Proceedings
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਰਾਜਸਭਾ ਦੀ ਕਾਰਵਾਈ ਦੁਪਹਿਰ ਤੱਕ ਮੁਲਤਵੀ
Published On
By Sach Kahoon Punjabi Desk
ਸ਼ੋਰ-ਸ਼ਰਾਬੇ ਕਾਰਨ ਕਿਸੇ ਵੀ ਮੈਂਬਰ ਦੀ ਆਵਾਜ਼ ਨਹੀਂ ਸੁਣੀ ਨਵੀਂ ਦਿੱਲੀ (ਏਜੰਸੀ)। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਛਾਪੇ ਤੇ ਰਾਫੇਲ ਵਰਗੇ ਵੱਖ-ਵੱਖ ਮੁੱਦਿਆਂ ‘ਤੇ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਸੋਮਵਾਰ ਨੂੰ ਦੁਪਹਿਰ ਤੱਕ ਮੁਲਤਵੀ ਕਰ ਦਿੱਤੀ ਗਈ। ਸਵੇਰੇ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਨਿਯਮਿਤ ਕੰਮਕਾਰ ਦੀ ਵੰਡ ਤੇ ਦਸਤਾਵੇਜ ਪਲਟ […]
ਮਨਜਿੰਦਰ ਸਰਸਾ ਨੇ ਬੁੱਤਾ ‘ਤੇ ਕਾਲਖ ਫੇਰਨ ਦੀ ਕਾਰਵਾਈ ਨੂੰ ਜਾਇਜ਼ ਕਰਾਰ ਦਿੱਤਾ
Published On
By Sach Kahoon Punjabi Desk
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਰਸਾ ਨੇ ਲੁਧਿਆਣਾ ਤੇ ਦਿੱਲੀ ‘ਚ ਅਕਾਲੀ ਦਲ ਵੱਲੋਂ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤਾਂ ‘ਤੇ ਕਾਲਖ ਫੇਰਨ ਦੀ ਕਾਰਵਾਈ ਨੂੰ ਜਾਇਜ਼ ਕਰਾਰ ਦਿੱਤਾ ਹੈ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਉਹਨਾਂ ਕਿਹਾ ਕਿ […]
ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
Published On
By Sach Kahoon Punjabi Desk
ਸਦਨ ਦੀ ਅਗਲੀ ਬੈਠਕ 27 ਦਸੰਬਰ ਨੂੰ ਨਵੀਂ ਦਿੱਲੀ (ਏਜੰਸੀ)। ਵੱਖ-ਵੱਖ ਮੁੱਦਿਆਂ ‘ਤੇ ਵੱਖ-ਵੱਖ ਪਾਰਟੀਆਂ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਅੱਜ ਲਗਾਤਾਰ ਅੱਠਵੇਂ ਦਿਨ ਮੁਲਤਵੀ ਕਰ ਦਿੱਤੀ ਗਈ। ਹੁਣ ਸਦਨ ਦੀ ਅਗਲੀ ਕਾਰਵਾਈ 27 ਦਸੰਬਰ ਨੂੰ ਹੋਵੇਗੀ। ਪ੍ਰਸ਼ਨਕਾਲ ਦੌਰਾਨ ਇੱਕ ਵਾਰ ਕਾਰਵਾਈ ਮੁਲਤਵੀ ਹੋਣ ਕਾਰਨ ਬਾਅਦ ਦੁਪਹਿਰ 12 ਵਜੇ ਦੁਬਾਰਾ ਸ਼ੁਰੂ ਹੋਈ ਤਾਂ […]
ਹੰਗਾਮੇ ਕਾਰਨ ਰਾਜਸਭਾ ਦੀ ਕਾਰਵਾਈ ਕੱਲ ਤੱਕ ਲਈ ਰੁਕੀ
Published On
By Sach Kahoon Punjabi Desk
ਕਾਵੇਰੀ ਮੁੱਦੇ ਨੂੰ ਲੈ ਕੇ ਹੋਈ ਨਾਅਰੇਬਾਜ਼ੀ ਨਵੀਂ ਦਿੱਲੀ (ਏਜੰਸੀ)। ਰਾਜ ਸਭਾ ‘ਚ ਅੱਜ ਅੰਨਾਦ੍ਰਮੁਕ ਤੇ ਦ੍ਰਮੁਕ ਦੇ ਮੈਂਬਰਾਂ ਨੇ ਕਾਵੇਰੀ ਮੁੱਦੇ ‘ਤੇ ਰੌਲਾ-ਰੱਪਾ ਪਾਇਆ ਤੇ ਹੰਗਾਮਾ ਕੀਤਾ ਜਿਸ ਕਾਰਨ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਸਭਾਪਤੀ ਐੱਮ ਵੈਂਕੱਈਆ ਨਾਇਡੂ ਨੇ ਸਵੇਰੇ ਗਿਆਰਾਂ ਵਜ਼ੇ ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਕਰਨ […]
ਰਾਜ ਸਭਾ ‘ਚ ਹੰਗਾਮੇ ਕਾਰਨ ਨਾ ਬੋਲ ਸਕੇ ਸਚਿਨ, ਕਾਰਵਾਈ ਮੁਲਤਵੀ
Published On
By Sach Kahoon Punjabi Desk
ਨਵੀਂ ਦਿੱਲੀ (ਏਜੰਸੀ)। ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਰਾਜ ਸਭਾ ਮੈਂਬਰ ਸਚਿਨ ਤੇਂਦੁਲਕਰ ਪਹਿਲੀ ਵਾਰ ਰਾਜ ਸਭਾ ਵਿੱਚ ਬੋਲਣ ਵਾਲੇ ਸਨ, ਪਰ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਅਤੇ ‘ਰਾਈਟ ਟੂ ਪਲੇ’ ਭਾਵ ‘ਖੇਡਣ ਦੇ ਅਧਿਕਾਰ’ ‘ਤੇ ਸਚਿਨ ਤੇਂਦੁਲਕਰ ਦੇ ਵਿਚਾਰ ਜਾਣਨ ਤੋਂ ਦੇਸ਼ ਵਾਂਝਾ ਰਹਿ ਗਿਆ। ਜੇਕਰ ਤੇਂਦੁਲਕਰ […]