priyanka gandhi

Delhi Pollution Crisis: ਦਿੱਲੀ ਪ੍ਰਦੂਸ਼ਣ ‘ਤੇ ਸਰਕਾਰ ਸਖ਼ਤ ਕਾਰਵਾਈ ਕਰੇ, ਅਸੀਂ ਸਮਰਥਨ ਦੇਣ ਲਈ ਤਿਆਰ ਹਾਂ: ਪ੍ਰਿਯੰਕਾ ਗਾਂਧੀ

Delhi Pollution Crisis: ਨਵੀਂ ਦਿੱਲੀ, (ਆਈਏਐਨਐਸ)। ਸੋਮਵਾਰ ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਪਹਿਲਾ ਦਿਨ ਹੈ। ਇਸ ਦੌਰਾਨ, ਕਾਂਗਰਸ ਦੀ ਰਾਸ਼ਟਰੀ ਜਨਰਲ ਸਕੱਤਰ ਅਤੇ ਲੋਕ ਸਭਾ ਮੈਂਬਰ ਪ੍ਰਿਯੰਕਾ ਗਾਂਧੀ ਨੇ ਸੰਸਦ ਸੈਸ਼ਨ ਵਿੱਚ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਦੀ ਆਪਣੀ ਮੰਗ ਦੁਹਰਾਈ। ਉਨ੍ਹਾਂ ਮੰਗ ਕੀਤੀ ਕਿ ਦਿੱਲੀ ਦੇ ਪ੍ਰਦੂਸ਼ਣ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Ramesh Bidhuri Statement: ਰਮੇਸ਼ ਬਿਧੂੜੀ ਨੇ ਪ੍ਰਿਅੰਕਾ ਗਾਂਧੀ ਨੂੰ ਲੈ ਕੇ ਦਿੱਤਾ ਵਿਵਾਦਤ ਬਿਆਨ, ਭੜਕੀ ਕਾਂਗਰਸ

Ramesh Bidhuri Statement: ਨਵੀਂ ਦਿੱਲੀ,(ਏਜੰਸੀ)। ਦਿੱਲੀ ਦੀ ਕਾਲਕਾਜੀ ਵਿਧਾਨ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਰਮੇਸ਼ ਬਿਧੂੜੀ ਨੇ ਕਾਂਗਰਸ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ। ਬਿਧੂੜੀ ਦੇ ਬਿਆਨ ‘ਤੇ ਕਾਂਗਰਸ ਨੇ ਪਲਟਵਾਰ ਕੀਤਾ ਹੈ। ਕਾਂਗਰਸ ਦੀ ਬੁਲਾਰਾ ਸੁਪ੍ਰੀਆ ਸ੍ਰੀਨੇਤ ਨੇ ਰਮੇਸ਼ ਬਿਧੂੜੀ ਦੇ ਬਿਆਨ ਨੂੰ ਮਹਿਲਾ ਵਿਰੋਧੀ ਕਰਾਰ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

Priyanka Gandhi ਦਾ ਸੰਸਦ ‘ਚ ਪਹਿਲਾ ਸੰਬੋਧਨ, ਜਾਣੋ ਕਿਹੜੇ-ਕਿਹੜੇ ਮੁੱਦਿਆਂ ‘ਤੇ ਬੋਲੇ

Priyanka Gandhi ਵਾਡਰਾ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਸੰਵਿਧਾਨ ਤੋਂ ਕੀਤੀ Priyanka Gandhi: ਨਵੀਂ ਦਿੱਲੀ, (ਆਈਏਐਐਸ)। ਕਾਂਗਰਸ ਨੇਤਾ ਅਤੇ ਵਾਇਨਾਡ ਤੋਂ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਸ਼ੁੱਕਰਵਾਰ ਨੂੰ ਲੋਕ ਸਭਾ ’ਚ ਸੰਬੋਧਨ ਕੀਤਾ। ਇਹ ਪ੍ਰਿਅੰਕਾ ਗਾਂਧੀ ਦਾ ਲੋਕ ਸਭਾ ਵਿੱਚ ਪਹਿਲਾ ਸੰਬੋਧਨ ਸੀ। ਇਸ ਦੌਰਾਨ ਉਨ੍ਹਾਂ ਕਈ ਮੁੱਦਿਆਂ ‘ਤੇ ਆਪਣੇ ਵਿਚਾਰ ਪ੍ਰਗਟ ਕੀਤੇ। ਪ੍ਰਿਅੰਕਾ […]
ਦੇਸ਼  Breaking News  ਖਾਸ ਖਬਰ 

