Professional Tax law

Sunam News: ਪੰਜਾਬ ਸਰਕਾਰ ਵੱਲੋਂ ਪ੍ਰੋਫੈਸ਼ਨਲ ਟੈਕਸ ਦਾ ਕਾਨੂੰਨ ਵਪਾਰੀ ਵਰਗ ਦੇ ਹਿੱਤ ਵਿੱਚ ਨਹੀਂ : ਗੁੱਜਰਾਂ

ਸਟੇਟ ਅਫਸਰ ਨੀਤਿਨ ਗੋਇਲ ਨੂੰ ਮੁੱਖ ਮੰਤਰੀ ਪੰਜਾਬ ਅਤੇ ਖਜ਼ਾਨਾ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਸੌਂਪਿਆ | Sunam News ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਪੰਜਾਬ ਪ੍ਰਦੇਸ਼ ਵਪਾਰ ਮੰਡਲ ਸੁਨਾਮ ਯੂਨਿਟ ਦੇ ਪ੍ਰਧਾਨ ਪਵਨ ਗੁੱਜਰਾਂ ਦੀ ਅਗਵਾਈ ਹੇਠ ਇੱਕ ਵਫਦ ਵੱਲੋਂ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਨੂੰ ਲਗਾਏ ਗਏ ਪ੍ਰੋਫੈਸ਼ਨਲ ਟੈਕਸ ਨੂੰ ਰੱਦ ਕਰਨ ਅਤੇ […]
ਦੇਸ਼  ਪੰਜਾਬ  Breaking News  ਬਿਜਨਸ  ਸੂਬੇ  ਖਾਸ ਖਬਰ