀਆਂ ਦੇ ਘਰ ਦੀ ਚਾਕਰੀ ਕਰਦੇ ਨਜ਼ਰ ਆਉਣਗੇ। ਜੇਲ੍ਹ ਵਿੱਚ ਚੰਗਾ ਵਤੀਰਾ ਅਪਣਾਉਣ ਲਈ ਸ਼ਾਬਾਸ਼ੀ ਦੀ ਥਾਂ ‘ਤੇ ਕੈਦੀਆਂ ਦੇ ਹੱਥਾਂ […]
ਪੰਜਾਬ 

ਕੈਦੀਆਂ ਨੂੰ ਹੁਣ ਰਾਹਤ ਪੈਰੋਲ ਸਮੇਂ ‘ਚ ਵਾਧਾ

12 ਹਫ਼ਤਿਆਂ ਦੀ ਥਾਂ ਘਰ ਬਿਤਾ ਪਾਉਣਗੇ 16 ਹਫ਼ਤੇ ਪੰਜਾਬ ਗੁੱਡਜ਼ ਐਂਡ ਸਰਵਿਸ ਟੈਕਸ (ਸੋਧ) ਆਰਡੀਨੈਂਸ-2018 ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਨ ਦੀ ਮਨਜ਼ੂਰੀ ਚੰਡੀਗੜ੍ਹ,  ਪੰਜਾਬ ਦੀਆਂ ਜੇਲ੍ਹਾਂ ਵਿੱਚ ਚੰਗੇ ਵਿਵਹਾਰ ਵਾਲੇ ਬੰਦ ਕੈਦੀਆ ਲਈ ਵੱਡੀ ਰਾਹਤ ਦੀ ਖ਼ਬਰ ਹੈ ਕਿ ਉਹ ਅੱਜ ਤੋਂ ਬਾਅਦ  ਆਪਣੀ ਨਿਯਮਤ ਪੈਰੋਲ ਮੌਜੂਦਾ 3 ਹਫ਼ਤਿਆਂ ਤੋਂ ਵਧਾ ਕੇ 4 […]
ਪੰਜਾਬ 

ਖਤਰਨਾਕ ਕੈਦੀਆਂ ਲਈ ਜੇਲ੍ਹਾਂ ‘ਚ ਲੱਗਣਗੀਆਂ ਅਦਾਲਤਾਂ

ਜਲਦ ਹੀ ਨੋਟੀਫਿਕੇਸ਼ਨ ਕਰਨ ਜਾ ਰਹੀ ਐ ਪੰਜਾਬ ਸਰਕਾਰ 5 ਕੰਪਲੈਕਸ ਬਣ ਕੇ ਤਿਆਰ ਬਠਿੰਡਾ, ਪਟਿਆਲਾ, ਫਰੀਦਕੋਟ, ਕਪੂਰਥਲਾ ਅਤੇ ਅੰਮ੍ਰਿਤਸਰ ਦੀ ਜੇਲ੍ਹ ਸ਼ਾਮਲ ਅਸ਼ਵਨੀ ਚਾਵਲਾ, ਚੰਡੀਗੜ੍ਹ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਖਤਰਨਾਕ ਕੈਦੀਆਂ ਲਈ ਹੁਣ ਜੇਲ੍ਹਾਂ ਵਿੱਚ ਹੀ ਅਦਾਲਤਾਂ ਲਗੀ ਕਰਨਗੀਆਂ, ਇਸ ਲਈ ਪੰਜਾਬ ਵਿੱਚ 5 ਜ਼ਿਲ੍ਹਾ ਜੇਲ੍ਹਾਂ ਵਿੱਚ ਅਦਾਲਤ ਕੰਪਲੈਕਸ ਬਣ ਕੇ ਤਿਆਰ ਹੋ ਗਏ […]
ਪੰਜਾਬ 

ਸਾੜੀ ਪਰਾਲੀ ਵਾਲੀਆਂ ਜ਼ਮੀਨਾਂ ਦੀ ਗਰਦੌਰੀ ਕਰਨ ਆਏ ਪਟਵਾਰੀ ਨੂੰ ਕਿਸਾਨਾਂ ਨੇ ਬਣਾਇਆ ਬੰਦੀ

ਸ਼ੁਰੂਆਤੀ ਦੌਰ ‘ਚ ਹੀ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਹੋ ਗਈ ਸਰਕਾਰ ਦੀ ਅੱਗ ਨਾ ਲਾਉਣ ਦੀ ਮੁਹਿੰਮ ਨਾਇਬ ਤਹਿਸੀਲਦਾਰ ਦੇ ਭਰੋਸੇ ਤੋਂ ਬਾਅਦ ਪਟਵਾਰੀ ਨੂੰ ਦਿੱਤਾ ਗਿਆ ਜਾਣ ਖੁਸ਼ਵੀਰ ਸਿੰਘ ਤੂਰ, ਪਟਿਆਲਾ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਮੁਹਿੰਮ ਸ਼ੁਰੂਆਤੀ ਦੌਰ ਵਿੱਚ ਹੀ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਹੋ ਗਈ […]
ਪੰਜਾਬ 

