Prof. Aulakh

ਪ੍ਰੋ. ਔਲਖ ਦੇ ਇਲਾਜ ਦਾ ਸਾਰਾ ਖਰਚਾ ਦੇਵੇਗੀ ਸਰਕਾਰ

(ਕੁਲਵੰਤ ਕੋਟਲੀ) ਮੋਹਾਲੀ। ਲੇਖਕ, ਸਾਹਿਤਕਾਰ ਅਤੇ ਨਾਟਕਕਾਰ ਸਾਡੇ ਸਮਾਜ ਦਾ ਸਰਮਾਇਆ ਹੁੰਦੇ ਹਨ ਪੰਜਾਬ ਸਰਕਾਰ ਇਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦੇਵੇਗੀ ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ੍ਰੀ ਬ੍ਰਹਮ ਮਹਿੰਦਰਾ ਨੇ ਸਥਾਨਕ ਫੌਰਟਿਸ ਹਸਪਤਾਲ ਵਿਚ ਜ਼ੇਰੇ ਇਲਾਜ ਉੱਘੇ ਨਾਟਕਕਾਰ ਅਤੇ ਲੋਕ ਕਲਾ ਮੰਚ ਦੇ ਸੰਸਥਾਪਕ ਪ੍ਰੋਫੈਸਰ ਅਜਮੇਰ ਔਲਖ (75) ਦਾ ਹਸਪਤਾਲ […]
ਪੰਜਾਬ  Breaking News