Priyanka Gandhi: ਪ੍ਰਿਅੰਕਾ ਗਾਂਧੀ ਨੂੰ ਮਿਲਣ ਪਹੁੰਚੇ ਸੰਸਦ ਮੈਂਬਰ ਔਜਲਾ

Priyanka Gandhi: (ਰਾਜਨ ਮਾਨ) ਅੰਮ੍ਰਿਤਸਰ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਵਾਇਨਾਡ ਤੋਂ ਜਿੱਤ ਕੇ ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਸੰਸਦ ਮੈਂਬਰ ਔਜਲਾ ਨੇ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਪਾਵਨ ਪ੍ਰਸ਼ਾਦ ਅਤੇ ਇੱਕ ਬੂਟਾ ਦੇ ਕੇ ਵਧਾਈ ਦਿੱਤੀ। ਨਵੀਂ ਦਿੱਲੀ ਵਿਖੇ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਨੂੰ ਮਿਲਣ ਪਹੁੰਚੇ ਅੰਮ੍ਰਿਤਸਰ ਦੇ ਸੰਸਦ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Priyanka Gandhi: ਪ੍ਰਿਅੰਕਾ ਨੇ ਵਾਇਨਾਡ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਕੀਤੀ ਦਾਖਲ

ਕਿਹਾ, ਅਜਿਹਾ ਪਹਿਲੀ ਵਾਰ ਹੋਇਆ ਹੈ।’ ਮੈਂ ਆਪਣੇ ਲਈ ਪ੍ਰਚਾਰ ਕਰ ਰਹੀ ਹਾਂ  Priyanka Gandhi ਵਾਇਨਾਡ (ਏਜੰਸੀ)। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ (Priyanka Gandhi) ਨੇ ਬੁੱਧਵਾਰ ਨੂੰ 13 ਨਵੰਬਰ ਨੂੰ ਹੋਣ ਵਾਲੀ ਵਾਇਨਾਡ ਲੋਕ ਸਭਾ ਉਪ ਚੋਣ ਲਈ ਨਾਮਜ਼ਦਗੀ ਦਾਖਲ ਕੀਤੀ। ਸ੍ਰੀਮਤੀ ਵਾਡਰਾ ਨੇ ਕਲੈਕਟਰ ਦਫ਼ਤਰ ਵਿਖੇ ਜ਼ਿਲ੍ਹਾ ਕੁਲੈਕਟਰ ਡੀ.ਆਰ. ਮੇਘਾਸ਼੍ਰੀ ਅੱਗੇ ਆਪਣਾ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

Lok Sabha Election 2024: ਪ੍ਰਿਅੰਕਾ ਨੇ ਕੀਤਾ ਚੋਣਾਂ ਲੜਨ ਤੋਂ ਇਨਕਾਰ, ਦੱਸਿਆ ਇਹ ਕਾਰਨ, ਜਾਣੋ

ਹੁਣ ਰਾਹੁਲ ਗਾਂਧੀ ਲੜਨਗੇ ਰਾਏਬਰੇਲੀ ਤੋਂ ਚੋਣਾਂ | Rahul Gandhi ਅਮੇਠੀ ਤੋਂ ਕਿਸ਼ੋਰੀ ਲਾਲ ਸ਼ਰਮਾ ਨੂੰ ਮਿਲੀ ਟਿਕਟ | Rahul Gandhi Lok Sabha Election 2024 : ਅਮੇਠੀ ਜ਼ਿਲ੍ਹਾ। ਰਾਹੁਲ ਗਾਂਧੀ ਆਪਣੀ ਮਾਂ ਸੋਨੀਆਂ ਗਾਂਧੀ ਦੀ ਸੀਟ ਰਾਏਬਰੇਲੀ ਤੋਂ ਲੋਕ ਸਭਾ ਚੋਣਾਂ ਲੜਨਗੇ। ਕਾਂਗਰਸ ਨੇ ਉਨ੍ਹਾਂ ਦੇ ਨਾਂਅ ਦਾ ਐਲਾਨ ਕਰ ਦਿੱਤਾ ਹੈ। ਕਿਉਂਕਿ ਪ੍ਰਿਅੰਕਾ ਗਾਂਧੀ […]
ਦੇਸ਼  Breaking News  ਖਾਸ ਖਬਰ 

ਰੁਜ਼ਗਾਰ ਦੇ ਨਾਂਅ ’ਤੇ ਨੌਜਵਾਨਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਕਰੇ ਸਰਕਾਰ : ਪ੍ਰਿਅੰਕਾ ਗਾਂਧੀ