ਰਾਇਟਰ ਦੇ ਦੋ ਕੈਦੀ ਪੱਤਰਕਾਰਾਂ ਨੂੰ ਰਿਹਾਅ ਕਰੇ ਮਿਆਂਮਾਰ : ਪੇਂਸ

ਵਾਸਿੰਗਟਨ, ਏਜੰਸੀ। ਅਮਰੀਕੀ ਉਪਰਾਸ਼ਟਰਪਤੀ ਮਾਈਕ ਪੇਂਸ ਨੇ ਮਿਆਂਮਾਰ ਨਾਲ ਵਾਰਤਾਲਾਪ ਕਮੇਟੀ ਰਾਇਟਰ ਦੇ ਦੋ ਪੱਤਰਕਾਰਾਂ ਨੂੰ ਦੋਸ਼ੀ ਕਰਾਰ ਦੇਣ ਤੇ ਉਨ੍ਹਾਂ ਨੂੰ ਸੱਤ ਸਾਲ ਦਾ ਸਜਾ ਸਣਾਉਣ ਦੇ ਅਦਾਲਤੀ ਆਦੇਸ਼ ਬਦਲਣ ਅਤੇ ਉਨ੍ਹਾਂ ਤੁਰੰਤ ਰਿਹਾਅ ਕਰਨ ਨੂੰ ਕਿਹਾ ਹੈ। ਸ੍ਰੀ ਪੇਂਸ ਨੇ ਮੰਗਲਵਾਰ ਨੂੰ ਇਕ ਟਵੀਟ ਪੋਸਟ ‘ਚ ਲਿਖਿਆ, ਵਾ ਲੋਨ ਅਤੇ ਕਿਊ ਸੋ ਓ […]
ਕੁੱਲ ਜਹਾਨ 

ਜੇਲ੍ਹ ‘ਚੋਂ ਭੱਜੇ 400 ਕੈਦੀ

ਲੀਬੀਆ ਦੀ ਰਾਜਧਾਨੀ ਤ੍ਰਿਪੋਲੀ ‘ਚ ਵਾਪਰੀ ਘਟਨਾ ਤ੍ਰਿਪੋਲੀ, ਏਜੰਸੀ। ਲੀਬੀਆ ਦੀ ਰਾਜਧਾਨੀ ਤ੍ਰਿਪੋਲੀ ‘ਚ ਵਿਦਰੋਹੀ ਗੁਟਾਂ ‘ਚ ਜਾਰੀ ਹਿੰਸਕ ਸੰਘਰਸ਼ ਦਰਮਿਆਨ ਇੱਕ ਜੇਲ੍ਹ ‘ਚੋਂ ਐਤਵਾਰ ਨੂੰ 400 ਕੈਦੀ ਫਰਾਰ ਹੋ ਗਏ। ਇੱਕ ਨਿਆਂਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਸੋਸ਼ਲ ਮੀਡੀਆ ‘ਤੇ ਜਾਰੀ ਨਿਆਂਇਕ ਪੁਲਿਸ ਦੇ ਬਿਆਨ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਕੈਦੀਆਂ […]
Breaking News  ਕੁੱਲ ਜਹਾਨ 

ਨਸ਼ੇੜੀ ਕੈਦੀਆਂ ਨੂੰ ਮਿਲੇਗਾ ਜੇਲ੍ਹ ਤੋਂ ਛੁਟਕਾਰਾ

ਸੂਚੀ ਤਿਆਰ ਕਰਨ ਵਿੱਚ ਜੁਟੀ ਸਰਕਾਰ, ਰੱਦ ਹੋਣਗੇ ਸਾਰੇ ਮਾਮਲੇ | Prisoner ਸਰਕਾਰ ਕੋਲ ਖ਼ੁਦ ਨਹੀਂ ਮੁਕੰਮਲ ਗਿਣਤੀ, ਕਿੰਨੇ ਨਸ਼ੇੜੀ ਸਿਰਫ਼ ਨਸ਼ਾ ਕਰਨ ਦੇ ਦੋਸ਼ ‘ਚ ਅੰਦਰ | Prisoner ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਨਸ਼ਾ ਕਰਨ ਦੇ ਦੋਸ਼ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਜੇਲ੍ਹਾਂ ਵਿੱਚ ਬੰਦ ਸਾਰੇ ਕੈਦੀਆਂ ਨੂੰ ਜਲਦ ਹੀ ਰਿਹਾ ਕੀਤਾ ਜਾ ਸਕਦਾ […]
ਪੰਜਾਬ 

ਪੰਜਾਬ ਦੀਆਂ ਜ਼ੇਲ੍ਹਾਂ ਬਦਹਾਲ, 95 ਫੀਸਦੀ ਤੋਂ ਵੱਧ ਕੈਦੀ ਤੂੜੇ

ਸਰਕਾਰ ਦੀ ਕੋਈ ਸੁਧਾਰਵਾਦੀ ਨੀਤੀ ਨਾ ਹੋਣ ਕਰਕੇ ਬਰਬਾਦ ਘਰ ਬਣੀਆਂ ਜੇਲ੍ਹਾਂ | Punjab Jail ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ ਦੀਆਂ ਜੇਲਾਂ ਵਿਚ ਰੱਖੇ ਗਏ ਬੰਦੀਆਂ ਦੀ ਗਿਣਤੀ ਤੈਅ ਸ਼ੁਦਾ ਗਿਣਤੀ ਨਾਲੋਂ 95 ਪ੍ਰਤੀਸ਼ਤ ਤੱਕ ਜ਼ਿਆਦਾ ਹੈ ਅਤੇ ਇਹਨਾਂ ਜੇਲਾਂ ਵਿਚ ਗੈਰ ਮਨੁੱਖੀ ਹਲਾਤਾਂ ‘ਚ ਰੱਖੇ ਗਏ ਬੰਦੀਆਂ ਨੂੰ ਭਵਿੱਖ ‘ਚ ਸੁਧਾਰਨ ਲਈ ਸਰਕਾਰ […]
ਪੰਜਾਬ