Proceeding

ਵਿਰੋਧੀ ਧਿਰ ਦੇ ਹੰਗਾਮੇ ਦੀ ਭੇਂਟ ਚੜ੍ਹਿਆ ਲੋਕ ਸਭਾ ਦਾ ਦੂਜਾ ਦਿਨ

ਕਿਸਾਨਾਂ ਦੀਆਂ ਸਮੱਸਿਆਵਾਂ ਵਰਗੇ ਮੁੱਦਿਆਂ ਨੂੰ ਲੈ ਕੇ ਪ੍ਰਗਟਾਇਆ ਵਿਰੋਧ ਨਵੀਂ ਦਿੱਲੀ:ਕਿਸਾਨਾਂ ਦੀਆਂ ਸਮੱਸਿਆਵਾਂ ਤੇ ਕੁਝ ਹੋਰ ਅਹਿਮ ਮੁੱਦਿਆਂ ਨੂੰ ਲੈ ਕੇ ਵਿਰੋਧੀਆਂ ਦੇ ਭਾਰੀ ਰੌਲੇ-ਰੱਪੇ ਕਾਰਨ ਅੱਜ ਲੋਕ ਸਭਾ ‘ਚ ਕੋਈ ਕੰਮਕਾਜ਼ ਨਹੀਂ ਹੋ ਸਕਿਆ ਤੇ ਇੱਕ ਵਾਰ ਸਥਗਨ ਤੋਂ ਬਾਅਦ ਸਦਨ ਦੀ ਕਾਰਵਾਈ ਬੁੱਧਵਾਰ ਤੱਕ ਲਈ ਮੁਲਤਵੀਂ ਕਰ ਦਿੱਤੀ ਗਈ ਸਦਨ ਦੀ ਕਾਰਵਾਈ […]
ਦੇਸ਼  Breaking News