ਰੁਜ਼ਗਾਰ ਦੇ ਨਾਂਅ ’ਤੇ ਨੌਜਵਾਨਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਕਰੇ ਸਰਕਾਰ : ਪ੍ਰਿਅੰਕਾ ਗਾਂਧੀ (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ (Priyanka Gandhi) ਨੇ ਮੋਦੀ ਸਰਕਾਰ ’ਤੇ ਨੌਜਵਾਨਾਂ ਲਈ ਰੁਜ਼ਗਾਰ ਨੂੰ ਲੈ ਕੇ ਲਾਪਰਵਾਹੀ ਵਰਤਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਦੇਸ਼ ਦੇ ਨੌਜਵਾਨ ਰੁਜ਼ਗਾਰ ਚਾਹੁੰਦੇ ਹਨ ਇਸ ਲਈ ਉਹ ਕੜਕਦੀ ਧੁੱਪ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

ਲਖੀਮਪੁਰ ਪੀੜਤਾਂ ਲਈ ਸੁਪਰੀਮ ਕੋਰਟ ਪਹੁੰਚਣਾ ਸਰਕਾਰ ਲਈ ਸ਼ਰਮਨਾਕ: ਪ੍ਰਿਯੰਕਾ

ਲਖੀਮਪੁਰ ਪੀੜਤਾਂ ਲਈ ਸੁਪਰੀਮ ਕੋਰਟ ਪਹੁੰਚਣਾ ਸਰਕਾਰ ਲਈ ਸ਼ਰਮਨਾਕ: ਪ੍ਰਿਯੰਕਾ ਨਵੀਂ ਦਿੱਲੀ। ਉੱਤਰ ਪ੍ਰਦੇਸ਼ ਦੀ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਲਖੀਮਪੁਰ ਖੇੜੀ ਵਿੱਚ ਕਾਰ ਨਾਲ ਕੁਚਲੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਇਨਸਾਫ਼ ਲਈ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਨੂੰ ਸਰਕਾਰ ਲਈ ਸ਼ਰਮਨਾਕ ਕਰਾਰ ਦਿੱਤਾ ਹੈ। ਸ਼੍ਰੀਮਤੀ ਵਾਡਰਾ ਨੇ ਬੁੱਧਵਾਰ ਨੂੰ ਕਿਹਾ ਕਿ ਪੀੜਤਾਂ […]
ਦੇਸ਼  Breaking News  ਖਾਸ ਖਬਰ 

ਕੋਟਕਪੂਰਾ ’ਚ ਰੈਲੀ ਦੌਰਾਨ ਪ੍ਰਿਅੰਕਾ ਗਾਂਧੀ ਨੇ ਲਾਏ ਵਿਰੋਧੀਆਂ ਨੂੰ ਖੂਬ ਰਗੜੇ

ਕੋਟਕਾਪੂਰਾ ’ਚ ਰੈਲੀ ਦੌਰਾਨ ਪ੍ਰਿਅੰਕਾ ਗਾਂਧੀ  (Priyanka Gandhi) ਨੇ ਲਾਏ ਵਿਰੋਧੀਆਂ ਨੂੰ ਖੂਬ ਰਗੜੇ (ਸੱਚ ਕਹੂੰ ਨਿਊਜ਼) ਕੋਟਕਪੁਰਾ। ਕਾਂਗਰਸ ਦੀ ਦਿੱਗਜ ਆਗੂ ਪ੍ਰਿਅੰਕਾ ਗਾਂਧੀ ( Priyanka Gandhi) 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਪ੍ਰਚਾਰ ਲਈ ਐਤਵਾਰ ਨੂੰ ਪੰਜਾਬ ਪਹੁੰਚੀ। ਪੰਜਾਬ ਪਹੁੰਚਣ ’ਤੇ ਵਰਕਰਾਂ ਨੇ ਉਨਾਂ ਦਾ ਜੋਰਦਾਰ ਸਵਾਗਤ ਕੀਤਾ।  ਕੋਟਕਪੂਰਾ ਤੋਂ ਕਾਂਗਰਸ ਦੇ […]
ਪੰਜਾਬ  Breaking News  ਸੂਬੇ  ਖਾਸ ਖਬਰ 

