Programme

ਭਾਰਤ ਨਹੀਂ ਹੋਇਆ ਓਨਾ ਵਿਕਾਸ: ਮੋਦੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਓਨਾ ਵਿਕਾਸ ਨਹੀਂ ਕਰ ਸਕਿਆ, ਜਿੰਨਾ ਉਸ ਨੂੰ ਕਰਨਾ ਚਾਹੀਦਾ ਸੀ। ਨਾਲ ਹੀ ਉਨ੍ਹਾਂ ਨੇ ਦਾਅਵਾ ਕੀਤਾ ਕਿ ਬਦਲਾਅ ਨੂੰ ਅੱਗੇ ਵਧਾਉਣ ਲਈ ਹਿੰਮਤ ਦੀ ਲੋੜ ਪੈਂਦੀ ਹੈ। ਉਨ੍ਹਾਂ ਇੱਥੇ 2015 ਬੈਚ ਦੇ ਆਈਏਐੱਸ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਨ੍ਹਾਂ ਦੇਸ਼ਾਂ ਨੇ ਭਾਰਤ ਤੋਂ […]
ਦੇਸ਼  Breaking News