ਪ੍ਰਿਅੰਕਾ ਗਾਂਧੀ ਯੂਪੀ ਵਿੱਚ ਵਿਧਾਨ ਸਭਾ ਚੋਣ ਲੜ ਸਕਦੀ ਹੈ

ਪ੍ਰਿਅੰਕਾ ਗਾਂਧੀ ਯੂਪੀ ਵਿੱਚ ਵਿਧਾਨ ਸਭਾ ਚੋਣ ਲੜ ਸਕਦੀ ਹੈ ਨਵੀਂ ਦਿੱਲੀ। ਕਾਂਗਰਸ ਦੀ ਜਨਰਲ ਸਕੱਤਰ ਅਤੇ ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਦੀ ਪਾਰਟੀ ਇੰਚਾਰਜ (Priyanka Gandhi) ਪ੍ਰਿਅੰਕਾ ਗਾਂਧੀ ਨੇ ਕਿਹਾ ਹੈ ਕਿ ਉਹ ਚੋਣ ਮੈਦਾਨ ਵਿੱਚ ਉੱਤਰ ਸਕਦੀ ਹੈ ਅਤੇ ਇਸ ਨੂੰ ਲੈ ਕੇ ਪਾਰਟੀ ਵਿੱਚ ਪਿਛਲੇ ਇੱਕ ਮਹੀਨੇ ਤੋਂ ਇਸ ਵਿਸ਼ੇ ’ਤੇ […]
ਦੇਸ਼  Breaking News  ਖਾਸ ਖਬਰ 

ਲਖਨਊ ਅਤੇ ਆਗਰਾ ਵਿੱਚ ਅੱਜ ਕਾਂਗਰਸ ਦੀ ‘ਲੜਕੀ ਹਾਂ, ਲੜ ਸਕਦੀ ਹਾਂ’ ਮੈਰਾਥਨ

ਲਖਨਊ ਅਤੇ ਆਗਰਾ ਵਿੱਚ ਅੱਜ ਕਾਂਗਰਸ ਦੀ ‘ਲੜਕੀ ਹਾਂ, ਲੜ ਸਕਦੀ ਹਾਂ’ ਮੈਰਾਥਨ ਲਖਨਊ। ਉੱਤਰ ਪ੍ਰਦੇਸ਼ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਵੱਲੋਂ ਮਹਿਲਾ ਵੋਟਰਾ ਨੂੰ ਲੁਭਾਉਣ ਲਈ ਆਯੋਜਿਤ ‘ਲੜਕੀ ਹਾਂ, ਲੜ ਸਕਦੀ ਹਾਂ’ ਮੈਰਾਥਨ ਦੌੜ ਦੇ ਅਗਲੇ ਪੜਾਅ ਦਾ ਆਯੋਜਨ ਅੱਜ ਲਖਨਊ ਅਤੇ ਆਗਰਾ ਵਿੱਚ ਕੀਤਾ ਜਾਵੇਗਾ। ਸੂਬੇ ਵਿੱਚ ਕਾਂਗਰਸ ਦੀ ਜਨਰਲ […]
ਦੇਸ਼  Breaking News  ਖਾਸ ਖਬਰ 

‘ਲੜਕੀ ਹਾਂ ਲੜ ਸਕਦੀ ਹਾਂ’ ਦੇ ਨਾਅਰੇ ਨਾਲ ਜੁੜੀਆਂ ਅਣਗਿਣਤ ਕੁੜੀਆਂ: ਪ੍ਰਿਯੰਕਾ

‘ਲੜਕੀ ਹਾਂ ਲੜ ਸਕਦੀ ਹਾਂ’ ਦੇ ਨਾਅਰੇ ਨਾਲ ਜੁੜੀਆਂ ਅਣਗਿਣਤ ਕੁੜੀਆਂ: ਪ੍ਰਿਯੰਕਾ ਨਵੀਂ ਦਿੱਲੀ। ਕਾਂਗਰਸ ਦੀ ਉਤਰ ਪ੍ਰਦੇਸ਼ ਦੀ ਇੰਚਾਰਜ਼ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੀਆਂ ਲੱਖਾਂ ਕੁੜੀਆਂ ‘ਲੜਕੀ ਹਾਂ ਲੜ ਸਕਦੀ ਹਾਂ’ ਦੇ ਨਾਅਰੇ ਨਾਲ ਜੁੜ ਰਹੀਆਂ ਹਨ ਅਤੇ ਹੁਣ ਉਹ ਬੇਇਨਸਾਫ਼ੀ ਬਰਦਾਸ਼ਤ ਨਹੀਂ ਕਰਨਗੀਆਂ ਅਤੇ ਆਪਣੇ ਹੱਕ ਲਈ ਲੜਣਗੀਆਂ। ਉਹਨਾਂ […]
ਦੇਸ਼  Breaking News  ਖਾਸ ਖਬਰ